Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਬਲਾਕ ਸੰਮਤੀ ਚੋਣਾਂ ਲਈ ਰਾਖਵੇਂਕਰਨ ਦੀ ਸੂਚੀ ਜਾਰੀ

28 ਨਵੰਬਰ, 2025 05:46 PM

ਮਾਛੀਵਾੜਾ ਸਾਹਿਬ : ਪੰਜਾਬ ਵਿਚ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਸਬੰਧੀ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਸਰਗਰਮੀਆਂ ਵਿੱਢੀਆਂ ਹਨ। ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਮਾਛੀਵਾੜਾ ਬਲਾਕ ਦੇ 136 ਪਿੰਡਾਂ ਨੂੰ 16 ਜ਼ੋਨਾਂ ਵਿਚ ਵੰਡਿਆ ਗਿਆ ਹੈ ਜਿਨ੍ਹਾਂ ’ਚੋਂ 6 ਜਨਰਲ, 6 ਇਸਤਰੀਆਂ ਲਈ ਰਾਖਵੇਂ ਅਤੇ 4 ਐੱਸ.ਸੀ. ਵਰਗ ਲਈ ਰਾਖਵੇਂ ਰੱਖੇ ਹਨ। ਡਿਪਟੀ ਕਮਿਸ਼ਨਰ ਵਲੋਂ ਜਾਰੀ ਸੂਚੀ ਅਨੁਸਾਰ ਮਾਣੇਵਾਲ, ਜਾਤੀਵਾਲ, ਗਹਿਲੇਵਾਲ, ਸ਼ੇਰਪੁਰ ਬੇਟ, ਬਹਿਲੋਲਪੁਰ ਅਤੇ ਭਰਥਲਾ ਜਨਰਲ ਵਰਗ ਲਈ ਰਾਖਵੇਂ ਹਨ। ਚਕਲੀ ਆਦਲ, ਹਿਯਾਤਪੁਰ, ਮਾਛੀਵਾੜਾ ਖਾਮ, ਰਤੀਪੁਰ, ਕਕਰਾਲਾ ਢਾਹਾ, ਹੇਡੋਂ ਢਾਹਾ ਇਸਤਰੀ ਵਰਗ ਲਈ ਰਾਖਵੇਂ ਰੱਖੇ ਗਏ ਹਨ।

ਪੰਜਗਰਾਈਆਂ, ਖੀਰਨੀਆਂ ਦਲਿਤ ਵਰਗ ਜਦਕਿ ਤੱਖਰਾਂ ਤੇ ਹੇਡੋਂ ਬੇਟ ਦਲਿਤ ਇਸਤਰੀ ਵਰਗ ਲਈ ਰਾਖਵੇਂ ਰੱਖੇ ਗਏ ਹਨ। ਮਾਛੀਵਾੜਾ ਬਲਾਕ ਵਿਚ ਕੁੱਲ 77,000 ਤੋਂ ਵੱਧ ਵੋਟਰ ਹਨ ਜਿਨ੍ਹਾਂ ’ਚੋਂ 41,035 ਪੁਰਸ਼ ਅਤੇ 36,736 ਇਸਤਰੀਆਂ ਸ਼ਾਮਲ ਹਨ। ਬਲਾਕ ਸੰਮਤੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਵਿਚ ਇਸ ਵਾਰ ਚਿਕੌਣਾ ਮੁਕਾਬਲਾ ਹੋਵੇਗਾ ਅਤੇ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਯੋਗ ਉਮੀਦਵਾਰਾਂ ਦੀ ਸੂਚੀ ਬਣਾਈ ਜਾ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ