Tuesday, August 04, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਬਠਿੰਡਾ ਨੇ ਪੰਜਾਬ ਭਰ ਵਿਚੋਂ ਮਾਰੀ ਬਾਜ਼ੀ, ਕੇਂਦਰ ਨੇ ਕੀਤਾ ਵੱਡਾ ਐਲਾਨ

17 ਜੁਲਾਈ, 2025 04:58 PM

ਬਠਿੰਡਾ : ਨਗਰ ਨਿਗਮ ਬਠਿੰਡਾ ਨੂੰ ਸਵੱਛ ਸਰਵੇਖਣ-2024 ਤਹਿਤ ਰਾਜ ਪੱਧਰੀ ਪੁਰਸਕਾਰ ਲਈ ਚੁਣਿਆ ਗਿਆ ਹੈ। ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਨੇ ਕੱਲ੍ਹ ਇਸ ਸਬੰਧ ’ਚ ਨਗਰ ਨਿਗਮ ਨੂੰ ਇਕ ਪੱਤਰ ਭੇਜਿਆ ਹੈ ਅਤੇ ਪੁਰਸਕਾਰ ਪ੍ਰਾਪਤ ਕਰਨ ਲਈ ਇਕ ਵਫਦ ਨੂੰ ਨਾਮਜ਼ਦ ਕਰਨ ਲਈ ਕਿਹਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ 17 ਜੁਲਾਈ 2025 ਨੂੰ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਚ ਹੋਣ ਵਾਲੇ ਇਕ ਸਮਾਰੋਹ ਵਿਚ ਨਗਰ ਨਿਗਮ ਨੂੰ ਇਹ ਸਨਮਾਨ ਪ੍ਰਦਾਨ ਕਰਨਗੇ। ਬਠਿੰਡਾ ਦਾ ਨਾਂ ‘ਸਵੱਛਤਾ ਸੁਪਰ ਲੀਗ’ ’ਚ ਸ਼ਾਮਲ ਮੰਤਰਾਲੇ ਨੇ ਇਸ ਵਾਰ ਬਠਿੰਡਾ ਨੂੰ ‘ਸਵੱਛਤਾ ਸੁਪਰ ਲੀਗ’ ’ਚ ਸ਼ਾਮਲ ਕੀਤਾ ਹੈ। ਪਹਿਲਾਂ, ਇਸ ਲੀਗ ’ਚ ਉਹ ਸ਼ਹਿਰ ਸ਼ਾਮਲ ਸਨ, ਜੋ ਲਗਾਤਾਰ ਦੋ ਸਾਲਾਂ ਤੋਂ ਟਾਪ-3 ’ਚ ਸਨ ਪਰ ਹੁਣ ਇਹ ਮਿਆਦ ਵਧਾ ਕੇ ਤਿੰਨ ਸਾਲ ਕਰ ਦਿੱਤੀ ਗਈ ਹੈ। ਲੀਗ ’ਚ ਸ਼ਾਮਲ ਸ਼ਹਿਰਾਂ ਦੀ ਕੋਈ ਵੱਖਰੀ ਦਰਜਾਬੰਦੀ ਨਹੀਂ ਹੈ ਪਰ ਉਨ੍ਹਾਂ ਨੂੰ 12,500 ਅੰਕਾਂ ਦੀ ਯੋਜਨਾ ਦੇ ਤਹਿਤ ਅੰਕ ਦਿੱਤੇ ਜਾਂਦੇ ਹਨ। ਇਸ ਬਦਲਾਅ ਦਾ ਉਦੇਸ਼ ਦੂਜੇ ਸ਼ਹਿਰਾਂ ਨੂੰ ਚੋਟੀ ਦਾ ਸਥਾਨ ਪ੍ਰਾਪਤ ਕਰਨ ਦਾ ਮੌਕਾ ਦੇਣਾ ਹੈ, ਕਿਉਂਕਿ ਕੁਝ ਸ਼ਹਿਰ ਲਗਾਤਾਰ ਚੋਟੀ ਦੇ 3 ’ਚ ਰਹਿਣ ਕਾਰਨ ਮੁਕਾਬਲਾ ਸੀਮਤ ਹੋ ਰਿਹਾ ਸੀ। ਇਸ ਸ਼੍ਰੇਣੀ ਨੂੰ ਪਿਛਲੇ ਸਾਲ ਪਹਿਲੀ ਵਾਰ ਸ਼ਾਮਲ ਕੀਤਾ ਗਿਆ ਸੀ। ਉਦੋਂ ਸਿਰਫ 12 ਸ਼ਹਿਰ ਇਸ ’ਚ ਸਨ ਪਰ ਹੁਣ ਇਹ ਗਿਣਤੀ 15 ਹੋ ਗਈ ਹੈ।

ਨਗਰ ਨਿਗਮ ਨੂੰ ਇਕ ਕੇਂਦਰੀ ਪੱਤਰ ਪ੍ਰਾਪਤ ਹੋਇਆ। ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ, ਨਵੀਂ ਦਿੱਲੀ ਵੱਲੋਂ 11 ਜੁਲਾਈ ਨੂੰ ਨਗਰ ਨਿਗਮ ਬਠਿੰਡਾ ਨੂੰ ਇਕ ਪੱਤਰ ਭੇਜਿਆ ਗਿਆ ਸੀ। ਇਸ ’ਚ 17 ਜੁਲਾਈ, 2025 ਨੂੰ ਹੋਣ ਵਾਲੇ ਪੁਰਸਕਾਰ ਸਮਾਰੋਹ ’ਚ ਇਕ ਵਫਦ ਭੇਜਣ ਲਈ ਕਿਹਾ ਗਿਆ ਸੀ। ਨਿਗਮ ਵੱਲੋਂ 14 ਜੁਲਾਈ ਨੂੰ ਮੰਤਰਾਲੇ ਨੂੰ ਵਫਦ ਦੀ ਸੂਚੀ ਭੇਜੀ ਗਈ ਸੀ।

ਨਗਰ ਨਿਗਮ ਕਮਿਸ਼ਨਰ ਨੇ ਪੁਸ਼ਟੀ ਕੀਤੀ ਕਿ ਪੁਰਸਕਾਰ ਪ੍ਰਾਪਤ ਕਰਨ ਲਈ ਵਫਦ ਦੀ ਅਗਵਾਈ ਮੇਅਰ ਕਰਨਗੇ। ਉਨ੍ਹਾਂ ਦੇ ਨਾਲ ਨਗਰ-ਨਿਗਮ ਕਮਿਸ਼ਨਰ ਅਤੇ ਹੋਰ ਅਧਿਕਾਰੀ ਹੋਣਗੇ, ਜਿਨ੍ਹਾਂ ਨੇ ਸਵੱਛ ਭਾਰਤ ਮਿਸ਼ਨ ਨੂੰ ਲਾਗੂ ਕਰਨ ’ਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇਨ੍ਹਾਂ ’ਚ ਸਫਾਈ ਮਿੱਤਰਾ, ਸੈਨੀਟੇਸ਼ਨ ਇੰਸਪੈਕਟਰ, ਸੁਪਰਵਾਈਜ਼ਰ, ਸਿਟੀ ਇੰਜੀਨੀਅਰ, ਪੀ. ਐੱਮ. ਯੂ. ਅਤੇ ਸ਼ਹਿਰ ਦੀ ਟੀਮ ਦੇ ਹੋਰ ਮੈਂਬਰ ਸ਼ਾਮਲ ਹੋਣਗੇ। ਰਾਜ ਪੱਧਰ ’ਤੇ ਇਕ ਵਫਦ ਵੀ ਹੋਵੇਗਾ।

ਰਾਜ ਪੱਧਰ ਤੋਂ ਪ੍ਰਤੀਨਿਧੀਆਂ ਦੀ ਇਕ ਟੀਮ ਵੀ ਜਾਵੇਗੀ
ਰਾਜ ਪੱਧਰ ਤੋਂ ਸ਼ਹਿਰੀ ਵਿਕਾਸ ਮੰਤਰੀ ਦੀ ਅਗਵਾਈ ’ਚ 10 ਪ੍ਰਤੀਨਿਧੀਆਂ ਦੀ ਇਕ ਟੀਮ ਸਮਾਗਮ ’ਚ ਜਾਵੇਗੀ, ਜਿਸ ’ਚ ਪ੍ਰਮੁੱਖ ਸਕੱਤਰ, ਰਾਜ ਮਿਸ਼ਨ ਡਾਇਰੈਕਟਰ ਅਤੇ ਟੀਮ ਦੇ ਹੋਰ ਮੈਂਬਰ ਸ਼ਾਮਲ ਹੋਣਗੇ। ਰਾਸ਼ਟਰਪਤੀ ਤੋਂ ਪੁਰਸਕਾਰ ਪ੍ਰਾਪਤ ਕਰਨ ਲਈ ਸਟੇਜ ’ਤੇ ਸਿਰਫ ਤਿੰਨ ਪ੍ਰਤੀਨਿਧੀਆਂ ਨੂੰ ਹੀ ਇਜਾਜ਼ਤ ਦਿੱਤੀ ਜਾਵੇਗੀ। ਸ਼ਹਿਰੀ ਵਿਕਾਸ ਮੰਤਰੀ, ਮੇਅਰ ਅਤੇ ਨਗਰ ਨਿਗਮ ਕਮਿਸ਼ਨਰ। ਨਗਰ ਨਿਗਮ ਬਠਿੰਡਾ ਦੀ ਇਹ ਪ੍ਰਾਪਤੀ ਸ਼ਹਿਰ ਵਾਸੀਆਂ ਅਤੇ ਸਵੱਛ ਭਾਰਤ ਮਿਸ਼ਨ ਪ੍ਰਤੀ ਨਿਗਮ ਟੀਮ ਦੇ ਨਿਰੰਤਰ ਯਤਨਾਂ ਦਾ ਨਤੀਜਾ ਹੈ।

ਬਠਿੰਡਾ ਦਾ ਸਵੱਛਤਾ ਸਰਵੇਖਣ ’ਚ ਟਰੈਕ ਰਿਕਾਰਡ
2021 : 1 ਤੋਂ 10 ਲੱਖ ਆਬਾਦੀ ਦੀ ਸ਼੍ਰੇਣੀ ’ਚ ਤੀਜਾ ਸਥਾਨ।
2020 : ਪੰਜਾਬ ’ਚ ਪਹਿਲਾ ਸਥਾਨ, ਰਾਸ਼ਟਰੀ ਦਰਜਾ 79ਵਾਂ।
2018 : ਪੰਜਾਬ ’ਚ ਨੰਬਰ-1, ਰਾਸ਼ਟਰੀ ਦਰਜਾ 104।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ