Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਬਰਨਾਲਾ 'ਚ 140 ਦਰੱਖਤਾਂ ਦੀ ਕਟਾਈ ਦੀ ਜਾਂਚ ਲਈ NGT ਦੀ ਕਮੇਟੀ ਨੇ ਕੀਤਾ ਦੌਰਾ

02 ਮਈ, 2026 07:17 PM

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਇੱਕ ਸਾਂਝੀ ਕਮੇਟੀ ਨੇ ਸ਼ੁੱਕਰਵਾਰ ਨੂੰ ਬਰਨਾਲਾ ਦੇ ਇੱਕ 25 ਏਕੜ ਦੇ ਇਲਾਕੇ ਦਾ ਦੌਰਾ ਕੀਤਾ। ਇਹ ਦੌਰਾ ਉਨ੍ਹਾਂ ਦੋਸ਼ਾਂ ਦੀ ਜਾਂਚ ਲਈ ਕੀਤਾ ਗਿਆ ਹੈ, ਜਿਸ 'ਚ ਕਿਹਾ ਗਿਆ ਸੀ ਕਿ ਬਰਨਾਲਾ ਇੰਪਰੂਵਮੈਂਟ ਟਰੱਸਟ ਨੇ ਵਪਾਰਕ ਉਦੇਸ਼ਾਂ ਜਾਂ ਹਾਊਸਿੰਗ ਕਾਲੋਨੀ ਬਣਾਉਣ ਲਈ ਲਗਭਗ 140 ਪੁਰਾਣੇ ਦਰੱਖਤਾਂ ਨੂੰ ਕੱਟ ਦਿੱਤਾ ਹੈ। ਇਸ ਜਾਂਚ ਟੀਮ 'ਚ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ, ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਨੁਮਾਇੰਦੇ ਸ਼ਾਮਲ ਸਨ, ਜਿਨ੍ਹਾਂ ਨੇ ਮਿੱਟੀ ਹੇਠ ਦੱਬੇ ਹੋਏ ਦਰੱਖਤਾਂ ਦੇ ਮੁੱਢਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ। ਇਹ ਮਾਮਲਾ ਬਰਨਾਲਾ ਦੇ ਨੇੜਲੇ ਪਿੰਡ ਕਾਹਨੇਕੇ ਦੇ ਵਸਨੀਕ ਗੁਰਪ੍ਰੀਤ ਸਿੰਘ ਵੱਲੋਂ ਦਾਇਰ ਪਟੀਸ਼ਨ ਤੋਂ ਬਾਅਦ ਸਾਹਮਣੇ ਆਇਆ ਹੈ।

ਪਟੀਸ਼ਨ 'ਚ ਦੋਸ਼ ਲਾਇਆ ਗਿਆ ਸੀ ਕਿ 31 ਜਨਵਰੀ ਨੂੰ ਝੁੱਗੀਆਂ ਹਟਾਉਣ ਦੌਰਾਨ ਅਧਿਕਾਰੀਆਂ ਨੇ ਨਿੰਮ, ਬੋਹੜ, ਪਿੱਪਲ, ਸ਼ਹਿਤੂਤ, ਸਾਗਵਾਨ, ਕਿੱਕਰ, ਟਾਹਲੀ ਅਤੇ ਜੰਡ ਵਰਗੇ ਲਗਭਗ 50 ਸਾਲ ਪੁਰਾਣੇ 140 ਦਰੱਖਤ ਵੱਢ ਦਿੱਤੇ ਸਨ। ਐੱਨ. ਜੀ. ਟੀ. ਨੇ 23 ਮਾਰਚ ਨੂੰ ਸੁਣਵਾਈ ਦੌਰਾਨ ਇਹ ਪਾਇਆ ਕਿ ਸਥਾਨਕ ਅਧਿਕਾਰੀਆਂ ਵੱਲੋਂ ਇਸ ਮਾਮਲੇ 'ਚ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ, ਜਿਸ ਤੋਂ ਬਾਅਦ ਇਸ ਸਾਂਝੀ ਕਮੇਟੀ ਦਾ ਗਠਨ ਕੀਤਾ ਗਿਆ। ਕਮੇਟੀ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਚਾਰ ਹਫ਼ਤਿਆਂ ਦੇ ਅੰਦਰ ਗੈਰ-ਕਾਨੂੰਨੀ ਤਰੀਕੇ ਨਾਲ ਵੱਢੇ ਗਏ ਦਰੱਖਤਾਂ ਦੀ ਪੁਸ਼ਟੀ ਕਰੇ, ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕਰੇ ਅਤੇ ਸਖ਼ਤ ਸਜ਼ਾ ਦੇ ਉਪਾਅ ਸੁਝਾਵੇ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 3 ਜੁਲਾਈ ਲਈ ਤੈਅ ਕੀਤੀ ਹੈ। ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਨੇ ਉਮੀਦ ਜਤਾਈ ਹੈ ਕਿ ਮਿੱਟੀ ਪਾ ਕੇ ਤੱਥਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰਨ ਵਾਲੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ