Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਫੜੇ ਗਏ ਲੂਥਰਾ ਬ੍ਰਦਰਜ਼ ! ਨਾਈਟ ਕਲੱਬ 'ਚ ਲੱਗੀ ਅੱਗ 'ਚ 25 ਮੌਤਾਂ ਮਗਰੋਂ ਦੇਸ਼ ਛੱਡ ਹੋ ਗਏ ਸੀ ਫਰਾਰ

11 ਦਸੰਬਰ, 2025 10:45 AM

ਪਿਛਲੇ ਹਫ਼ਤੇ ਗੋਆ ਦੇ ਇਕ ਨਾਈਟ ਕਲੱਬ 'ਬਿਰਚ ਬਾਏ ਰੋਮੀਓ ਲੇਨ' 'ਚ ਲੱਗੀ ਭਿਆਨਕ ਅੱਗ, ਜਿਸ 'ਚ 25 ਲੋਕ ਮਾਰੇ ਗਏ ਸਨ, ਦੇ ਮਾਲਕ ਗੌਰਵ ਲੂਥਰਾ ਤੇ ਸੌਰਭ ਲੂਥਰਾ ਕਾਰਵਾਈ ਦੇ ਡਰੋਂ ਭਾਰਤ ਛੱਡ ਕੇ ਫਰਾਰ ਹੋ ਗਏ ਸਨ। ਉਹ ਹਾਦਸੇ ਦੇ ਕੁਝ ਘੰਟੇ ਬਾਅਦ ਹੀ ਥਾਈਲੈਂਡ ਦੇ ਫੁਕੇਟ ਪਹੁੰਚ ਗਏ ਸਨ, ਜਿਸ ਤੋਂ ਬਾਅਦ ਭਾਰਤੀ ਜਾਂਚ ਏਜੰਸੀਆਂ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਇੰਟਰਪੋਲ ਤੋਂ ਬਲੂ ਕਾਰਨਰ ਨੋਟਿਸ ਜਾਰੀ ਕਰਵਾਇਆ ਸੀ। 

ਇਸ ਤੋਂ ਬਾਅਦ ਹੁਣ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਥਾਈਲੈਂਡ ਪੁਲਸ ਵੱਲੋਂ ਉਨ੍ਹਾਂ ਦੋਵਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ ਤੇ ਉਨ੍ਹਾਂ ਨੂੰ ਛੇਤੀ ਹੀ ਭਾਰਤ ਲਿਆਂਦਾ ਜਾਵੇਗਾ। ਇਹ ਕਾਰਵਾਈ ਉਨ੍ਹਾਂ ਦੋਵਾਂ ਦੇ ਪਾਸਪੋਰਟ ਰੱਦ ਹੋਣ ਤੋਂ ਕੁਝ ਦੇਰ ਬਾਅਦ ਹੀ ਕੀਤੀ ਗਈ ਹੈ। 

ਜ਼ਿਕਰਯੋਗ ਹੈ ਕਿ ਬੀਤੇ ਸ਼ਨੀਵਾਰ ਨੂੰ ਨਾਈਟ ਕਲੱਬ 'ਚ ਲੱਗੀ ਅੱਗ ਕਾਰਨ 25 ਲੋਕ ਮਾਰੇ ਗਏ ਸਨ, ਜਦਕਿ ਕਈ ਹੋਰ ਜ਼ਖ਼ਮੀ ਹੋਏ ਸਨ। ਇਸ ਹਾਦਸੇ ਦੇ ਕੁਝ ਘੰਟੇ ਬਾਅਦ ਹੀ ਕਲੱਬ ਦੇ ਦੋਵੇਂ ਮਾਲਕ ਫਰਾਰ ਹੋ ਗਏ ਸਨ ਤੇ ਇੰਡੀਗੋ ਦੀ ਫਲਾਈਟ ਰਾਹੀਂ ਫੁਕੇਟ ਪਹੁੰਚ ਗਏ ਸਨ। ਉਦੋਂ ਤੋਂ ਹੀ ਭਾਰਤੀ ਜਾਂਚ ਏਜੰਸੀਆਂ ਉਨ੍ਹਾਂ ਦੀ ਭਾਲ ਕਰ ਰਹੀਆਂ ਸਨ। ਹੁਣ ਦੱਸਿਆ ਜਾ ਰਿਹਾ ਹੈ ਕਿ ਛੇਤੀ ਹੀ ਗੋਆ ਪੁਲਸ ਦੀ ਇਕ ਟੀਮ ਨੂੰ ਥਾਈਲੈਂਡ ਭੇਜਿਆ ਜਾਵੇਗਾ, ਜਿੱਥੋਂ ਉਹ ਦੋਵਾਂ ਮੁਲਜ਼ਮਾਂ ਨੂੰ ਹਿਰਾਸਤ 'ਚ ਲੈ ਕੇ ਭਾਰਤ ਵਾਪਸ ਲਿਆਵੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ