Sunday, August 02, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਬਰਸਾਤ ਦੇ ਮੌਸਮ ਵਿੱਚ ਆਊਟਬ੍ਰੇਕ ਨੂੰ ਕੰਟਰੋਲ ਕਰਨ ਲਈ ਭਾਈਚਾਰਕ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

08 ਸਤੰਬਰ, 2025 05:08 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਗੁਆਂਢੀ ਰਾਜਾਂ ਸਮੇਤ ਸੂਬੇ ਵਿੱਚ ਪੈ ਰਹੇ ਲਗਾਤਾਰ ਮੀਂਹ ਕਾਰਨ ਹੜ੍ਹਾਂ ਦੇ ਖ਼ਤਰੇ ਦੇ ਮੱਦੇਨਜ਼ਰ ਸਤਲੁਜ ਦਰਿਆ ਨਾਲ ਲੱਗਦੇ ਇਲਾਕਿਆਂ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁਸਤੈਦ ਹੈ।
 
ਇਸੇ ਕੜੀ ਤਹਿਤ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਬੁਰਜ ਟਹਿਲ ਦਾਸ ਤੇ ਧੈਂਗੜਪੁਰ ਦੇ ਬੰਨ੍ਹ ਦੀ ਮੌਜੂਦਾ ਸਥਿਤੀ ਨੂੰ ਦੇਖਿਆ ਤੇ ਆਮ ਲੋਕਾਂ ਦੀਆਂ ਸਿਹਤ ਸਮੱਸਿਆਵਾਂ ਨੂੰ ਸੁਣਿਆ। ਇਸ ਮੌਕੇ ਉਨ੍ਹਾਂ ਨਾਲ ਸੀ.ਐੱਚ.ਸੀ., ਮੁਕੰਦਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਜਤਿੰਦਰ ਸਿੰਘ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ,
ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ। 
 
ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਤਲੁਜ ਦਰਿਆ ਨਾਲ ਲੱਗਦੇ ਇਲਾਕਿਆਂ ਵਿੱਚ ਐਮਰਜੈਸੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਨੇ ਮੈਡੀਕਲ ਟੀਮਾਂ ਨਾਲ ਗੱਲਬਾਤ ਕੀਤੀ ਤੇ ਹੜ੍ਹ ਵਰਗੀਆਂ ਕੁਦਰਤੀ ਆਫਤਾਂ ਨਾਲ ਨਜਿੱਠਣ ਲਈ ਜ਼ਰੂਰੀ ਦਵਾਈਆਂ, ਮੈਡੀਕਲ ਸਾਜੋ-ਸਮਾਨ ਦੀ ਉਪਲੱਬਧਤਾ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰੈਪਿਡ ਰਿਸਪਾਂਸ ਮੈਡੀਕਲ ਟੀਮਾਂ ਤਾਇਨਾਤ ਰਹਿਣ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਕੁਦਰਤੀ ਆਫਤ ਵਿਚ ਲੋਕਾਂ ਨੂੰ ਆਪਣੀ ਸਿਹਤ ਨੂੰ ਲੈ ਕੇ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
 
ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਵੈਕਟਰ ਤੇ ਦੂਸ਼ਿਤ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ, ਸੱਪ ਦੇ ਕੱਟਣ ਅਤੇ ਕੁੱਤੇ ਦੇ ਵੱਢਣ ਦੇ ਮਾਮਲਿਆਂ ਨਾਲ ਨਜਿੱਠਣ ਲਈ ਇੱਕ ਜ਼ਿਲ੍ਹਾ ਵਿਆਪੀ ਮੁਹਿੰਮ ਸ਼ੁਰੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਸਲੀ ਚੁਣੌਤੀ ਉਦੋ ਸ਼ੁਰੂ ਹੁੰਦੀ ਹੈ, ਜਦੋਂ ਪਾਣੀ ਘੱਟ ਜਾਂਦਾ ਹੈ। ਉਨ੍ਹਾਂ ਨੇ ਵਸਨੀਕਾਂ ਨੂੰ ਸੱਪ ਅਤੇ ਕੁੱਤੇ ਦੇ ਕੱਟਣ ਤੋਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ। ਉਨ੍ਹਾਂ ਨੂੰ ਰਾਤ ਨੂੰ ਟਾਰਚ ਅਤੇ ਡੰਡੇ ਲੈ ਕੇ ਚੱਲਣ ਦੀ ਅਪੀਲ ਕੀਤੀ।
 
ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਰੋਜ਼ਾਨਾ ਸਿਹਤ ਜਾਂਚ ਕੈਂਪ ਲਗਾਏ ਜਾਣ। ਉਨ੍ਹਾਂ ਨੇ ਘਰ-ਘਰ ਜਾ ਕੇ ਸਿਹਤ ਜਾਂਚ ਕਰਨ ਅਤੇ ਆਊਟਬ੍ਰੇਕ ਨੂੰ ਕੰਟਰੋਲ ਕਰਨ ਲਈ ਭਾਈਚਾਰਕ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ