Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਬਜ਼ੁਰਗਾਂ ਦੀਆਂ ਸਿਹਤ ਜ਼ਰੂਰਤਾਂ ਨੂੰ ਸਮਝਣਾ ਮਹੱਤਵਪੂਰਨ : ਬੀ.ਈ.ਈ. ਵਿਕਾਸ ਵਿਰਦੀ

25 ਜੁਲਾਈ, 2025 04:44 PM
ਨਵਾਂਸ਼ਹਿਰ ( ਮਨੋਰੰਜਨ ਕਾਲੀਆ) - ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮੁਦਾਇਕ ਸਿਹਤ ਕੇਂਦਰ, ਸੜੋਆ ਦੇ ਸੀਨੀਅਰ ਮੈਡੀਕਲ ਅਫਸਰ ਡਾ. ਨਵਰੀਤ ਕੌਰ ਦੀ ਯੋਗ ਰਹਿਨੁਮਾਈ ਹੇਠ ਸਮੁਦਾਇਕ ਸਿਹਤ ਕੇਂਦਰ, ਸੜੋਆ ਵਿਖੇ "ਮਾਨਸਿਕ ਸਿਹਤ, ਨਿਊਰੋਲੋਜੀ, ਨਸ਼ੀਲੇ ਪਦਾਰਥਾਂ ਦੀ ਵਰਤੋਂ ਦੀ ਰੋਕਥਾਮ, ਉਪਚਾਰਕ ਦੇਖਭਾਲ , ਬਜ਼ੁਰਗਾਂ ਦੀ ਦੇਖਭਾਲ" ਬਾਰੇ ਆਸ਼ਾ ਵਰਕਰਾਂ ਤੇ ਆਸ਼ਾ ਫੈਸਿਲਿਟੇਟਰਜ ਦੀ ਪੰਜ ਦਿਨਾ ਟ੍ਰੇਨਿੰਗ ਸਫਲਤਾਪੂਰਵਕ ਸਮਾਪਤ ਹੋ ਗਈ ਹੈ। 
 
ਇਸ ਮੌਕੇ ਮਾਸਟਰ ਟਰੇਨਰ ਵਿਕਾਸ ਵਿਰਦੀ ਨੇ ਮਾਨਸਿਕ ਸਿਹਤ, ਨਿਊਰੋਲੋਜੀ, ਨਸ਼ੀਲੇ ਪਦਾਰਥਾਂ ਦੀ ਵਰਤੋਂ ਨੂੰ ਰੋਕਣ, ਉਪਚਾਰਕ ਦੇਖਭਾਲ ਤੇ ਬਜ਼ੁਰਗਾਂ ਦੀ ਦੇਖਭਾਲ ਦੇ ਵਿਸ਼ੇ 'ਤੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਬਜ਼ੁਰਗਾਂ ਦੀਆਂ ਸਿਹਤ ਜ਼ਰੂਰਤਾਂ ਨੂੰ ਸਮਝਣਾ ਮਹੱਤਵਪੂਰਨ ਹੈ ਤਾਂ ਜੋ ਉਨ੍ਹਾਂ ਨੂੰ ਸਿਹਤ ਦੇਖਭਾਲ ਤੱਕ ਪਹੁੰਚ ਦੀ ਸਹੂਲਤ ਮੁਹੱਈਆ ਕਰਵਾਈ ਜਾ ਸਕੇ।
 
ਇਸ ਮੌਕੇ ਰਮਨਦੀਪ ਕੌਰ, ਮਨਦੀਪ ਕੌਰ ਤੇ ਕਮਲੇਸ਼ ਮਾਨ ਨੇ ਦੱਸਿਆ ਕਿ ਨੈਸ਼ਨਲ ਹੈਲਥ ਮਿਸ਼ਨ ਤਹਿਤ ਵਿਸਤ੍ਰਿਤ ਸੇਵਾ ਪੈਕੇਜਾਂ ਵਿਚ ਮਾਨਸਿਕ ਸਿਹਤ, ਨਿਊਰੋਲੋਜੀ, ਨਸ਼ੀਲੇ ਪਦਾਰਥਾਂ ਦੀ ਵਰਤੋਂ, ਉਪਚਾਰਕ ਦੇਖਭਾਲ ਤੇ ਬਜ਼ੁਰਗਾਂ ਦੀ ਦੇਖਭਾਲ ਆਦਿ ਨੂੰ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾਂ ਦਾ ਲੋੜਵੰਦ ਲੋਕਾਂ ਨੂੰ ਭਰਪੂਰ ਲਾਭ ਮਿਲੇਗਾ। 
 
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਜ਼ਿਲ੍ਹਾ ਅਕਾਊਂਟ ਅਫਸਰ ਦੀਪਕ ਵਰਮਾ, ਬਲਾਕ ਐਕਸਟੈਂਸ਼ਨ ਐਜੂਕੇਟਰ ਗੁਰਕਿਰਪਾਲ ਸਿੰਘ ਸੰਧੂ, ਹੈਲਥ ਇੰਸਪੈਕਟਰ ਆਦਰਸ਼ ਕੁਮਾਰ ਸਮੇਤ ਆਸ਼ਾ ਸੁਪਰਵਾਈਜ਼ਰ, ਆਸ਼ਾ ਵਰਕਰ ਅਤੇ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ