Sunday, October 25, 2026
BREAKING
• ਹਲਕਾ ਖਰੜ ਦੇ ਪਿੰਡ ਕਰੌਰਾ, ਸਿਓਂਕ, ਬਦਰਪੁਰ ਤੇ ਹਸਨਪੁਰ ਵਿੱਚ ਚੈਅਰਮੈਨ ਗੋਲਡੀ ਵੱਲੋਂ ਵਿਕਾਸ ਕਾਰਜ ਸ਼ੁਰੂ • ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ • ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ • ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ • 1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ • ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ • ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ • ‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ • ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ • ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ

ਮਨੋਰੰਜਨ

'ਬਟਵਾਰਾ 1947' ਫਿਲਮ ਦਾ ਟ੍ਰੇਲਰ ਲਾਂਚ ਹੁੰਦੇ ਹੀ ਰੋਣ ਲੱਗ ਪਏ ਸਨੀ ਦਿਓਲ, ਰਾਜਕੁਮਾਰ ਸੰਤੋਸ਼ੀ ਨੇ ਕੀਤਾ ਖੁਲਾਸਾ

29 ਜੁਲਾਈ, 2026 05:04 PM

ਸਨੀ ਦਿਓਲ, ਸ਼ਬਾਨਾ ਆਜਮੀ, ਜਾਵੇਦ ਅਖ਼ਤਰ, ਡਾਇਰੈਕਟਰ ਰਾਜਕੁਮਾਰ ਸੰਤੋਸ਼ੀ ਆਪਣੀ ਅਪਮਕਿੰਗ ਅਤੇ ਮੋਸਟ ਅਵੇਟੇਡ ਫਿਲਮ 'ਬਟਵਾਰਾ 1947' ਦੇ ਟ੍ਰੇਲਰ ਲਾਂਚ ਦੌਰਾਨ ਸ਼ਾਮਲ ਹੋਏ। ਇਵੇਂਟ ਦੇ ਇਕ ਵੀਡੀਓ ਵਿੱਚ ਸਨੀ ਦਿਓਲ ਭਾਵੁਕ ਹੁੰਦੇ ਹੋਏ ਦਿਖਾਈ ਦਿੱਤੇ, ਜਦਕਿ ਰਾਜਕੁਮਾਰ ਸੰਤੋਸ਼ੀ ਨੇ ਮਰਹੂਮ ਐਕਟਰ ਧਰਮਿੰਦਰ ਨਾਲ ਜੁੜੀ ਇਕ ਭਾਵੁਕ ਯਾਦ ਵੀ ਸ਼ੇਅਰ ਕੀਤੀ ।


ਕੀ ਬੋਲੇ ਰਾਜਕੁਮਾਰ ਸੰਤੋਸ਼ੀ?
ਡਾਇਰੈਕਟਰ ਨੇ ਦੱਸਿਆ ਕਿ 'ਬਟਵਾਰਾ 1947' ਉਹ ਆਖਰੀ ਫਿਲਮ ਸੀ ਜਿਸ ਨੂੰ ਮਰਹੂਮ ਐਕਟਰ ਧਰਮਿੰਦਰ ਨੇ ਨਵੰਬਰ 2025 ਵਿੱਚ ਆਪਣੀ ਮੌਤ ਤੋਂ ਪਹਿਲਾ ਦੇਖੀ ਸੀ ਅਤੇ ਉਨ੍ਹਾ ਨੇ ਪੂਰੀ ਟੀਮ ਨੂੰ ਆਪਣਾ ਅਸ਼ੀਰਵਾਦ ਦਿੱਤਾ ਸੀ । ਜਦੋਂ ਸੰਤੋਸ਼ੀ ਨੇ ਦਿੱਗਜ ਐਕਟਰ ਦੇ ਬਾਰੇ ਵਿੱਚ ਗੱਲ ਕੀਤੀ ਤਾਂ ਸਨੀ ਦਿਓਲ ਆਪਣੇ ਪਿਤਾ ਨੂੰ ਯਾਦ ਕਰ ਕੇ ਭਾਵੁਕ ਹੋ ਗਏ ।


ਇਸ ਇੰਵੇਂਟ ਦੌਰਾਨ, ਡਾਇਰੈਕਟਰ ਰਾਜਕੁਮਾਰ ਸੰਤੋਸ਼ੀ ਨੇ ਦੱਸਿਆ ਕਿ ਫਿਲਮ ਦੀ ਕਹਾਣੀ ਸੁਣਨ ਤੋਂ ਬਾਅਦ ਧਰਮਿੰਦਰ ਬਹੁਤ ਭਾਵੁਕ ਹੋ ਗਏ ਸਨ । ਇਸ ਦੌਰਾਨ ਉਨ੍ਹਾ ਦੀਆਂ ਅੱਖਾਂ ਵਿੱਚੋਂ ਵੀ ਅੱਥਰੂ ਆ ਗਏ ਅਤੇ ਉਨ੍ਹਾ ਨੇ ਪੂਰੀ ਟੀਮ ਨੂੰ ਆਪਣਾ ਅਸ਼ੀਰਵਾਦ ਦਿੱਤਾ । ਡਾਇਰੈਕਟਰ ਨੇ ਇਹ ਵੀ ਦੱਸਿਆ ਕਿ 'ਬਟਵਾਰਾ 1947 ' ਉਹ ਆਖਰੀ ਫਿਲਮ ਸੀ ਜਿਸ ਨੂੰ ਧਰਮਿੰਦਰ ਨੇ ਦੇਖਿਆ ਸੀ।


ਧਰਮਿੰਦਰ ਨੇ ਫਿਲਮ ਬਾਰੇ ਕੀਤੀ ਸੀ ਇਹ ਗੱਲ
ਰਾਜਕੁਮਾਰ ਸੰਤੋਸ਼ੀ ਨੇ ਕਿਹਾ ਕਿ 'ਧਰਮਿੰਦਰ ਜੀ ਨੇ ਇਸ ਫਿਲਮ ਨੂੰ ਦਿਲ ਤੋਂ ਅਸ਼ੀਰਵਾਦ ਦਿੱਤਾ । ਜਦੋਂ ਉਨ੍ਹਾ ਨੇ ਇਸ ਨੂੰ ਸੁਣਿਆ ਸੀ ਤਾਂ ਉਹ ਬਹੁਤ ਜ਼ਿਆਦਾ ਭਾਵੁਕ ਹੋ ਗਏ ਸਨ ਅਤੇ ਉਨ੍ਹਾ ਦੀਆਂ ਅੱਖਾਂ ਵਿੱਚੋਂ ਅੱਥਰੂ ਆ ਗਏ ਸਨ । ਧਰਮਿੰਦਰ ਜੀ ਨੇ ਜੋ ਆਖਰੀ ਫਿਲਮ ਦੇਖੀ ਮੇਰੇ ਖਿਆਲ ਨਾਲ ਉਹ ਬਟਵਾਰਾ 1947 ਹੀ ਸੀ । ਇਸ ਦੌਰਾਨ ਧਰਮਿੰਦਰ ਨੇ ਉਨ੍ਹਾ ਨੂੰ ਕਿਹਾ ਸੀ ਕਿ 'ਰਾਜ ਇਹ ਫਿਲਮ ਬਹੁਤ ਜ਼ਿਆਦਾ ਚੱਲੇਗੀ, ਤੁਸੀ ਸਭ ਨੇ ਇਸ ਫਿਲਮ ਵਿੱਚ ਬਹੁਤ ਵਧੀਆ ਕੰਮ ਕੀਤਾ ਹੈ'।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ

ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ

‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ

‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ

ਦਿਲਜੀਤ ਦੇ ਦਿੱਲੀ ਸ਼ੋਅ ਨੂੰ ਲੈ ਕੇ ਆਈ ਵੱਡੀ ਖਬਰ; ਪੁਲਸ ਨੇ ਨਹੀਂ ਦਿੱਤੀ ਮਨਜ਼ੂਰੀ

ਦਿਲਜੀਤ ਦੇ ਦਿੱਲੀ ਸ਼ੋਅ ਨੂੰ ਲੈ ਕੇ ਆਈ ਵੱਡੀ ਖਬਰ; ਪੁਲਸ ਨੇ ਨਹੀਂ ਦਿੱਤੀ ਮਨਜ਼ੂਰੀ

ਅਨੁਸ਼ਕਾ ਸੇਨ ਬਣੀ ਗਲੋਬਲ ਅੰਬੈਸਡਰ: ਬੋਲੀ - 'ਦੁਨੀਆ ਸੁਣੇਗੀ ਭਾਰਤ ਦੀਆਂ ਕਹਾਣੀਆਂ'

ਅਨੁਸ਼ਕਾ ਸੇਨ ਬਣੀ ਗਲੋਬਲ ਅੰਬੈਸਡਰ: ਬੋਲੀ - 'ਦੁਨੀਆ ਸੁਣੇਗੀ ਭਾਰਤ ਦੀਆਂ ਕਹਾਣੀਆਂ'

Tiger Shroff 'ਤੇ ਫਾਇਰਿੰਗ ਮਗਰੋਂ ਬੌਲੀਵੁੱਡ 'ਚ ਦਹਿਸ਼ਤ! ਰੇਣੂਕਾ ਸ਼ਹਾਣੇ ਨੇ ਜਤਾਈ ਚਿੰਤਾ

Tiger Shroff 'ਤੇ ਫਾਇਰਿੰਗ ਮਗਰੋਂ ਬੌਲੀਵੁੱਡ 'ਚ ਦਹਿਸ਼ਤ! ਰੇਣੂਕਾ ਸ਼ਹਾਣੇ ਨੇ ਜਤਾਈ ਚਿੰਤਾ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ ਸਵਾਲ , ਆਖ'ਤੀ ਇਹ ਗੱਲ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ ਸਵਾਲ , ਆਖ'ਤੀ ਇਹ ਗੱਲ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਕਪਿਲ ਸ਼ਰਮਾ; ਟਰੋਲਰਾਂ ਨੂੰ ਦਿੱਤਾ ਠੋਕਵਾਂ ਜਵਾਬ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਕਪਿਲ ਸ਼ਰਮਾ; ਟਰੋਲਰਾਂ ਨੂੰ ਦਿੱਤਾ ਠੋਕਵਾਂ ਜਵਾਬ

'ਉਡਤਾ ਤੀਰ' ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖ਼ਾਨ

'ਉਡਤਾ ਤੀਰ' ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖ਼ਾਨ

ਅਦਾਕਾਰਾ ਯਾਮੀ ਗੌਤਮ ਲਵ ਕੁਸ਼ ਰਾਮਲੀਲਾ 'ਚ ਕਰੇਹੀ ਰਾਵਣ ਦਹਿਣ

ਅਦਾਕਾਰਾ ਯਾਮੀ ਗੌਤਮ ਲਵ ਕੁਸ਼ ਰਾਮਲੀਲਾ 'ਚ ਕਰੇਹੀ ਰਾਵਣ ਦਹਿਣ

ਅਮਾਲ ਮਲਿਕ ਨੇ ਟਾਈਗਰ ਸ਼ਰਾਫ ਦੀ ਸੁਰੱਖਿਆ ਯਕੀਨੀ ਕਰਨ ਦੀ ਕੀਤੀ ਅਪੀਲ

ਅਮਾਲ ਮਲਿਕ ਨੇ ਟਾਈਗਰ ਸ਼ਰਾਫ ਦੀ ਸੁਰੱਖਿਆ ਯਕੀਨੀ ਕਰਨ ਦੀ ਕੀਤੀ ਅਪੀਲ