Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਬਠਿੰਡਾ 'ਚ ਕਣਕ ਖਰੀਦ ਅੰਤਿਮ ਪੜਾਅ ’ਚ, 9.21 ਲੱਖ ਮੀਟ੍ਰਿਕ ਟਨ ਤੋਂ ਵੱਧ ਆਮਦ

06 ਮਈ, 2026 06:42 PM

ਬਠਿੰਡਾ : ਜ਼ਿਲ੍ਹਾ ਬਠਿੰਡਾ 'ਚ ਰਬੀ ਸੀਜ਼ਨ 2026-27 ਤਹਿਤ ਕਣਕ ਦੀ ਖਰੀਦ ਮੁਹਿੰਮ ਹੁਣ ਅੰਤਿਮ ਪੜਾਅ 'ਚ ਦਾਖ਼ਲ ਹੋ ਚੁੱਕੀ ਹੈ। ਜ਼ਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਹੁਣ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ 'ਚ 9,21,888 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜੋ ਕਿ ਅੰਦਾਜ਼ਿਤ ਕੁੱਲ ਆਮਦ 9,32,520 ਮੀਟ੍ਰਿਕ ਟਨ ਦਾ ਕਰੀਬ 98.86 ਫ਼ੀਸਦੀ ਬਣਦੀ ਹੈ। ਸਰਕਾਰੀ ਏਜੰਸੀਆਂ ਵੱਲੋਂ ਹੁਣ ਤੱਕ 9,04,172 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜੋ ਕਿ ਖਰੀਦ ਟੀਚੇ ਦਾ ਲਗਭਗ 96.96 ਫੀਸਦੀ ਹੈ। ਪਿਛਲੇ ਸਾਲ ਇਸੇ ਸਮੇਂ ਤੱਕ 8,65,872 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ, ਜਦਕਿ 8,54,683 ਮੀਟ੍ਰਿਕ ਟਨ ਦੀ ਖਰੀਦ ਦਰਜ ਕੀਤੀ ਗਈ ਸੀ। ਇਸ ਵਾਰ ਆਮਦ ਅਤੇ ਖਰੀਦ ਦੋਵਾਂ ਵਿੱਚ ਵਾਧਾ ਦਰਜ ਹੋਇਆ ਹੈ। ਜ਼ਿਲ੍ਹੇ ਦੀਆਂ 66 ਮੰਡੀਆਂ 'ਚ ਮੰਗਲਵਾਰ ਨੂੰ 5,620 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ, ਜਦਕਿ ਵੱਖ-ਵੱਖ ਖਰੀਦ ਏਜੰਸੀਆਂ ਨੇ 8,642 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ। ਖਰੀਦ ਕਾਰਜ 90 ਮੰਡੀਆਂ ਵਿੱਚ ਜਾਰੀ ਰਿਹਾ।

ਪਨਸਪ, ਪਨਗ੍ਰੇਨ ਅਤੇ ਮਾਰਕਫੈੱਡ ਸਭ ਤੋਂ ਅੱਗੇ
ਏਜੰਸੀ ਵਾਰ ਖਰੀਦ ਵਿੱਚ ਪਨਸਪ, ਪਨਗ੍ਰੇਨ ਅਤੇ ਮਾਰਕਫੈੱਡ ਅੱਗੇ ਰਹੇ। ਪਨਸਪ ਵੱਲੋਂ 2,55,243 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ। ਪਨਗ੍ਰੇਨ ਨੇ 2,30,473 ਮੀਟ੍ਰਿਕ ਟਨ ਕਣਕ ਖਰੀਦੀ। ਮਾਰਕਫੈੱਡ ਦੇ ਖਾਤੇ ਵਿੱਚ 2,27,973 ਮੀਟ੍ਰਿਕ ਟਨ ਖਰੀਦ ਦਰਜ ਹੋਈ। ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 43,356 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ। ਨਿੱਜੀ ਵਪਾਰੀਆਂ ਵੱਲੋਂ 2,13,180 ਮੀਟ੍ਰਿਕ ਟਨ ਕਣਕ ਖਰੀਦੀ ਗਈ। ਰਿਪੋਰਟ ਅਨੁਸਾਰ ਕਈ ਏਜੰਸੀਆਂ ਆਪਣੇ ਨਿਰਧਾਰਤ ਟੀਚਿਆਂ ਦੇ ਬਹੁਤ ਨੇੜੇ ਪਹੁੰਚ ਚੁੱਕੀਆਂ ਹਨ, ਜਦੋਂ ਕਿ ਕੁੱਝ ਏਜੰਸੀਆਂ ਨੇ 100 ਫ਼ੀਸਦੀ ਤੋਂ ਵੱਧ ਖਰੀਦ ਵੀ ਦਰਜ ਕੀਤੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ