Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਸਿਹਤ

ਬਰੱਸ਼ ਤੋਂ ਬਾਅਦ ਵੀ ਮੂੰਹ 'ਚੋਂ ਲਗਾਤਾਰ ਬੱਦਬੂ... ਇਹ ਹਨ ਰੈੱਡ ਅਲਰਟ!

29 ਜੂਨ, 2025 05:02 PM

ਜਦੋਂ ਅਸੀਂ ਸਵੇਰੇ ਉੱਠਦੇ ਹਾਂ, ਤਾਂ ਸਾਡਾ ਪੇਟ ਸਾਡੀ ਸਿਹਤ ਬਾਰੇ ਕੁਝ ਅਹਿਮ ਸੰਕੇਤ ਦਿੰਦਾ ਹੈ। ਜੇਕਰ ਤੁਸੀਂ ਵੀ ਪੇਟ ਨਾਲ ਜੁੜੀਆਂ ਸਮੱਸਿਆਵਾਂ ਮਹਿਸੂਸ ਕਰਦੇ ਹੋ, ਤਾਂ ਇਹ ਚਾਰ 'ਮੋਰਨਿੰਗ ਗਟ ਚੈੱਕ" ਤੁਹਾਡੇ ਲਈ ਲਾਭਕਾਰੀ ਸਾਬਿਤ ਹੋ ਸਕਦੇ ਹਨ:

1. ਜੀਭ 'ਤੇ ਸਫੈਦ ਪਰਤ- ਹਾਜ਼ਮੇ ਦੀ ਸਮੱਸਿਆ
ਜੇ ਸਵੇਰੇ ਜੀਭ 'ਤੇ ਚਿੱਟੀ ਪਰਤ ਹੈ, ਤਾਂ ਇਹ ਹਾਜ਼ਮੇ ਦੀ ਗੜਬੜੀ ਦੀ ਨਿਸ਼ਾਨੀ ਹੋ ਸਕਦੀ ਹੈ। ਇਹ ਹਵਾ, ਐਸਿਡ ਅਤੇ ਟੌਕਸਿਨ ਦੀ ਵਧੇਰੇ ਮਾਤਰਾ ਦਾ ਨਤੀਜਾ ਵੀ ਹੋ ਸਕਦਾ ਹੈ।

ਹੱਲ: ਰਾਤ ਨੂੰ ਹਲਕਾ ਖਾਣਾ ਖਾਓ।

2. ਸਵੇਰੇ ਮੂੰਹ ਤੋਂ ਬਦਬੂ ਪੇਟ 'ਚ ਖ਼ਰਾਬ ਬੈਕਟੀਰੀਆ ਦਾ ਇਸ਼ਾਰਾ
ਜੇ ਸਵੇਰੇ ਦੰਦ ਸਾਫ਼ ਕਰਨ ਤੋਂ ਬਾਅਦ ਵੀ ਮੂੰਹ ਤੋਂ ਬੱਦਬੂ ਆਉਂਦੀ ਹੈ, ਤਾਂ ਇਹ ਸਿਰਫ਼ ਡੈਂਟਲ ਨਹੀਂ ਸਗੋਂ ਡਾਈਜੈਸਟਿਵ ਸਿਸਟਮ ਦੀ ਚਿਤਾਵਨੀ ਹੈ। ਇਸ ਨੂੰ 'ਡਿਸਬਾਇਓਸਿਸ' ਕਹਿੰਦੇ ਹਨ ਯਾਨੀ ਸਰੀਰ 'ਚ ਚੰਗੇ ਅਤੇ ਬੁਰੇ ਬੈਕਟੀਰੀਆ ਦਾ ਬੈਲੇਂਸ ਵਿਗੜਨਾ

ਹੱਲ: ਸਿਰਫ਼ 3-7 ਦਿਨਾਂ ਦੀ ਗਟ ਰਿਸਟਾਰਟ ਡਾਈਟ, ਜਿਸ 'ਚ ਹਲਕਾ, ਗਰਮ ਖਾਣਾ, ਜ਼ੀਰਾ-ਸੌਂਫ ਵਰਗੇ ਮਸਾਲੇ ਅਤੇ ਪ੍ਰੋਸੈਸਡ ਫੂਡ ਤੋਂ ਦੂਰੀ ਹੋਵੇ।

3. ਸਵੇਰੇ ਫਰੈੱਸ਼ ਹੋਣ ਦੀ ਇੱਛਾ ਨਾ ਹੋਵੇ ਤਾਂ ਸਮਝੋ ਪਰੇਸ਼ਾਨੀ ਹੈ
ਉਠਣ ਤੋਂ 30-45 ਮਿੰਟ ਤੱਕ ਵੀ ਵਾਸ਼ਰੂਮ ਜਾਣ ਦੀ ਇੱਛਾ ਨਹੀਂ ਹੁੰਦੀ, ਤਾਂ ਇਹ ਸਰੀਰ ਦਾ ਐਲਿਮਿਨੇਸ਼ਨ ਸਾਈਕਲ ਵਿਗੜਨ ਦਾ ਸੰਕੇਤ ਹੈ। ਇਸ ਨਾਲ ਪੂਰੇ ਦਿਨ ਪੇਟ ਭਾਰੀ ਲੱਗਣਾ, ਪਿੰਪਲਜ਼, ਮੂਡ ਡਾਊਨ ਰਹਿਣ ਵਰਗੀਆਂ ਸ਼ਿਕਾਇਤਾਂ ਰਹਿੰਦੀਆਂ ਹਨ।

ਹੱਲ: ਰਾਤ ਨੂੰ ਇਕ ਚਮਚ ਘਿਓ ਖਾਓ ਅਤੇ ਡਿਨਰ 'ਚ ਲੌਕੀ, ਤੋਰੀ ਵਰਗੇ ਪਾਨੀਦਾਰ ਸਬਜ਼ੀਆਂ ਸ਼ਾਮਲ ਕਰੋ। ਇਸ ਨਾਲ ਫਾਇਦਾ ਹੋਵੇਗਾ।

4. ਖਾਲੀ ਪੇਟ ਐਸਿਡਿਟੀ ਜਾਂ ਗੈਸ- ਅੰਦਰੂਨੀ ਸੋਜ ਦਾ ਸੰਕੇਤ
ਕਈ ਵਾਰ ਸਵੇਰੇ ਉੱਠਦੇ ਹੀ ਐਸਿਡਿਟੀ ਵਰਗਾ ਮਹਿਸੂਸ ਹੁੰਦਾ ਹੈ। ਅਜਿਹੇ 'ਚ ਜੇਕਰ ਤੁਸੀਂ ਸਵੇਰੇ ਉਠਦੇ ਹੀ ਗੈਸ, ਜਲਣ ਮਹਿਸੂਸ ਕਰ ਰਹੇ ਹੋ ਤਾਂ ਇਹ ਪੇਟ ਦੀ ਅੰਦਰੂਨੀ ਸੋਜ ਦਾ ਸੰਕੋਤ ਹੋ ਸਕਦਾ ਹੈ।

ਹੱਲ: ਸਵੇਰੇ ਚਾਹ-ਕੌਫੀ ਤੋਂ ਬਚੋ ਅਤੇ ਮੁਲੱਠੀ ਨਾਲ ਔਲਿਆਂ ਦਾ ਪਾਣੀ ਪੀਓ। ਇਹ ਪੇਟ ਨੂੰ ਠੰਡਕ ਦੇਵੇਗਾ ਅਤੇ ਸੋਜ ਘੱਟ ਕਰੇਗਾ।

Have something to say? Post your comment

ਅਤੇ ਸਿਹਤ ਖਬਰਾਂ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!