Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ

03 ਜੁਲਾਈ, 2026 05:17 PM

ਮੁੰਬਈ : ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਵਿੱਚ ਅਦਾਕਾਰਾ ਮਧੁਰਿਮਾ ਤੁਲੀ ਨੇ ਆਪਣੇ ਗਲੈਮਰਸ ਲੁੱਕ ਨਾਲ ਸਾਰਿਆਂ ਨੂੰ ਮੋਹਿਤ ਕਰ ਦਿੱਤਾ। ਬਲੂ ਸਲਿਟ ਗਾਊਨ ਵਿੱਚ ਰੈੱਡ ਕਾਰਪੇਟ 'ਤੇ ਪਹੁੰਚੀ ਮਧੁਰਿਮਾ ਦਾ ਸਟਾਈਲ ਅਤੇ ਆਤਮਵਿਸ਼ਵਾਸ ਇਵੈਂਟ ਦੇ ਮੁੱਖ ਆਕਰਸ਼ਣਾ ਵਿੱਚ ਸ਼ਾਮਲ ਰਿਹਾ। ਮਧੁਰਿਮਾ ਦੇ ਬਲੂ ਗਾਊਨ ਵਿੱਚ ਬੋਲਡ ਥਾਈ-ਹਾਈ ਸਲਿਟ ਅਤੇ ਇੱਕ ਸ਼ਾਨਦਾਰ ਸਿਲੂਏਟ ਸੀ। ਸਾਫਟ ਵੇਵਸ ਹੇਅਰਸਟਾਈਲ, ਹਲਕਾ ਮੇਕਅਪ ਅਤੇ ਘੱਟ ਐਕਸੈਸਰੀਜ਼ ਨਾਲ ਉਨਾਂ ਨੇ ਆਪਣੀ ਲੁਕ ਨੂੰ ਬਿਹੱਦ ਸਾਦਗੀ ਅਤੇ ਸ਼ਾਲੀਨਤਾ ਨਾਲ ਪੇਸ਼ ਕੀਤਾ। ਉਨ੍ਹਾਂ ਦੇ ਇਸ ਅੰਦਾਜ਼ ਦੀ ਫੈਸ਼ਨ ਪ੍ਰੇਮੀਆਂ ਅਤੇ ਪ੍ਰਸ਼ੰਸਕਾਂ ਨੇ ਪ੍ਰਸ਼ੰਸਾ ਕੀਤੀ।

 

ਆਪਣੇ ਫੈਸ਼ਨ ਬਾਰੇ ਮਧੁਰਿਮਾ ਤੁਲੀ ਨੇ ਕਿਹਾ, "ਮੇਰੇ ਲਈ, ਫੈਸ਼ਨ ਬਿਨਾਂ ਕੁੱਝ ਕਹੇ ਇਹ ਦੱਸਣ ਦਾ ਜ਼ਰੀਆ ਹੈ ਕਿ ਮੈਂ ਕੌਣ ਹਾਂ। ਮੈਂ ਹਮੇਸ਼ਾ ਅਜਿਹੇ ਆਊਟਫਿੱਟ ਚੁਣਦੀ ਹਾਂ, ਜੋ ਮੈਨੂੰ ਆਤਮਵਿਸ਼ਵਾਸ, ਆਰਾਮਦਾਇਕ ਮਹਿਸੂਸ ਕਰਵਾਉਂਦੇ ਹਨ।" ਉਨ੍ਹਾਂ ਅੱਗੇ ਕਿਹਾ, "ਸਟਾਈਲ ਦਾ ਮਤਲਬ ਹਰ ਟ੍ਰੈਂਡ ਨੂੰ ਫਾਲੋ ਕਰਨਾ ਨਹੀਂ ਹੈ। ਇਹ ਤੁਹਾਡੇ ਆਤਮਵਿਸ਼ਵਾਸ ਨੂੰ ਸ਼ਾਨ ਨਾਲ ਪੇਸ਼ ਕਰਨ ਅਤੇ ਤੁਹਾਡੀ ਸ਼ਖਸੀਅਤ ਨੂੰ ਚਮਕਾਉਣ ਬਾਰੇ ਹੈ।"

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ