Sunday, August 09, 2026
BREAKING
ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut ਪਟਿਆਲਾ-ਰਾਜਪੁਰਾ ਰੋਡ 'ਤੇ ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਸੜ ਕੇ ਹੋਈ ਸੁਆਹ ਆਪਣੀ ਜਾਨ ਦੇਣ ਵਾਲੇ ਸਨ Govinda, ਪਰ ਇੱਕ ਹਾਦਸੇ ਨੇ ਬਦਲ ਦਿੱਤੀ ਅਦਾਕਾਰ ਦੀ ਜ਼ਿੰਦਗੀ Indian Box Office 'ਤੇ ਚੱਲਿਆ Spider Man ਦਾ ਜਾਦੂ ! ਤੋੜ'ਤੇ ਸਾਰੇ ਰਿਕਾਰਡ ਕਿਵੇਂ ਹੈ ਇਰਾਨੀ ਸੁਪਰੀਮ ਲੀਡਰ ਦੀ ਸਿਹਤ ? ਨਵੀਂ ਵੀਡੀਓ ਨੇ ਸੋਸ਼ਲ ਮੀਡੀਆ 'ਤੇ ਛੇੜੀ ਚਰਚਾ ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤ*ਲ ਖਾਣ-ਪੀਣ ਦੀਆਂ ਵਸਤਾਂ 'ਚ ਮਿਲੇ ਜ਼ਿੰਦਾ ਕੀੜੇ, ਉੱਲੀ ਤੇ ਚੂਹਿਆਂ ਦਾ ਮਲ; FSSAI ਨੇ ਦੋ ਕੰਪਨੀਆਂ ਦੇ ਲਾਇਸੈਂਸ ਕੀਤੇ ਰੱ ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP ਦਾ ਗਠਜੋੜ ਤੇਲ-ਗੈਸ ਲਈ ਹੁਣ ਦੂਜੇ ਦੇਸ਼ਾਂ 'ਤੇ ਨਿਰਭਰ ਨਹੀਂ ਰਹੇਗਾ ਭਾਰਤ ! ਕੇਂਦਰ ਨੇ 840 ਅਰਬ ਦੇ ਪ੍ਰੋਜੈਕਟ ਨੂੰ ਦਿੱਤੀ ਮਨਜ਼ੂਰੀ ਸਾਬਕਾ CM ਮਮਤਾ ਬੈਨਰਜੀ ਦੇ ਕਾਫਲੇ 'ਤੇ ਹਮਲਾ ! ਪ੍ਰਦਰਸ਼ਨਕਾਰੀਆਂ ਨੇ ਗੱਡੀ 'ਤੇ ਸੁੱਟੀਆਂ ਜੁੱਤੀਆਂ ਤੇ ਚਿੱਕੜ

ਪੰਜਾਬ

ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP ਦਾ ਗਠਜੋੜ

09 ਅਗਸਤ, 2026 07:48 PM

ਚੰਡੀਗੜ੍ਹ : ਪੰਜਾਬ ਦੀ ਰਾਜਨੀਤੀ 'ਚ ਆਪਣੀ ਪਹਿਲਾਂ ਵਾਲੀ ਪਛਾਣ ਤਲਾਸ਼ ਰਹੇ ਸ਼੍ਰੋਮਣੀ ਅਕਾਲੀ ਦਲ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਦੋਬਾਰਾ ਗਠਜੋੜ ਸੰਜੀਵਨੀ ਵਾਂਗ ਅਸਰ ਕਰ ਸਕਦਾ ਹੈ। ਰਿਪੋਰਟਾਂ ਮੁਤਾਬਕ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੇਕਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਮੁੜ ਗਠਜੋੜ ਹੁੰਦਾ ਹੈ ਤਾਂ ਇਹ ਸੂਬੇ ਦੇ ਸਿਆਸੀ ਸਮੀਕਰਨਾਂ ਨੂੰ ਪੂਰੀ ਤਰ੍ਹਾਂ ਬਦਲ ਸਕਦਾ ਹੈ।

ਪਿਛਲੇ ਇਕ ਦਹਾਕੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵੋਟ ਬੈਂਕ 'ਚ ਭਾਰੀ ਗਿਰਾਵਟ ਆਈ ਹੈ। ਸਾਲ 2025 'ਚ ਅਕਾਲੀ ਦਲ 'ਚ ਉਸ ਸਮੇਂ ਵੱਡੀ ਫੁੱਟ ਪੈ ਗਈ, ਜਦੋਂ ਬਾਗੀ ਧੜੇ ਨੇ 'ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)' ਨਾਂ ਦੀ ਵੱਖਰੀ ਪਾਰਟੀ ਬਣਾ ਲਈ। ਇਸ ਤੋਂ ਇਲਾਵਾ, ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੀ 'ਵਾਰਿਸ ਪੰਜਾਬ ਦੇ' ਅਤੇ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਾਲੇ 'ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)' ਕਾਰਨ ਵੀ 'ਪੰਥਕ' ਵੋਟ ਬੈਂਕ ਵੰਡੀ ਗਈ ਹੈ।

ਸ਼੍ਰੋਮਣੀ ਅਕਾਲੀ ਦਲ ਦਾ ਮੁੱਖ ਸਮਰਥਕ ਖੇਤੀਬਾੜੀ ਨਾਲ ਜੁੜਿਆ ਜੱਟ ਸਿੱਖ ਭਾਈਚਾਰਾ ਰਿਹਾ ਹੈ। ਸੱਤਾ ਹੀ ਉਹ ਜ਼ਰੀਆ ਹੈ ਜੋ ਵੱਖ-ਵੱਖ ਧੜਿਆਂ ਨੂੰ ਇਕਜੁੱਟ ਰੱਖ ਸਕਦਾ ਹੈ। ਜੇਕਰ ਵੋਟਰਾਂ ਨੂੰ ਭਾਜਪਾ ਨਾਲ ਗਠਜੋੜ ਦੇ ਜ਼ਰੀਏ 2027 'ਚ ਸੱਤਾ 'ਚ ਵਾਪਸੀ ਦੀ ਕੋਈ ਠੋਸ ਉਮੀਦ ਦਿਸਦੀ ਹੈ ਤਾਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਧੜੇ ਦੁਆਲੇ ਮੁੜ ਵੋਟਰਾਂ ਦਾ ਇਕਜੁੱਟ ਹੋਣਾ ਸੰਭਵ ਹੋ ਸਕਦਾ ਹੈ।

ਰਾਜਨੀਤਿਕ ਮਾਹਰਾਂ ਦਾ ਮੰਨਣਾ ਹੈ ਕਿ ਗਠਜੋੜ ਤੋਂ ਬਿਨਾਂ ਨਾ ਤਾਂ ਭਾਜਪਾ ਅਤੇ ਨਾ ਹੀ ਅਕਾਲੀ ਦਲ ਦਾ ਕੋਈ ਵੀ ਧੜਾ ਇਕੱਲਿਆਂ ਸਰਕਾਰ ਬਣਾਉਣ ਦੀ ਸਥਿਤੀ 'ਚ ਹੈ। ਜੇਕਰ ਇਹ ਪਾਰਟੀਆਂ ਵੱਖ-ਵੱਖ ਚੋਣ ਲੜਦੀਆਂ ਹਨ ਤਾਂ ਇਸ ਦਾ ਸਿੱਧਾ ਫਾਇਦਾ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਨੂੰ ਮਿਲੇਗਾ। ਇਸ ਲਈ ਅਕਾਲੀ-ਭਾਜਪਾ ਦੀ ਭਾਈਵਾਲੀ ਦੋਵਾਂ ਧੜਿਆਂ ਨੂੰ ਪੰਜਾਬ ਦੀ ਸਿਆਸੀ ਦੌੜ 'ਚ ਵਾਪਸ ਲਿਆ ਸਕਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut

ਪਟਿਆਲਾ-ਰਾਜਪੁਰਾ ਰੋਡ 'ਤੇ ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਸੜ ਕੇ ਹੋਈ ਸੁਆਹ

ਪਟਿਆਲਾ-ਰਾਜਪੁਰਾ ਰੋਡ 'ਤੇ ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਸੜ ਕੇ ਹੋਈ ਸੁਆਹ

ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤ*ਲ

ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤ*ਲ

ਕਾਂਵੜੀਆਂ ਨੂੰ ਦਰੜਨ ਵਾਲੀ ਗੱਡੀ 12 ਘੰਟਿਆਂ 'ਚ ਬਰਾਮਦ, ਮਾਲਕ ਗ੍ਰਿਫ਼ਤਾਰ

ਕਾਂਵੜੀਆਂ ਨੂੰ ਦਰੜਨ ਵਾਲੀ ਗੱਡੀ 12 ਘੰਟਿਆਂ 'ਚ ਬਰਾਮਦ, ਮਾਲਕ ਗ੍ਰਿਫ਼ਤਾਰ

ਭਾਰਤ ਵਿਕਾਸ ਪ੍ਰੀਸ਼ਦ, ਸੁਨਾਮ ਵੱਲੋਂ ਪਾਣੀ ਬਚਾਓ ਅਤੇ ਰੁੱਖ ਲਗਾਓ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਭਾਰਤ ਵਿਕਾਸ ਪ੍ਰੀਸ਼ਦ, ਸੁਨਾਮ ਵੱਲੋਂ ਪਾਣੀ ਬਚਾਓ ਅਤੇ ਰੁੱਖ ਲਗਾਓ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ ਨਸ਼ਾ ਮੁਕਤੀ ਸਹੁੰ ਚੁਕਵਾਈ ਗਈ

ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ ਨਸ਼ਾ ਮੁਕਤੀ ਸਹੁੰ ਚੁਕਵਾਈ ਗਈ

ਭਾਰਤ ਵਿਕਾਸ ਪ੍ਰੀਸ਼ਦ ਨੇ ਕੀਤੀ ਗਊ ਸੇਵਾ   

ਭਾਰਤ ਵਿਕਾਸ ਪ੍ਰੀਸ਼ਦ ਨੇ ਕੀਤੀ ਗਊ ਸੇਵਾ   

ਸੁਨਾਮ 'ਚ ਨੁੱਕੜ ਨਾਟਕ 'ਪਰਿੰਦੇ ਭਟਕ ਗਏ' ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਦਿੱਤਾ ਜਾਗਰੂਕਤਾ ਦਾ ਸੰਦੇਸ਼

ਸੁਨਾਮ 'ਚ ਨੁੱਕੜ ਨਾਟਕ 'ਪਰਿੰਦੇ ਭਟਕ ਗਏ' ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਦਿੱਤਾ ਜਾਗਰੂਕਤਾ ਦਾ ਸੰਦੇਸ਼

ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ ਟਰੈਵਲ ਏਜੰਟਾਂ ਦੀ ਸੱਚਾਈ

ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ ਟਰੈਵਲ ਏਜੰਟਾਂ ਦੀ ਸੱਚਾਈ

ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ

ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ