Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

'ਬਟਵਾਰਾ 1947' ਦਾ ਨਵਾਂ ਪੋਸਟਰ ਜਾਰੀ

14 ਜੁਲਾਈ, 2026 04:45 PM

ਮੁੰਬਈ : ਸੰਨੀ ਦਿਓਲ ਦੀ ਆਉਣ ਵਾਲੀ ਇਤਿਹਾਸਕ ਫਿਲਮ 'ਬਟਵਾਰਾ 1947' ਦਾ ਨਵਾਂ ਪੋਸਟਰ ਜਾਰੀ ਕੀਤਾ ਗਿਆ ਹੈ। ਇਸ ਸਾਲ ਦੇ ਸ਼ੁਰੂ ਵਿੱਚ ਰਿਲੀਜ਼ ਹੋਏ ਇਸ ਫਿਲਮ ਦੇ ਟੀਜ਼ਰ ਨੂੰ ਦਰਸ਼ਕਾਂ ਵੱਲੋਂ ਸਕਾਰਾਤਮਕ ਹੁੰਗਾਰਾ ਮਿਲਿਆ ਸੀ, ਅਤੇ ਹੁਣ ਨਿਰਮਾਤਾਵਾਂ ਨੇ ਕ੍ਰਿਸ਼ਨ ਦੇ ਕਿਰਦਾਰ ਦੀ ਪਹਿਲੀ ਝਲਕ ਸਾਂਝੀ ਕਰਕੇ ਉਤਸ਼ਾਹ ਨੂੰ ਹੋਰ ਵਧਾ ਦਿੱਤਾ ਹੈ। ਪੋਸਟਰ ਨੂੰ ਸੋਸ਼ਲ ਮੀਡੀਆ 'ਤੇ ਸਾਂਝਾ ਕਰਦੇ ਹੋਏ, ਨਿਰਮਾਤਾਵਾਂ ਨੇ ਲਿਖਿਆ, "ਜਦੋਂ ਦੁਨੀਆ ਨੇ ਆਪਣੇ-ਆਪਣੇ ਪੱਖ ਚੁਣ ਲਏ, ਤਾਂ ਉਸਨੇ ਧਰਮ ਦਾ ਰਸਤਾ ਚੁਣਿਆ। ਇਸ 14 ਅਗਸਤ ਨੂੰ ਸਿਨੇਮਾਘਰਾਂ ਵਿੱਚ 'ਬਟਾਵਾਰਾ 1947' ਦੇਖੋ।" 'ਬਟਵਾਰਾ 1947' ਭਾਰਤ ਦੀ ਵੰਡ ਦੀ ਪਿੱਠਭੂਮੀ 'ਤੇ ਆਧਾਰਿਤ ਇੱਕ ਇਤਿਹਾਸਕ ਡਰਾਮਾ ਹੈ। ਇਹ ਫਿਲਮ 1940 ਦੇ ਦਹਾਕੇ ਦੀ ਕਹਾਣੀ ਨੂੰ ਵੱਡੇ ਪਰਦੇ 'ਤੇ ਪੇਸ਼ ਕਰਦੀ ਹੈ, ਜਦੋਂ ਦੇਸ਼ ਦੀ ਵੰਡ ਨੇ ਲੱਖਾਂ ਲੋਕਾਂ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕੀਤਾ ਸੀ।

 

ਇਹ ਫਿਲਮ ਡਰ, ਵਿਸਥਾਪਨ ਅਤੇ ਵਿਛੋੜੇ ਦੇ ਦੁਖਾਂਤ ਦੇ ਵਿਚਕਾਰ ਹਿੰਮਤ, ਮਨੁੱਖਤਾ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਉਜਾਗਰ ਕਰਦੀ ਹੈ। ਇਸ ਫਿਲਮ ਵਿੱਚ ਸੰਨੀ ਦਿਓਲ ਦੇ ਨਾਲ ਸ਼ਬਾਨਾ ਆਜ਼ਮੀ, ਪ੍ਰੀਤੀ ਜ਼ਿੰਟਾ, ਕਰਨ ਦਿਓਲ, ਅਲੀ ਫਜ਼ਲ, ਅਭਿਮਨਿਊ ਸਿੰਘ, ਖੁਸ਼ੀ ਹਜ਼ਾਰੇ ਅਤੇ ਕਨਿਕਾ ਕਪੂਰ ਹਨ। ਆਮਿਰ ਖਾਨ ਪ੍ਰੋਡਕਸ਼ਨ ਦੇ ਬੈਨਰ ਹੇਠ ਬਣੀ ਇਸ ਫਿਲਮ ਦਾ ਨਿਰਦੇਸ਼ਨ ਰਾਜਕੁਮਾਰ ਸੰਤੋਸ਼ੀ ਨੇ ਕੀਤਾ ਹੈ। ਸੰਗੀਤ ਏ.ਆਰ. ਰਹਿਮਾਨ ਨੇ ਤਿਆਰ ਕੀਤਾ ਹੈ, ਜਿਸ ਦੇ ਬੋਲ ਜਾਵੇਦ ਅਖਤਰ ਨੇ ਲਿਖੇ ਹਨ। ਇਹ ਫਿਲਮ ਆਮਿਰ ਖਾਨ ਅਤੇ ਅਪਰਣਾ ਪੁਰੋਹਿਤ ਦੁਆਰਾ ਨਿਰਮਿਤ ਹੈ। "ਬਟਵਾਰਾ 1947" 14 ਅਗਸਤ, 2026 ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ