Sunday, February 22, 2026
BREAKING
ਖੜਕਾ ਕੈਂਪ ਵਿੱਚ ਸ਼ਾਨਦਾਰ ਪਰੇਡ ਸਮਾਰੋਹ, 458 ਕਾਂਸਟੇਬਲਾਂ ਨੇ ਲਈ ਸਹੁੰ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ  ਬੈਂਕਾ ਦੇ ਅਧਿਕਾਰੀਆ ਨਾਲ  ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ   ਪੁਲਿਸ ਨੇ ਤਿੰਨ ਵਿਆਕਤੀਆ ਨੂੰ  ਪਿਸਤੌਲ, ਹੈਰੋਇਨ ਨਸ਼ੀਲੇ ਟੀਕੇ ਸਮੇਤ ਕੀਤਾ ਕਾਬੂ   ਕੈਬਨਿਟ ਮੰਤਰੀ ਡਾ. ਰਵਜੋਤ ਨੇ ਵਿਧਾਨ ਸਭਾ ਸ਼ਾਮ ਚੁਰਾਸੀ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ‘ਤੇ ਕੀਤੀ ਸਮੀਖਿਆ ਮੀਟਿੰਗ ਅਜੀਤ ਪਵਾਰ ਜਹਾਜ਼ ਹਾਦਸਾ: ਰੋਹਿਤ ਪਵਾਰ ਨੇ ਫਿਰ ਲਾਏ ਗੰਭੀਰ ਦੋਸ਼, PM ਮੋਦੀ ਤੋਂ ਕੀਤੀ ਇਹ ਮੰਗ Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ Delhi Red Fort News : ਹੁਣ ਹਰ ਰੋਜ਼ ਖੁੱਲ੍ਹੇਗਾ ਲਾਲ ਕਿਲ੍ਹਾ; ਭਾਰਤੀ ਪੁਰਾਤੱਤਵ ਸਰਵੇਖਣ ਵੱਲੋਂ ਹੁਕਮ ਜਾਰੀ, ਇਹ ਹੈ ਫੈਸਲੇ ਦੀ ਅਸਲ ਵਜ੍ਹਾ ਕਲੀਨਮੈਕਸ ਨੇ ਐਂਕਰ ਨਿਵੇਸ਼ਕਾਂ ਤੋਂ ₹921 ਕਰੋੜ ਕੀਤੇ ਇਕੱਠੇ ; 23 ਫਰਵਰੀ ਨੂੰ ਖੁੱਲ੍ਹੇਗਾ IPO ਸ਼ੁੱਧ ਬਾਜ਼ਾਰ ਉਧਾਰ ਵਿੱਤੀ ਸਾਲ 2026-27 'ਚ GDP ਦੇ 3% ਤੱਕ ਡਿੱਗ ਜਾਵੇਗਾ: RBI ਬੁਲੇਟਿਨ ਅਮਰੀਕੀ ਕੋਰਟ ਤੋਂ ਝਟਕੇ ਮਗਰੋਂ ਟਰੰਪ ਦਾ ਵੱਡਾ ਐਕਸ਼ਨ, ਸਾਰੇ ਦੇਸ਼ਾਂ 'ਤੇ ਲਾ 'ਤਾ 10% ਟੈਰਿਫ

ਪੰਜਾਬ

ਬਠਿੰਡਾ ਸੂਟਕੇਸ ਕਤਲਕਾਂਡ : ਪਰਿਵਾਰ ਦਾ ਕੁੜੀ ਦੀਆਂ ਅੰਤਿਮ ਰਸਮਾਂ ਨਿਭਾਉਣ ਤੋਂ ਇਨਕਾਰ

15 ਫ਼ਰਵਰੀ, 2026 07:28 PM

ਬਠਿੰਡਾ : ਇੱਥੇ ਕੁੱਝ ਦਿਨ ਪਹਿਲਾਂ ਇਕ ਕੁੜੀ ਦਾ ਕਤਲ ਕਰ ਕੇ ਉਸਦੀ ਲਾਸ਼ ਨੂੰ ਸੂਟਕੇਸ ’ਚ ਪਾ ਕੇ ਸੁੱਟ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸਹਾਰਾ ਜਨ ਸੇਵਾ ਵੱਲੋਂ ਮ੍ਰਿਤਕ ਕੁੜੀ ਦਾ ਅੰਤਿਮ ਸੰਸਕਾਰ ਕੀਤਾ ਗਿਆ। ਮੌਕੇ ’ਤੇ ਪਹੁੰਚੇ ਕੁੜੀ ਦੇ ਨਜ਼ਦੀਕੀ ਰਿਸ਼ਤੇਦਾਰਾਂ ਨੇ ਉਸ ਦੀਆਂ ਅਸਥੀਆਂ ਇਕੱਠੀਆਂ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਸਹਾਰਾ ਨੂੰ ਉਸ ਦੀਆਂ ਅਸਥੀਆਂ ਇਕੱਠੀਆਂ ਕਰਨ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ 9 ਫਰਵਰੀ ਨੂੰ ਕੁੜੀ ਸਪਨਾ ਉਰਫ਼ ਮਲਿਕਾ ਦਾ ਉਸਦੇ ਦੋਸਤ ਵੱਲੋਂ ਕਤਲ ਕਰ ਕੇ ਲਾਸ਼ ਨੂੰ ਸੂਟਕੇਸ ’ਚ ਭਰ ਕੇ ਮਲੋਟ ਰੋਡ 'ਤੇ ਸੁੱਟ ਦਿੱਤਾ ਗਿਆ ਸੀ। ਜਾਂਚ ਤੋਂ ਬਾਅਦ ਪੁਲਸ ਨੇ ਮਾਮਲੇ ਦੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਪਤਾ ਲੱਗਾ ਹੈ ਕਿ ਕੁੜੀ ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਦੀ ਰਹਿਣ ਵਾਲੀ ਸੀ ਅਤੇ ਆਪਣੇ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਬਠਿੰਡਾ ’ਚ ਉਕਤ ਮੁੰਡੇ ਨਾਲ ਰਹਿ ਰਹੀ ਸੀ। ਇਸ ਕਾਰਨ ਉਸਦਾ ਪਰਿਵਾਰ ਉਸ ਤੋਂ ਨਾਰਾਜ਼ ਸੀ। ਪੁਲਸ ਪ੍ਰਸ਼ਾਸਨ ਨੇ ਕੁੜੀ ਦੀ ਲਾਸ਼ ਉਸਦੇ ਪਰਿਵਾਰ ਨੂੰ ਸੌਂਪਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੇ ਸਹਾਰਾ ਜਨਸੇਵਾ ਨਾਲ ਤਾਲਮੇਲ ਕਰ ਕੇ ਬਠਿੰਡਾ ’ਚ ਉਸਦਾ ਅੰਤਿਮ ਸੰਸਕਾਰ ਕੀਤਾ। ਉਸ ਦੇ ਕੁੱਝ ਰਿਸ਼ਤੇਦਾਰ ਮੌਕੇ ’ਤੇ ਸ਼ਾਮਲ ਹੋਏ ਪਰ ਉਨ੍ਹਾਂ ਨੇ ਸਪਨਾ ਦੀਆਂ ਅਸਥੀਆਂ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਸਸਕਾਰ ਤੋਂ ਬਾਅਦ ਸਹਾਰਾ ਜਨਸੇਵਾ ਨੇ ਅਸਥੀਆਂ ਇਕੱਠੀਆਂ ਕੀਤੀਆਂ ਅਤੇ ਉਨ੍ਹਾਂ ਨੂੰ ਸੁਰੱਖਿਅਤ ਰੱਖਿਆ। ਸਹਾਰਾ ਦੇ ਬੁਲਾਰੇ ਨੇ ਦੱਸਿਆ ਕਿ ਅਸਥੀਆਂ ਨੂੰ ਜਲਦੀ ਹੀ ਹਰਿਦੁਆਰ ’ਚ ਗੰਗਾ ਨਦੀ ’ਚ ਵਿਸਰਜਨ ਕੀਤਾ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਖੜਕਾ ਕੈਂਪ ਵਿੱਚ ਸ਼ਾਨਦਾਰ ਪਰੇਡ ਸਮਾਰੋਹ, 458 ਕਾਂਸਟੇਬਲਾਂ ਨੇ ਲਈ ਸਹੁੰ

ਖੜਕਾ ਕੈਂਪ ਵਿੱਚ ਸ਼ਾਨਦਾਰ ਪਰੇਡ ਸਮਾਰੋਹ, 458 ਕਾਂਸਟੇਬਲਾਂ ਨੇ ਲਈ ਸਹੁੰ

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ  ਬੈਂਕਾ ਦੇ ਅਧਿਕਾਰੀਆ ਨਾਲ  ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ  

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ  ਬੈਂਕਾ ਦੇ ਅਧਿਕਾਰੀਆ ਨਾਲ  ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ  

ਪੁਲਿਸ ਨੇ ਤਿੰਨ ਵਿਆਕਤੀਆ ਨੂੰ  ਪਿਸਤੌਲ, ਹੈਰੋਇਨ ਨਸ਼ੀਲੇ ਟੀਕੇ ਸਮੇਤ ਕੀਤਾ ਕਾਬੂ  

ਪੁਲਿਸ ਨੇ ਤਿੰਨ ਵਿਆਕਤੀਆ ਨੂੰ  ਪਿਸਤੌਲ, ਹੈਰੋਇਨ ਨਸ਼ੀਲੇ ਟੀਕੇ ਸਮੇਤ ਕੀਤਾ ਕਾਬੂ  

ਕੈਬਨਿਟ ਮੰਤਰੀ ਡਾ. ਰਵਜੋਤ ਨੇ ਵਿਧਾਨ ਸਭਾ ਸ਼ਾਮ ਚੁਰਾਸੀ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ‘ਤੇ ਕੀਤੀ ਸਮੀਖਿਆ ਮੀਟਿੰਗ

ਕੈਬਨਿਟ ਮੰਤਰੀ ਡਾ. ਰਵਜੋਤ ਨੇ ਵਿਧਾਨ ਸਭਾ ਸ਼ਾਮ ਚੁਰਾਸੀ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ‘ਤੇ ਕੀਤੀ ਸਮੀਖਿਆ ਮੀਟਿੰਗ

Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ

Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ

ਜਲੰਧਰ 'ਚ ਕਬਾੜ ਬਣੇ 105 ਸਾਲ ਪੁਰਾਣੇ ਟਰੈਕਟਰ ਦਾ ਮੁੱਲ ਪਿਆ 1.25 ਕਰੋੜ ਰੁਪਏ! ਕੈਲਫੋਰਨੀਆ ਨੇ ਖ਼ਰੀਦਿਆ

ਜਲੰਧਰ 'ਚ ਕਬਾੜ ਬਣੇ 105 ਸਾਲ ਪੁਰਾਣੇ ਟਰੈਕਟਰ ਦਾ ਮੁੱਲ ਪਿਆ 1.25 ਕਰੋੜ ਰੁਪਏ! ਕੈਲਫੋਰਨੀਆ ਨੇ ਖ਼ਰੀਦਿਆ

ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਲਾਂ ! ਦਿੱਲੀ ਵਿਧਾਨ ਸਭਾ ਨੇ ਕੀਤਾ ਤਲਬ

ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਲਾਂ ! ਦਿੱਲੀ ਵਿਧਾਨ ਸਭਾ ਨੇ ਕੀਤਾ ਤਲਬ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਜਾਵੇਗਾ ਸਿੱਧੂ ਜੋੜਾ? ਜਾਣੋ ਕੀ ਬੋਲੇ CM ਨਾਇਬ ਸੈਣੀ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਜਾਵੇਗਾ ਸਿੱਧੂ ਜੋੜਾ? ਜਾਣੋ ਕੀ ਬੋਲੇ CM ਨਾਇਬ ਸੈਣੀ

ਹੋਲਾ-ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਮ ਜਾਰੀ ਕੀਤਾ ਸੰਦੇਸ਼

ਹੋਲਾ-ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਮ ਜਾਰੀ ਕੀਤਾ ਸੰਦੇਸ਼

ਗੋਡੇ ਦੇ ਦਰਦ ਨੂੰ ਨਜ਼ਰਅੰਦਾਜ਼ ਨਾ ਕਰੋ : ਲਿਵਾਸਾ ਹਸਪਤਾਲ

ਗੋਡੇ ਦੇ ਦਰਦ ਨੂੰ ਨਜ਼ਰਅੰਦਾਜ਼ ਨਾ ਕਰੋ : ਲਿਵਾਸਾ ਹਸਪਤਾਲ