Friday, April 24, 2026
BREAKING
ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ ਸੁਨਾਮ ਦੇ ਐਮ. ਡੀ. ਪਬਲਿਕ ਹਾਈ ਸਕੂਲ ਵਿੱਚ ਗ੍ਰਾਮ ਪੰਚਾਇਤ ਰਾਜ ਦਿਵਸ ਮੌਕੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਭਰਿਆ ਨਾਟਕ ਪੇਸ਼ ਜਿਲ੍ਹਾ ਰੋਜ਼ਗਾਰ ਅਤੇ ਵਿਊਰੋ ਕਾਰੋਬਾਰ ਵੱਲੋਂ  ਪਲੇਸਮੈਂਟ ਕੈਂਪ  ਦਾ ਆਯੋਜਨ ਕੀਤਾ ਗਿਆ

ਰਾਸ਼ਟਰੀ

ਬਲੱਡ ਡੋਨਰਜ਼ ਕੌਂਸਲ ਖੂਨਦਾਨ ਭਵਨ ਵਿਖੇ ਤਿਰੰਗਾ ਝੰਡਾ ਲਹਿਰਾਇਆ ਗਿਆ।

16 ਅਗਸਤ, 2025 06:57 PM

ਨਵਾਂਸ਼ਹਿਰ   (ਮਨੋਰੰਜਨ ਕਾਲੀਆ ) ਹਰ ਸਾਲ ਦੀ ਤਰ੍ਹਾਂ ਕੌਮੀ ਅਜ਼ਾਦੀ ਦਿਵਸ ਬੀ.ਡੀ.ਸੀ ਖੂਨਦਾਨ ਭਵਨ ਵਿਖੇ ਮਨਾਇਆ ਗਿਆ। ਜਿਸ ਵਿੱਚ ਸ੍ਰੀ ਐਸ.ਕੇ.ਸਰੀਨ (ਪ੍ਰਧਾਨ) ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਉਪ੍ਰੰਤ ਰਾਸ਼ਟਰੀ ਗੀਤ ਦਾ ਗਾਇਨ ਕੀਤਾ ਗਿਆ । ਇਸ ਮੌਕੇ ਜੈ ਹਿੰਦ , ਬੰਦੇ ਮਾਤਰਮ ਦੇ ਜ਼ੋਸ਼ੀਲੇ ਨਾਹਰੇ ਬੁਲੰਦ ਕੀਤੇ ਗਏ । ਸੰਸਥਾ ਵਲੋਂ ਸ੍ਰੀ ਭੁਪਿੰਦਰਪਾਲ ਸਿੰਘ (ਪੁੱਤਰ ਸਵ: ਸ. ਇਕਬਾਲ ਸਿੰਘ ਟਰਾਂਸਪੋਰਟਰ) ਅਤੇ ਸਿਮਰਨਜੀਤ ਕੌਰ ਤੱਖੀ (ਪੁੱਤਰੀ ਸ੍ਰੀ ਬੀਰਬਲ ਤੱਖੀ) ਨੂੰ ਉਹਨਾਂ ਦੀਆਂ ਸਮਾਜ ਸੇਵੀ ਸਰਗਰਮੀਆਂ ਲਈ ਸਨਮਾਨਿਤ ਕੀਤਾ ਗਿਆ। ਇਹਨਾਂ ਪਲਾਂ ਦੌਰਾਨ ਸ੍ਰੀ ਜੀ.ਐਸ.ਤੂਰ, ਜੇ.ਐਸ.ਗਿੱਦਾ,ਸ੍ਰੀ ਪ੍ਰਵੇਸ਼ ਕੁਮਾਰ, ਸ੍ਰੀਮਤੀ ਸੁਰਿੰਦਰ ਕੌਰ ਤੂਰ, ਸ੍ਰੀਮਤੀ ਅੰਜੂ ਸਰੀਨ, ਡਾ.ਅਜੇ ਬੱਗਾ, ਡਾ.ਦਿਆਲ ਸਰੂਪ, ਸ੍ਰੀ ਨਰਿੰਦਰ ਸਿੰਘ ਭਾਰਟਾ, ਸ੍ਰੀ ਯੁਵਰਾਜ ਕਾਲ੍ਹੀਆ, ਮੈਨੇਜਰ ਮਨਮੀਤ ਸਿੰਘ, ਸਾਬਕਾ ਮੈਨੇਜਰ ਸ੍ਰੀ ਓਮ ਪ੍ਰਕਾਸ਼ ਸ਼ਰਮਾ, ਸ੍ਰੀ ਦਿਲਬਾਗ ਸਿੰਘ ਰਿਟਾ: ਡੀ.ਈ.ਓ, ਸ੍ਰੀ ਨਰਿੰਦਰਪਾਲ ਤੂਰ, ਸ੍ਰੀ ਅਸ਼ਵਨੀ ਜੋਸ਼ੀ, ਡਾ. ਜੀ.ਐਸ.ਸੰਧੂ, ਸ੍ਰੀਮਤੀ ਸਰਬਜੀਤ ਕੌਰ, ਸ.ਗੁਰਚਰਨ ਸਿੰਘ, ਸ੍ਰੀ ਮੋਹਣ ਲਾਲ, ਸੁਪ੍ਰੀਤ ਕੌਰ, ਸ੍ਰੀ ਭੁਪਿੰਦਰਪਾਲ ਸਿੰਘ ਸੈਣੀ, ਗੁਰਸਾਗਰ ਸਿੰਘ, ਇਮਰਾਜ਼ ਸਿੰਘ, ਤੇ ਪ੍ਰੀਵਾਰ ਅਤੇ ਬੀ.ਡੀ.ਸੀ.ਸਟਾਫ ਹਾਜਰ ਸੀ। ਇਸ ਮੌਕੇ ਖੁਸ਼ੀ ਵਿੱਚ ਸੱਭ ਨੂੰ ਲੱਡੂ ਵਰਤਾਏ ਗਏ । 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ

ਦਿੱਲੀ 'ਚ 'Heatwave' ਦਾ Red ਅਲਰਟ! 43 ਡਿਗਰੀ ਤੱਕ ਵੱਧ ਜਾਵੇਗਾ ਤਾਪਮਾਨ

ਦਿੱਲੀ 'ਚ 'Heatwave' ਦਾ Red ਅਲਰਟ! 43 ਡਿਗਰੀ ਤੱਕ ਵੱਧ ਜਾਵੇਗਾ ਤਾਪਮਾਨ

ਕੌਣ ਹੋਵੇਗਾ ਬੰਗਾਲ ਦਾ ਨਵਾਂ CM, ਅਮਿਤ ਸ਼ਾਹ ਨੇ ਕਰ 'ਤਾ ਐਲਾਨ; ਕਿਹਾ- ਦੀਦੀ ਜਾਣ ਵਾਲੀ ਹੈ

ਕੌਣ ਹੋਵੇਗਾ ਬੰਗਾਲ ਦਾ ਨਵਾਂ CM, ਅਮਿਤ ਸ਼ਾਹ ਨੇ ਕਰ 'ਤਾ ਐਲਾਨ; ਕਿਹਾ- ਦੀਦੀ ਜਾਣ ਵਾਲੀ ਹੈ

1984 ਸਿੱਖ ਕਤਲੇਆਮ: ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖਾਰਜ

1984 ਸਿੱਖ ਕਤਲੇਆਮ: ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖਾਰਜ

ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਤੋਂ ਇਨਕਾਰ ਕਰਨਾ 'ਸਜ਼ਾ' ਦੇ ਸਮਾਨ ਹੈ: ਉਮਰ ਅਬਦੁੱਲਾ

ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਤੋਂ ਇਨਕਾਰ ਕਰਨਾ 'ਸਜ਼ਾ' ਦੇ ਸਮਾਨ ਹੈ: ਉਮਰ ਅਬਦੁੱਲਾ

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ

CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ

WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ

WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ