Wednesday, September 02, 2026
BREAKING
ਭਾਰਤੀ ਜੀਵਨ ਬੀਮਾ ਨਿਗਮ (ਐਲਆਈਸੀ) ਆਪਣੀ ਸਥਾਪਨਾ ਦੇ 70 ਸ਼ਾਨਦਾਰ ਸਾਲ ਪੂਰੇ ਹੋਣ ਦੇ ਮੌਕੇ 'ਤੇ ਬੀਮਾ ਹਫ਼ਤਾ ਮਨਾ ਰਿਹਾ ਹੈ ਅਣਪਛਾਤੀਆਂ ਅਤੇ ਲਾਵਾਰਿਸ ਲਾਸ਼ਾਂ ਦੀ ਸ਼ਨਾਖ਼ਤ ਲਈ ਸੂਬਾ ਪੱਧਰੀ ਡਿਜੀਟਲ ਪੋਰਟਲ 'ਪਹਿਚਾਣ' ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਗੈਂਗਸਟਰਾਂ ‘ਤੇ ਵਾਰ ਦਾ 225ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਈਂ ਛਾਪੇਮਾਰੀ ; 185 ਕਾਬੂ ਪੰਜਾਬ ਸਰਕਾਰ ਵੱਲੋਂ ਬੀ.ਸੀ. ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ 'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਲਾਇਆ ਖਰੜ ਹਲਕੇ ਦਾ ਇੰਚਾਰਜ ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ ਰਸਤੇ ਹੋਏ ਬੰਦ, ਨੇਪਾਲ 'ਚ ਡਰੋਨ ਜਰੀਏ ਘਰ ਪਹੁੰਚਾਈਆਂ ਜਾ ਰਹੀਆਂ ਲਾਸ਼ਾਂ ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ ਵਿਚ ਹੈੱਡ ਟੀਚਰ ਦੀ ਮੌਤ ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਦੀ ਮਿਲੀ ਇਜਾਜ਼ਤ, ਨਾਲ ਹੀ ਹਾਈਕੋਰਟ ਨੇ ਸੁਣਾਇਆ ਸਖ਼ਤ ਫ਼ੈਸਲਾ

ਪੰਜਾਬ

ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਦੀ ਮਿਲੀ ਇਜਾਜ਼ਤ, ਨਾਲ ਹੀ ਹਾਈਕੋਰਟ ਨੇ ਸੁਣਾਇਆ ਸਖ਼ਤ ਫ਼ੈਸਲਾ

02 ਸਤੰਬਰ, 2026 07:20 PM

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ 'ਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਅਤੇ ਪਟਿਆਲਾ ਕੇਂਦਰੀ ਜੇਲ੍ਹ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਵੱਲੋਂ ਅੱਖਾਂ ਦੇ ਆਪਰੇਸ਼ਨ ਲਈ ਦਾਇਰ ਕੀਤੀ ਗਈ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਜਸਟਿਸ ਜਸਜੀਤ ਸਿੰਘ ਬੇਦੀ ਦੀ ਅਦਾਲਤ ਨੇ ਸਪੱਸ਼ਟ ਕੀਤਾ ਕਿ ਰਾਜੋਆਣਾ ਦੀਆਂ ਅੱਖਾਂ ਦਾ ਆਪਰੇਸ਼ਨ ਕਿਸੇ ਵੀ ਨਿੱਜੀ ਹਸਪਤਾਲ 'ਚ ਨਹੀਂ ਕਰਵਾਇਆ ਜਾਵੇਗਾ, ਸਗੋਂ ਇਹ ਪ੍ਰਕਿਰਿਆ ਸਿਰਫ਼ ਪੀ. ਜੀ. ਆਈ. ਚੰਡੀਗੜ੍ਹ ਵਿਖੇ ਹੀ ਮੁਕੰਮਲ ਕੀਤੀ ਜਾਵੇਗੀ। ਸੁਣਵਾਈ ਦੌਰਾਨ ਏ. ਐੱਸ. ਜੀ. (ਵਧੀਕ ਸਾਲਿਸਟਰ ਜਨਰਲ) ਦੀਆਂ ਦਲੀਲਾਂ 'ਤੇ ਗ਼ੌਰ ਕਰਦਿਆਂ ਅਦਾਲਤ ਨੇ ਸਖ਼ਤ ਟਿੱਪਣੀ ਕਰਦਿਆਂ ਫ਼ੈਸਲਾ ਸੁਣਾਇਆ ਕਿ ਆਮ ਲੋਕ ਵੀ ਬਿਹਤਰ ਇਲਾਜ ਲਈ ਪੀ. ਜੀ. ਆਈ. ਨੂੰ ਹੀ ਪਹਿਲ ਦਿੰਦੇ ਹਨ। ਅਜਿਹੇ 'ਚ ਅਦਾਲਤ ਨੂੰ ਰਾਜੋਆਣਾ ਵੱਲੋਂ ਨਿੱਜੀ ਹਸਪਤਾਲ 'ਚ ਇਲਾਜ ਕਰਵਾਉਣ ਦੀ ਮੰਗ ਪਿੱਛੇ ਕੋਈ ਠੋਸ ਜਾਂ ਜਾਇਜ਼ ਕਾਰਨ ਨਜ਼ਰ ਨਹੀਂ ਆਇਆ।

ਅਦਾਲਤ ਨੇ ਪਟੀਸ਼ਨਰ ਨੂੰ ਛੋਟ ਦਿੱਤੀ ਹੈ ਕਿ ਉਹ ਪੀ. ਜੀ. ਆਈ. ਵਿਖੇ ਆਪਣੀਆਂ ਅੱਖਾਂ ਦੀ ਡਾਕਟਰੀ ਜਾਂਚ ਕਰਵਾ ਸਕਦੇ ਹਨ ਅਤੇ ਜੇਕਰ ਮਾਹਿਰ ਡਾਕਟਰ ਆਪਰੇਸ਼ਨ ਨੂੰ ਲਾਜ਼ਮੀ ਮੰਨਦੇ ਹਨ ਤਾਂ ਇਹ ਆਪਰੇਸ਼ਨ ਪੁਲਸ ਸੁਰੱਖਿਆ ਹੇਠ ਪੀ. ਜੀ. ਆਈ. 'ਚ ਹੀ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਜਨਵਰੀ 2026 ਦੌਰਾਨ ਪੀ. ਜੀ. ਆਈ. 'ਚ ਹੋਈ ਜਾਂਚ ਦੌਰਾਨ ਰਾਜੋਆਣਾ ਦੀਆਂ ਅੱਖਾਂ 'ਚ ਮੋਤੀਆਬਿੰਦ ਹੋਣ ਦੀ ਪੁਸ਼ਟੀ ਹੋਈ ਸੀ। ਪਟਿਆਲਾ ਕੇਂਦਰੀ ਜੇਲ੍ਹ ਦੇ ਹਸਪਤਾਲ 'ਚ ਇਸ ਆਪਰੇਸ਼ਨ ਦੀ ਸਹੂਲਤ ਨਾ ਹੋਣ ਕਰਕੇ ਉਨ੍ਹਾਂ ਨੇ ਹਾਈਕੋਰਟ ਦਾ ਰੁਖ਼ ਕੀਤਾ ਸੀ।

ਪਟੀਸ਼ਨ 'ਚ ਉਨ੍ਹਾਂ ਦੱਸਿਆ ਸੀ ਕਿ ਪਾਵਰ ਵਾਲੀ ਐਨਕ ਲਗਾਉਣ ਕਾਰਨ ਉਨ੍ਹਾਂ ਨੂੰ ਐਲਰਜੀ ਅਤੇ ਖ਼ਾਰਸ਼ ਦੀ ਸਮੱਸਿਆ ਰਹਿੰਦੀ ਹੈ। ਇਸ ਲਈ ਉਨ੍ਹਾਂ ਨੇ ਪਟਿਆਲਾ ਦੇ ਡਾ. ਆਰ. ਐੱਸ. ਰੰਧਾਵਾ ਆਈ ਹਸਪਤਾਲ ਤੋਂ ਆਪਣੇ ਖ਼ਰਚੇ 'ਤੇ ਆਪਰੇਸ਼ਨ ਕਰਵਾਉਣ ਅਤੇ ਬਾਅਦ 'ਚ ਮੁੜ ਜੇਲ੍ਹ ਭੇਜੇ ਜਾਣ ਦੀ ਇਜਾਜ਼ਤ ਮੰਗੀ ਸੀ। ਅਦਾਲਤ ਵੱਲੋਂ ਦਿੱਤੇ ਇਸ ਫ਼ੈਸਲੇ ਤੋਂ ਬਾਅਦ ਹੁਣ ਰਾਜੋਆਣਾ ਦੀ ਅਗਲੀ ਜਾਂਚ ਅਤੇ ਸੰਭਾਵਿਤ ਆਪਰੇਸ਼ਨ ਦੀ ਸਾਰੀ ਪ੍ਰਕਿਰਿਆ ਪੀ. ਜੀ. ਆਈ. ਚੰਡੀਗੜ੍ਹ ਵਿਖੇ ਹੀ ਪੂਰੀ ਹੋ ਸਕਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਭਾਰਤੀ ਜੀਵਨ ਬੀਮਾ ਨਿਗਮ (ਐਲਆਈਸੀ) ਆਪਣੀ ਸਥਾਪਨਾ ਦੇ 70 ਸ਼ਾਨਦਾਰ ਸਾਲ ਪੂਰੇ ਹੋਣ ਦੇ ਮੌਕੇ 'ਤੇ ਬੀਮਾ ਹਫ਼ਤਾ ਮਨਾ ਰਿਹਾ ਹੈ

ਭਾਰਤੀ ਜੀਵਨ ਬੀਮਾ ਨਿਗਮ (ਐਲਆਈਸੀ) ਆਪਣੀ ਸਥਾਪਨਾ ਦੇ 70 ਸ਼ਾਨਦਾਰ ਸਾਲ ਪੂਰੇ ਹੋਣ ਦੇ ਮੌਕੇ 'ਤੇ ਬੀਮਾ ਹਫ਼ਤਾ ਮਨਾ ਰਿਹਾ ਹੈ

ਅਣਪਛਾਤੀਆਂ ਅਤੇ ਲਾਵਾਰਿਸ ਲਾਸ਼ਾਂ ਦੀ ਸ਼ਨਾਖ਼ਤ ਲਈ ਸੂਬਾ ਪੱਧਰੀ ਡਿਜੀਟਲ ਪੋਰਟਲ 'ਪਹਿਚਾਣ' ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਅਣਪਛਾਤੀਆਂ ਅਤੇ ਲਾਵਾਰਿਸ ਲਾਸ਼ਾਂ ਦੀ ਸ਼ਨਾਖ਼ਤ ਲਈ ਸੂਬਾ ਪੱਧਰੀ ਡਿਜੀਟਲ ਪੋਰਟਲ 'ਪਹਿਚਾਣ' ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਗੈਂਗਸਟਰਾਂ ‘ਤੇ ਵਾਰ ਦਾ 225ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਈਂ ਛਾਪੇਮਾਰੀ ; 185 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 225ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਈਂ ਛਾਪੇਮਾਰੀ ; 185 ਕਾਬੂ

ਪੰਜਾਬ ਸਰਕਾਰ ਵੱਲੋਂ ਬੀ.ਸੀ. ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬੀ.ਸੀ. ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ

'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਲਾਇਆ ਖਰੜ ਹਲਕੇ ਦਾ ਇੰਚਾਰਜ

'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਲਾਇਆ ਖਰੜ ਹਲਕੇ ਦਾ ਇੰਚਾਰਜ

ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ ਵਿਚ ਹੈੱਡ ਟੀਚਰ ਦੀ ਮੌਤ

ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ ਵਿਚ ਹੈੱਡ ਟੀਚਰ ਦੀ ਮੌਤ

ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ

ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ

ਪੰਜਾਬ ਦੇ ਮੁਲਾਜ਼ਮਾਂ ਦੇ DA ਬਾਰੇ ਨਵੀਂ ਅਪਡੇਟ, ਸੁਪਰੀਮ ਕੋਰਟ ਪੁੱਜਿਆ ਮਾਮਲਾ, ਕਲਰਕ ਤੋਂ ਕਾਂਸਟੇਬਲ ਤੱਕ...

ਪੰਜਾਬ ਦੇ ਮੁਲਾਜ਼ਮਾਂ ਦੇ DA ਬਾਰੇ ਨਵੀਂ ਅਪਡੇਟ, ਸੁਪਰੀਮ ਕੋਰਟ ਪੁੱਜਿਆ ਮਾਮਲਾ, ਕਲਰਕ ਤੋਂ ਕਾਂਸਟੇਬਲ ਤੱਕ...

ਸੁਨਾਮ ਚ 20 ਸਤੰਬਰ ਨੂੰ ਲੱਗਣ ਵਾਲੇ ਮੇਗਾ ਮੈਡੀਕਲ ਕੈਂਪ ਦੀ ਤਿਆਰੀ ਚ ਮੀਟਿੰਗ

ਸੁਨਾਮ ਚ 20 ਸਤੰਬਰ ਨੂੰ ਲੱਗਣ ਵਾਲੇ ਮੇਗਾ ਮੈਡੀਕਲ ਕੈਂਪ ਦੀ ਤਿਆਰੀ ਚ ਮੀਟਿੰਗ

ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵੱਲੋਂ ਸ਼ਿਵ ਕਥਾ ਦੇ ਸਬੰਧ ਵਿੱਚ ਸੰਧਿਆ ਫੇਰੀਆਂ ਦਾ ਦੌਰ ਜਾਰੀ

ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵੱਲੋਂ ਸ਼ਿਵ ਕਥਾ ਦੇ ਸਬੰਧ ਵਿੱਚ ਸੰਧਿਆ ਫੇਰੀਆਂ ਦਾ ਦੌਰ ਜਾਰੀ