Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਬਜ਼ੁਰਗਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਾਡੀ ਤਰਜੀਹ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

21 ਦਸੰਬਰ, 2025 04:54 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ ਸਤਵਿੰਦਰਪਾਲ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿੱਚ ਬਜ਼ੁਰਗ ਨਾਗਰਿਕਾਂ ਦੀ ਸਿਹਤ ਸੰਭਾਲ ਲਈ ਜੈਰੀਐਟ੍ਰਿਕ ਓ.ਪੀ.ਡੀ. ਲਗਾਈ ਗਈ। ਇਸ ਓ.ਪੀ.ਡੀ. ਦਾ ਮੁੱਖ ਉਦੇਸ਼ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਉਨ੍ਹਾਂ ਦੀ ਉਮਰ ਨਾਲ ਸੰਬੰਧਿਤ ਬਿਮਾਰੀਆਂ ਦੀ ਜਾਂਚ, ਇਲਾਜ ਅਤੇ ਸਲਾਹ ਮੁਹੱਈਆ ਕਰਵਾਉਣਾ ਹੈ।
 
ਇਸ ਸਬੰਧੀ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਜੈਰੀਐਟ੍ਰਿਕ ਓ.ਪੀ.ਡੀ. ਵਿੱਚ ਬਲੱਡ ਪ੍ਰੈਸ਼ਰ, ਸ਼ੂਗਰ, ਦਿਲ ਦੀਆਂ ਬਿਮਾਰੀਆਂ, ਹੱਡੀਆਂ ਦੀ ਕਮਜ਼ੋਰੀ, ਜੋੜਾਂ ਦੇ ਦਰਦ, ਨਜ਼ਰ ਅਤੇ ਸੁਣਨ ਸੰਬੰਧੀ ਸਮੱਸਿਆਵਾਂ ਦੀ ਵਿਸ਼ੇਸ਼ ਤੌਰ ‘ਤੇ ਜਾਂਚ ਕੀਤੀ ਜਾਂਦੀ ਹੈ। ਨਾਲ ਹੀ ਬਜ਼ੁਰਗਾਂ ਨੂੰ ਦਵਾਈਆਂ, ਸਿਹਤਮੰਦ ਜੀਵਨ ਸ਼ੈਲੀ ਅਤੇ ਪੋਸ਼ਣ ਬਾਰੇ ਵੀ ਸਲਾਹ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਮਕਸਦ ਬਜ਼ੁਰਗਾਂ ਨੂੰ ਇਕ ਛੱਤ ਥੱਲੇ ਗੁਣਵੱਤਾਪੂਰਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਵੱਖ-ਵੱਖ ਥਾਵਾਂ ‘ਤੇ ਭਟਕਣਾ ਨਾ ਪਵੇ। ਬਜ਼ੁਰਗਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਾਡੀ ਤਰਜੀਹ ਹੈ।
 
ਜ਼ਿਲ੍ਹਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ ਸਤਵਿੰਦਰਪਾਲ ਸਿੰਘ ਨੇ ਜਾਣਕਾਰੀ ਦਿੱਤੀ ਕਿ ਜੈਰੀਐਟ੍ਰਿਕ ਓ.ਪੀ.ਡੀ. ਵਿੱਚ ਮਾਹਿਰ ਡਾਕਟਰਾਂ ਵੱਲੋਂ ਬਜ਼ੁਰਗ ਮਰੀਜ਼ਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਂਦੀ ਹੈ ਅਤੇ ਜ਼ਰੂਰਤ ਅਨੁਸਾਰ ਉਨ੍ਹਾਂ ਨੂੰ ਅੱਗੇ ਰੈਫਰ ਵੀ ਕੀਤਾ ਜਾਂਦਾ ਹੈ। ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ ਸਤਵਿੰਦਰਪਾਲ ਸਿੰਘ ਨੇ ਜ਼ਿਲ੍ਹੇ ਦੇ ਸਾਰੇ ਬਜ਼ੁਰਗ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿੱਚ ਹਰ ਸ਼ਨਿਚਰਵਾਰ ਨੂੰ ਚੱਲ ਰਹੀ ਜੈਰੀਐਟ੍ਰਿਕ ਓ.ਪੀ.ਡੀ. ਦਾ ਲਾਭ ਲੈਣ ਅਤੇ ਆਪਣੀ ਸਿਹਤ ਦੀ ਨਿਯਮਿਤ ਜਾਂਚ ਕਰਵਾਉਣ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼