Sunday, May 31, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਰਾਸ਼ਟਰੀ

ਬਣ ਗਈ ਸਹਿਮਤੀ! ਲੋਕ ਸਭਾ ਦੇ 8 ਵਿਰੋਧੀ ਮੈਂਬਰਾਂ ਦੀ ਮੁਅੱਤਲੀ ਰੱਦ

17 ਮਾਰਚ, 2026 06:17 PM

ਨਵੀਂ ਦਿੱਲੀ : ਲੋਕ ਸਭਾ ਨੇ ਮੰਗਲਵਾਰ ਨੂੰ ਉਨ੍ਹਾਂ 8 ਵਿਰੋਧੀ ਮੈਂਬਰਾਂ ਦੀ ਮੁਅੱਤਲੀ ਰੱਦ ਕਰ ਦਿੱਤੀ ਹੈ, ਜਿਨ੍ਹਾਂ ਨੂੰ ਸੰਸਦ ਦੇ ਬਜਟ ਸੈਸ਼ਨ ਦੇ ਪਹਿਲੇ ਪੜਾਅ 'ਚ ਸਦਨ ਦੀ ਮਾਣਹਾਨੀ ਦੇ ਮਾਮਲੇ 'ਚ ਮੁਅੱਤਲ ਕੀਤਾ ਗਿਆ ਸੀ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸੋਮਵਾਰ ਨੂੰ ਸਾਰੇ ਦਲਾਂ ਦੇ ਨੇਤਾਵਾਂ ਦੀ ਇਕ ਬੈਠਕ ਬੁਲਾਈ ਸੀ, ਜਿਸ 'ਚ 8 ਵਿਰੋਧੀ ਮੈਂਬਰਾਂ ਦੀ ਮੁਅੱਤਲੀ ਵਾਪਸ ਲੈਣ 'ਤੇ ਸਹਿਮਤੀ ਬਣੀ ਸੀ। ਸਦਨ 'ਚ ਕਾਂਗਰਸ ਦੇ ਮੁੱਖ ਸਚੇਤਕ ਕੋਡਿਕੁਨਿਲ ਸੁਰੇਸ਼ ਨੇ ਆਸਨ ਤੋਂ ਮੁਅੱਤਲੀ ਰੱਦ ਕਰਨ ਦੀ ਅਪੀਲ ਕੀਤੀ ਅਤੇ ਵਿਰੋਧੀ ਮੈਂਬਰਾਂ ਦੇ ਵਿਵਹਾਰ 'ਤੇ ਅਫਸੋਸ ਪ੍ਰਗਟ ਕੀਤਾ।

ਇਸ ਤੋਂ ਬਾਅਦ ਸੰਸਦੀ ਕਾਰਜ ਮੰਤਰੀ ਕਿਰ ਰਿਜਿਜੂ ਨੇ ਮੁਅੱਤਲੀ ਰੱਦ ਕਰਨ ਦਾ ਪ੍ਰਸਤਾਵ ਸਦਨ 'ਚ ਰੱਖਿਆ, ਜਿਸ ਨੂੰ ਸਦਨ ਨੇ ਆਵਾਜ਼ ਵੋਟ ਨਾਲ ਮਨਜ਼ੂਰੀ ਦਿੱਤੀ। ਬਜਟ ਸੈਸ਼ਨ ਦੇ ਪਹਿਲੇ ਪੜਾਅ ਦੌਰਾਨ ਤਿੰਨ ਫਰਵਰੀ ਨੂੰ ਆਸਨ ਵੱਲ ਕਾਗਜ਼ ਸੁੱਟਣ ਤੋਂ ਬਾਅਦ, ਸਦਨ ਦੀ ਮਾਣਹਾਨੀ ਦੇ ਮਾਮਲੇ 'ਚ ਵਿਰੋਧੀ ਧਿਰ ਦੇ 8 ਮੈਂਬਰਾਂ ਨੂੰ ਬਜਟ ਸੈਸ਼ ਦੀ ਬਾਕੀ ਮਿਆਦ ਲਈ ਮੁਅੱਤਲ ਕਰ ਦਿੱਤਾ ਗਿਆ ਸੀ। ਮੁਅੱਤਲ ਕੀਤੇ ਕੀਤੇ ਗਏ ਸੰਸਦ ਮੈਂਬਰਾਂ 'ਚ ਕਾਂਗਰਸ ਦੇ ਮਨਿਕਮ ਟੈਗੋਰ, ਅਮਰਿੰਦਰ ਸਿੰਘ ਰਾਜਾ ਵੜਿੰਗ, ਗੁਰਜੀਤ ਸਿੰਘ ਔਜਲਾ, ਹਿਬੀ ਈਡਨ, ਡੀਨ ਕੁਰੀਆਕੋਸ, ਪ੍ਰਸ਼ਾਂਤ ਪਡੋਲੇ, ਕਿਰਨ ਕੁਮਾਰ ਰੈੱਡੀ ਅਤੇ ਮਾਰਕਸਵਾਦੀ ਕਮਿਊਨਿਸਟ ਪਾਰਟੀ (ਮਾਕਪਾ) ਦੇ ਐੱਸ. ਵੈਂਕਟੇਸ਼ਨ ਸ਼ਾਮਲ ਹਨ। ਮੁਅੱਤਲੀ ਮਗਰੋਂ ਇਹ ਸੰਸਦ ਮੈਂਬਰ ਕਾਰਵਾਈ ਵਾਲੇ ਦਿਨ ਸੰਸਦ ਦੇ ਮਕਰ ਦੁਆਰ 'ਤੇ ਧਰਨਾ ਦੇ ਰਹੇ ਸਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ