Monday, March 02, 2026
BREAKING
ਵਲਾਦੀਮੀਰ ਪੁਤਿਨ ਨੇ ਖਮੇਨੀ ਦੀ ਮੌਤ ਨੂੰ ਕਿਹਾ ‘ਸਾਜ਼ਿਸ਼ੀ ਕਤਲ’, ਪੱਛਮੀ ਕਾਰਵਾਈ ਨੂੰ ਦੱਸਿਆ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਖ਼ਾਮੇਨੇਈ ਦੀ ਮੌਤ ਤੋਂ ਬਾਅਦ ਅਲੀਰੇਜ਼ਾ ਅਰਾਫ਼ੀ ਨੂੰ ਮਿਲੀ ਈਰਾਨ ਦੀ ਕਮਾਨ, ਕੌਂਸਲ ਨੇ ਬਣਾਇਆ ਸੁਪਰੀਮ ਲੀਡਰ ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਦੀ 9ਵੀਂ ਸਾਲਾਨਾ ਖੇਡ ਮੀਟ 2026: ਨੌਜਵਾਨਾਂ ਦੀ ਉਰਜਾ, ਟੀਮ ਸਪਿਰਿਟ ਅਤੇ ਖੇਡ ਜਜ਼ਬੇ ਦਾ ਸ਼ਾਨਦਾਰ ਮੰਚ ਮੂਸੇਵਾਲਾ ਕਤਲ ਕੇਸ 'ਚ ਨਵਾਂ ਮੋੜ: ਅਨਮੋਲ ਬਿਸ਼ਨੋਈ ਦੇ ਵਕੀਲ ਨੇ ਹੀ ਮੰਗਿਆ 'ਪ੍ਰੋਡਕਸ਼ਨ ਵਾਰੰਟ', ਪੁਲਿਸ ਦੀ ਕਾਰਜਪ੍ਰਣਾਲੀ 'ਤੇ ਚੁੱਕੇ ਸਵਾਲ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਮੌਤ ਮਾਮਲਾ: ਮੈਡੀਕਲ ਪੈਨਲ ਦੀ ਰਿਪੋਰਟ 'ਚ ਹਸਪਤਾਲ ਦੀ ਲਾਪਰਵਾਹੀ ਦੀ ਪੁਸ਼ਟੀ, ਪਰਿਵਾਰ ਲਵੇਗਾ ਕਾਨੂੰਨੀ ਐਕਸ਼ਨ ਜੰਤਰ-ਮੰਤਰ ਰੈਲੀ ‘ਚ ਅਰਵਿੰਦ ਕੇਜਰੀਵਾਲ ਦਾ ਭਾਜਪਾ ਉੱਤੇ ਤਿੱਖਾ ਹਮਲਾ, ਆਪ ਨੇ ਦਿਖਾਈ ਤਾਕਤ ਪੰਜਾਬ 'ਚ 4 ਮਾਰਚ ਨੂੰ ਹੋਲੀ ਮੌਕੇ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ ਲੁਧਿਆਣਾ ਦੇ ਬਸਤੀ ਜੋਧੇਵਾਲ ‘ਚ ਗੁੱਲੀ-ਡੰਡਾ ਵਿਵਾਦ ਨੇ ਲਿਆ ਹਿੰਸਕ ਰੂਪ, ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ ਈਰਾਨ-ਇਜ਼ਰਾਈਲ ਤਣਾਅ ਦਰਮਿਆਨ ਭਾਰਤੀਆਂ ਦੀ ਸੁਰੱਖਿਆ ਲਈ ਕੇਂਦਰ ਨੂੰ ਤੁਰੰਤ ਕਦਮ ਚੁੱਕਣ ਦੀ ਅਪੀਲ- ਸੁਖਬੀਰ ਸਿੰਘ ਬਾਦਲ ਵਰਦਾਨ ਹਸਪਤਾਲ ਦੇ ਬਾਹਰ ਫਾਇਰਿੰਗ ਮਾਮਲੇ 'ਚ ACP ਸਸਪੈਂਡ, ਪੁਲਿਸ ਕਮਿਸ਼ਨਰ ਨੇ ਦਿੱਤੇ ਵਿਭਾਗੀ ਜਾਂਚ ਦੇ ਹੁਕਮ

ਪੰਜਾਬ

ਫੌਜੀ ਸਮੇਤ ਤਿੰਨ ਜਣੇ ਪਿਸਟਲ, 5 ਰੋਂਦ ਅਤੇ ਹੈਰੋਇਨ ਦੇ ਨਾਲ ਗ੍ਰਿਫਤਾਰ

27 ਜੂਨ, 2025 10:56 PM

ਗੁਰਦਾਸਪੁਰ: ਯੁੱਧ ਨਸ਼ਾ ਵਿਰੁੱਧ ਮੁਹਿੰਮ ਤਹਿਤ  ਥਾਣਾ ਬਹਿਰਾਮਪੁਰ ਪੁਲਿਸ ਵੱਲੋਂ ਸਪੈਸ਼ਲ ਨਾਕਾਬੰਦੀ ਕਰਕੇ ਇੱਕ ਕਾਰ ਨੂੰ ਰੋਕਿਆ ਗਿਆ ਜਿਸ ਵਿੱਚ ਤਿੰਨ ਵਿਅਕਤੀ ਸਵਾਰ ਸਨ ਸ਼ੱਕ ਦੇ ਆਧਾਰ ਤੇ ਚੈਕਿੰਗ ਕਰਨ ਤੇ ਕਾਰ ਵਿੱਚ ਸਵਾਰ ਵਿਅਕਤੀਆਂ ਦੇ ਕੋਲੋਂ 270 ਗ੍ਰਾਮ ਹੈਰੋਇਨ ਇੱਕ ਗਲੋਕ ਪਿਸਟਲ ਸਮੇਤ ਮੈਗਜ਼ੀਨ  ਅਤੇ ਪੰਜ ਜਿੰਦਾ ਰਾਉਂਦ ਪ੍ਰਾਪਤ ਹੋਏ।

ਦੋਸ਼ੀਆਂ ਦੀ ਪਹਿਚਾਣ ਮਲਕੀਤ ਸਿੰਘ ਉਰਫ ਗੁੱਲੂ ਪੁੱਤਰ ਬਲਵਿੰਦਰ ਸਿੰਘ ਬਾਸੀ ਲਖਣਪਾਲ ਜੋ ਫੌਜ ਵਿੱਚ ਨੌਕਰੀ ਕਰਦਾ ਹੈ ,ਰਿਸੀ ਸੈਣੀ ਪੁੱਤਰ ਪ੍ਰੇਮ ਸੈਣੀ ਬਾਸੀ ਉਦੀਪੁਰ ਅਤੇ ਪਾਰਥ ਸੈਣੀ ਪੁੱਤਰ ਵਿਕਾਸ ਸੈਣੀ ਵਾਸੀ ਉਦੀਪੁਰ ਦੇ ਰੂਪ ਵਿੱਚ ਹੋਈ ਹੈ ।ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। 

ਉਕਤ ਦੋਸੀਆਂ ਵਿੱਚੋਂ ਮਲਕੀਤ ਸਿੰਘ ਉਰਫ ਗੁੱਲੂ ਦੇ ਖਿਲਾਫ ਅਸਲਾ ਐਕਟ ਅਤੇ  ਹੋਰ ਵੀ ਮਾਮਲੇ ਅਲੱਗ ਅਲੱਗ ਥਾਣਿਆਂ ਵਿੱਚ  ਦਰਜ ਹਨ ਇਸ ਤੋਂ ਇਲਾਵਾ ਰਿਸ਼ੀ ਸੈਣੀ ਦੇ ਖਿਲਾਫ ਵੀ ਲੁੱਟ ਖੋਹਾਂ ਅਤੇ ਅਸਲਾ ਐਕਟ ਦੇ ਅਲੱਗ ਅਲੱਗ ਥਾਣਿਆਂ ਵਿੱਚ ਮੁਕਦਮੇ ਦਰਜ ਹਨ ।ਦੋਸ਼ੀਆਂ ਦਾ ਰਿਮਾਂਡ ਹਾਸਲ ਕਰਕੇ ਹੋਰ ਡੁੰਗਾਈ ਨਾਲ ਪੁੱਛ ਕੇ ਕੀਤੀ ਜਾ ਰਹੀ ਹੈ ਅਤੇ ਇਹਨਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਸ ਨੂੰ ਵੈਰੀਫਾਈ ਕੀਤਾ ਜਾ ਰਿਹਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਦੀ 9ਵੀਂ ਸਾਲਾਨਾ ਖੇਡ ਮੀਟ 2026: ਨੌਜਵਾਨਾਂ ਦੀ ਉਰਜਾ, ਟੀਮ ਸਪਿਰਿਟ ਅਤੇ ਖੇਡ ਜਜ਼ਬੇ ਦਾ ਸ਼ਾਨਦਾਰ ਮੰਚ

ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਦੀ 9ਵੀਂ ਸਾਲਾਨਾ ਖੇਡ ਮੀਟ 2026: ਨੌਜਵਾਨਾਂ ਦੀ ਉਰਜਾ, ਟੀਮ ਸਪਿਰਿਟ ਅਤੇ ਖੇਡ ਜਜ਼ਬੇ ਦਾ ਸ਼ਾਨਦਾਰ ਮੰਚ

ਮੂਸੇਵਾਲਾ ਕਤਲ ਕੇਸ 'ਚ ਨਵਾਂ ਮੋੜ: ਅਨਮੋਲ ਬਿਸ਼ਨੋਈ ਦੇ ਵਕੀਲ ਨੇ ਹੀ ਮੰਗਿਆ 'ਪ੍ਰੋਡਕਸ਼ਨ ਵਾਰੰਟ', ਪੁਲਿਸ ਦੀ ਕਾਰਜਪ੍ਰਣਾਲੀ 'ਤੇ ਚੁੱਕੇ ਸਵਾਲ

ਮੂਸੇਵਾਲਾ ਕਤਲ ਕੇਸ 'ਚ ਨਵਾਂ ਮੋੜ: ਅਨਮੋਲ ਬਿਸ਼ਨੋਈ ਦੇ ਵਕੀਲ ਨੇ ਹੀ ਮੰਗਿਆ 'ਪ੍ਰੋਡਕਸ਼ਨ ਵਾਰੰਟ', ਪੁਲਿਸ ਦੀ ਕਾਰਜਪ੍ਰਣਾਲੀ 'ਤੇ ਚੁੱਕੇ ਸਵਾਲ

ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਮੌਤ ਮਾਮਲਾ: ਮੈਡੀਕਲ ਪੈਨਲ ਦੀ ਰਿਪੋਰਟ 'ਚ ਹਸਪਤਾਲ ਦੀ ਲਾਪਰਵਾਹੀ ਦੀ ਪੁਸ਼ਟੀ, ਪਰਿਵਾਰ ਲਵੇਗਾ ਕਾਨੂੰਨੀ ਐਕਸ਼ਨ

ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਮੌਤ ਮਾਮਲਾ: ਮੈਡੀਕਲ ਪੈਨਲ ਦੀ ਰਿਪੋਰਟ 'ਚ ਹਸਪਤਾਲ ਦੀ ਲਾਪਰਵਾਹੀ ਦੀ ਪੁਸ਼ਟੀ, ਪਰਿਵਾਰ ਲਵੇਗਾ ਕਾਨੂੰਨੀ ਐਕਸ਼ਨ

ਪੰਜਾਬ 'ਚ 4 ਮਾਰਚ ਨੂੰ ਹੋਲੀ ਮੌਕੇ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ 4 ਮਾਰਚ ਨੂੰ ਹੋਲੀ ਮੌਕੇ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਲੁਧਿਆਣਾ ਦੇ ਬਸਤੀ ਜੋਧੇਵਾਲ ‘ਚ ਗੁੱਲੀ-ਡੰਡਾ ਵਿਵਾਦ ਨੇ ਲਿਆ ਹਿੰਸਕ ਰੂਪ, ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ

ਲੁਧਿਆਣਾ ਦੇ ਬਸਤੀ ਜੋਧੇਵਾਲ ‘ਚ ਗੁੱਲੀ-ਡੰਡਾ ਵਿਵਾਦ ਨੇ ਲਿਆ ਹਿੰਸਕ ਰੂਪ, ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ

ਈਰਾਨ-ਇਜ਼ਰਾਈਲ ਤਣਾਅ ਦਰਮਿਆਨ ਭਾਰਤੀਆਂ ਦੀ ਸੁਰੱਖਿਆ ਲਈ ਕੇਂਦਰ ਨੂੰ ਤੁਰੰਤ ਕਦਮ ਚੁੱਕਣ ਦੀ ਅਪੀਲ- ਸੁਖਬੀਰ ਸਿੰਘ ਬਾਦਲ

ਈਰਾਨ-ਇਜ਼ਰਾਈਲ ਤਣਾਅ ਦਰਮਿਆਨ ਭਾਰਤੀਆਂ ਦੀ ਸੁਰੱਖਿਆ ਲਈ ਕੇਂਦਰ ਨੂੰ ਤੁਰੰਤ ਕਦਮ ਚੁੱਕਣ ਦੀ ਅਪੀਲ- ਸੁਖਬੀਰ ਸਿੰਘ ਬਾਦਲ

ਵਰਦਾਨ ਹਸਪਤਾਲ ਦੇ ਬਾਹਰ ਫਾਇਰਿੰਗ ਮਾਮਲੇ 'ਚ ACP ਸਸਪੈਂਡ, ਪੁਲਿਸ ਕਮਿਸ਼ਨਰ ਨੇ ਦਿੱਤੇ ਵਿਭਾਗੀ ਜਾਂਚ ਦੇ ਹੁਕਮ

ਵਰਦਾਨ ਹਸਪਤਾਲ ਦੇ ਬਾਹਰ ਫਾਇਰਿੰਗ ਮਾਮਲੇ 'ਚ ACP ਸਸਪੈਂਡ, ਪੁਲਿਸ ਕਮਿਸ਼ਨਰ ਨੇ ਦਿੱਤੇ ਵਿਭਾਗੀ ਜਾਂਚ ਦੇ ਹੁਕਮ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਰਜਿਸਟ੍ਰੇਸ਼ਨ ਪ੍ਰਕਿਰਿਆ ਹੋਈ ਆਸਾਨ, ਇਨ੍ਹਾਂ ਦਸਤਾਵੇਜ਼ਾਂ ਨਾਲ ਮੌਕੇ 'ਤੇ ਹੀ ਬਣ ਰਹੇ ਕਾਰਡ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਰਜਿਸਟ੍ਰੇਸ਼ਨ ਪ੍ਰਕਿਰਿਆ ਹੋਈ ਆਸਾਨ, ਇਨ੍ਹਾਂ ਦਸਤਾਵੇਜ਼ਾਂ ਨਾਲ ਮੌਕੇ 'ਤੇ ਹੀ ਬਣ ਰਹੇ ਕਾਰਡ

ਪੰਜਾਬ ਦੇ ਮੋਹਾਲੀ ’ਚ ਬਣੇਗਾ ਦੇਸ਼ ਦਾ ਪਹਿਲਾ AI ਟਾਵਰ, 300 ਵਿਦੇਸ਼ੀ ਕੰਪਨੀਆਂ ਕਰਨਗੀਆਂ ਨਿਵੇਸ਼; ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ

ਪੰਜਾਬ ਦੇ ਮੋਹਾਲੀ ’ਚ ਬਣੇਗਾ ਦੇਸ਼ ਦਾ ਪਹਿਲਾ AI ਟਾਵਰ, 300 ਵਿਦੇਸ਼ੀ ਕੰਪਨੀਆਂ ਕਰਨਗੀਆਂ ਨਿਵੇਸ਼; ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ

ਪੰਜਾਬ ਨੂੰ ਸਰਵਾਈਕਲ ਕੈਂਸਰ ਮੁਕਤ ਬਣਾਉਣਾ ਸਰਕਾਰ ਦਾ ਟੀਚਾ : ਸਿਹਤ ਮੰਤਰੀ

ਪੰਜਾਬ ਨੂੰ ਸਰਵਾਈਕਲ ਕੈਂਸਰ ਮੁਕਤ ਬਣਾਉਣਾ ਸਰਕਾਰ ਦਾ ਟੀਚਾ : ਸਿਹਤ ਮੰਤਰੀ