Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਬਠਿੰਡਾ 'ਚ ਲਾਲ ਸੂਟਕੇਸ 'ਚੋਂ ਮਿਲੀ ਕੁੜੀ ਦੀ ਲਾਸ਼ ਬਾਰੇ ਸਾਹਮਣੇ ਆ ਗਿਆ ਪੂਰਾ ਸੱਚ

13 ਫ਼ਰਵਰੀ, 2026 05:21 PM

ਬਠਿੰਡਾ : ਬਠਿੰਡਾ ਪੁਲਸ ਨੇ ਇਕ ਲੜਕੀ ਦੀ ਲਾਸ਼ ਸੂਟਕੇਸ ਵਿਚ ਮਿਲਣ ਦੇ ਮਾਮਲੇ ਵਿਚ ਉਸ ਦੇ ਦੋਸਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬਠਿੰਡਾ ਦੀ ਐੱਸਐੱਸਪੀ ਜਯੋਤੀ ਯਾਦਵ ਬੈਂਸ ਨੇ ਦੱਸਿਆ ਕਿ 11 ਜਨਵਰੀ ਨੂੰ ਪਿੰਡ ਬਹਿਮਣ ਦੀਵਾਨਾ ਨੇੜੇ ਸੜਕ ਕਿਨਾਰੇ ਇਕ ਲਾਲ ਰੰਗ ਦੇ ਬੋਰੇ (ਸੂਟਕੇਸ) ਵਿਚੋਂ ਇਕ ਲੜਕੀ ਦੀ ਅੱਧੀ ਸੜੀ ਹੋਈ ਲਾਸ਼ ਬਰਾਮਦ ਹੋਈ ਸੀ। ਪੁਲਸ ਦੀਆਂ ਵੱਖ-ਵੱਖ ਟੀਮਾਂ ਦੀ ਜਾਂਚ ਤੋਂ ਬਾਅਦ ਸੁਰਖਬੀਰ ਰੋਡ ਦੇ ਰਹਿਣ ਵਾਲੇ ਪ੍ਰਿੰਸ ਨਾਮਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ, ਜੋ ਮ੍ਰਿਤਕ ਲੜਕੀ ਸਪਨਾ ਉਰਫ਼ ਮਲਿਕਾ ਦਾ ਕਾਫੀ ਸਮੇਂ ਤੋਂ ਦੋਸਤ ਸੀ।

ਪੁਲਸ ਅਨੁਸਾਰ ਪ੍ਰਿੰਸ ਅਤੇ ਸਪਨਾ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਝਗੜਾ ਹੋਇਆ ਸੀ, ਜਿਸ ਕਾਰਨ ਗੁੱਸੇ ਵਿਚ ਆ ਕੇ ਪ੍ਰਿੰਸ ਨੇ ਸਪਨਾ ਦਾ ਆਪਣੇ ਘਰ ਵਿਚ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਕਤਲ ਤੋਂ ਬਾਅਦ ਮੁਲਜ਼ਮ ਨੇ ਲਾਸ਼ ਨੂੰ ਘਰ ਦੇ ਅੰਦਰ ਹੀ ਸਾੜਨ ਦੀ ਕੋਸ਼ਿਸ਼ ਕੀਤੀ ਪਰ ਜਦੋਂ ਲਾਸ਼ ਪੂਰੀ ਤਰ੍ਹਾਂ ਨਾ ਸੜੀ ਤਾਂ ਉਸ ਨੇ ਦੋ ਦਿਨ ਤੱਕ ਲਾਸ਼ ਨੂੰ ਆਪਣੇ ਘਰ ਵਿਚ ਹੀ ਲੁਕਾ ਕੇ ਰੱਖਿਆ। ਬਦਬੂ ਫੈਲਣ ਦੇ ਡਰੋਂ ਦੋ ਦਿਨ ਬਾਅਦ ਉਸ ਨੇ ਲਾਸ਼ ਨੂੰ ਇਕ ਲਾਲ ਸੂਟਕੇਸ ਵਿਚ ਪਾਇਆ ਅਤੇ ਆਪਣੀ i20 ਕਾਰ ਰਾਹੀਂ ਬਠਿੰਡਾ-ਮਲੋਟ ਨੈਸ਼ਨਲ ਹਾਈਵੇਅ 'ਤੇ ਪਿੰਡ ਬਹਿਮਣ ਦੀਵਾਨਾ ਕੋਲ ਸੁੱਟ ਕੇ ਫ਼ਰਾਰ ਹੋ ਗਿਆ।

ਇਸ ਮਾਮਲੇ ਵਿਚ ਸਭ ਤੋਂ ਹੈਰਾਨ ਕਰਨ ਵਾਲੀ ਗੱਲ ਇਹ ਸਾਹਮਣੇ ਆਈ ਹੈ ਕਿ ਸਪਨਾ ਦਾ ਕਤਲ ਕਰਨ ਤੋਂ ਬਾਅਦ ਮੁਲਜ਼ਮ ਨੇ ਆਪਣੇ ਸਰੀਰ 'ਤੇ ਆਪਣੀ ਅਤੇ ਮ੍ਰਿਤਕ ਸਪਨਾ ਦੀ ਫੋਟੋ ਦਾ ਇਕ ਟੈਟੂ ਬਣਵਾ ਲਿਆ ਸੀ। ਫਿਲਹਾਲ ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼