Friday, July 17, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

ਬਾਗਬਾਨੀ ਮੰਤਰੀ ਵੱਲੋਂ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼

12 ਅਗਸਤ, 2025 08:56 PM

ਚੰਡੀਗੜ; - ਫੁੱਲਾਂ ਦੀ ਲਗਾਤਾਰ ਵੱਧ ਰਹੀ ਮੰਗ ਦੇ ਮੱਦੇਨਜ਼ਰ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਅਧਿਕਾਰੀਆਂ ਨੂੰ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਲੋੜੀਂਦੇ ਕਦਮ ਚੁੱਕਣ ਦੇ ਆਦੇਸ਼ ਦਿੱਤੇ ਹਨ। ਸ੍ਰੀ ਮੋਹਿੰਦਰ ਭਗਤ ਸੋਮਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਬਾਗ਼ਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜ਼ਾਇਜਾ ਲੇ ਰਹੇ ਸਨ। ਇਸ ਮੌਕੇ ਮੰਤਰੀ ਨੇ ਕਿਹਾ ਕਿ ਅਜੋਕੇ ਯੁੱਗ ਵਿੱਚ ਫੁੱਲਾਂ ਦੀ ਮੰਗ ਹਰ ਜਗ੍ਹਾ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਕੋਈ ਵੀ ਸਮਾਗਮ ਜਾਂ ਹੋਰ ਪ੍ਰੋਗਰਾਮ ਫੁੱਲਾਂ ਦੀ ਸਜਾਵਟ ਤੋਂ ਬਿਨਾਂ ਪੂਰਾ ਨਹੀਂ ਹੋ ਸਕਦਾ।

ਬਾਗ਼ਬਨੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਬਾਗਬਾਨੀ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫੁੱਲਾਂ ਦੇ ਬੀਜ ਉਤਪਾਦਨ ਲਈ ਵਿਸ਼ੇਸ ਤੌਰ ਜ਼ਿਮੀਂਦਾਰਾਂ ਨੂੰ 14 ਹਜ਼ਾਰ ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਲੋੜ ਅਨੁਸਾਰ ਉਨ੍ਹਾਂ ਨੂੰ ਤਕਨੀਕੀ ਸਿੱਖਿਆ ਵੀ ਦਿੱਤੀ ਜਾ ਰਹੀ ਹੈ।

ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਬਾਗ਼ਬਾਨੀ ਸਕੱਤਰ ਸ੍ਰੀ ਬਸੰਤ ਗਰਗ ਅਤੇ ਡਾਇਰੈਕਟਰ ਬਾਗ਼ਬਾਨੀ ਸ਼੍ਰੀਮਤੀ ਸ਼ੈਲਿੰਦਰ ਕੌਰ ਨੇ ਕਿਸਾਨਾਂ ਦੀ ਭਲਾਈ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਅਤੇ ਵਿਭਾਗ ਵਿੱਚ ਚੱਲ ਰਹੇ ਵੱਖ ਵੱਖ ਪ੍ਰੋਜੈਕਟਾਂ ਬਾਰੇ ਮੰਤਰੀ ਨੂੰ ਵਿਸ਼ਥਾਰਪੂਰਵਕ ਜਾਣੂ ਕਰਵਾਇਆ।

ਇਸ ਮੌਕੇ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਦਾ ਮੁੱਖ ਉਦੇਸ਼ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਮੰਤਵ ਦੀ ਪੂਰਤੀ ਲਈ ਸੂਬਾ ਸਰਕਾਰ ਕਿਸਾਨਾਂ ਨੂੰ ਹਰ ਸੰਭਵ ਸਹਾਇਤ ਦੇਣ ਲਈ ਵਚਨਬੱਧ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ