Wednesday, April 15, 2026
BREAKING
ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ ਅਮਰੀਕਾ ਨੇ ਇਰਾਨ ਨੂੰ ਘੇਰਨ ਦੀ ਖਿੱਚੀ ਤਿਆਰੀ ! ਫ਼ਿਰਾਕ 'ਚ ਬੈਠੇ 15 ਤੋਂ ਵੱਧ ਜੰਗੀ ਜਹਾਜ਼ ਈਰਾਨ ਨੂੰ 270 ਅਰਬ ਡਾਲਰ ਦਾ ਨੁਕਸਾਨ! US-ਇਜ਼ਰਾਈਲ ਦੇ ਹਮਲਿਆਂ ਨੇ ਵਿਗਾੜੀ ਆਰਥਿਕਤਾ ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ ਜ਼ਿੰਟਾ ਨੂੰ ਦਿੱਤੀਆਂ ਵਧਾਈਆਂ IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ 3,00,000 ਤੱਕ ਪਹੁੰਚੇ Followers ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ? ਆਨਲਾਈਨ ਸ਼ਾਪਿੰਗ ਦਾ ਲੱਗਾ ਵੱਡਾ ਝਟਕਾ! ਭਰਨਾ ਪਿਆ 21 ਹਜ਼ਾਰ ਟੈਕਸ, ਫਸਿਆ ਰਿਫੰਡ

ਪੰਜਾਬ

ਬਾਬਾ ਫ਼ਰੀਦ ਸਟੇਟ ਚੈਂਪੀਅਨਸ਼ਿਪ ਵਿੱਚ ਸੰਜੇ ਪਾਸੀ ਰਹੇ ਵਿਜੇਤਾ ਤੇ ਗੁਰਵਿੰਦਰ ਸਿੰਘ ਰਨਰ ਅੱਪ ਰਹੇ 

10 ਫ਼ਰਵਰੀ, 2026 07:29 PM

ਫਿਲੌਰ (ਰਾਜੇਸ਼ ਪਾਸੀ) : ਅੰਤਰਰਾਸ਼ਟਰੀ ਬੈਡਮਿੰਟਨ ਖਿਡਾਰੀ  ਰਾਮ ਲਖਣ ਦੀ ਨਿਗਰਾਨੀ ਹੇਠ ਡਿਸਟ੍ਰਿਕਟ ਫ਼ਰੀਦਕੋਟ ਬੈਡਮਿੰਟਨ ਐਸੋਸੀਏਸ਼ਨ ਵਲੋ ਕਰਵਾਏ ਗਏ ਬਾਬਾ ਫ਼ਰੀਦ ਪੰਜਾਬ ਸਟੇਟ ਮਾਸਟਰਜ਼ ਚੈਂਪੀਅਨਸ਼ਿਪ 2025-26 ਦੇ ਮੁਕਾਬਲੇ ਨਹਿਰੂ ਸਟੇਟੇਡੀਅਮ, ਫ਼ਰੀਦਕੋਟ ਵਿੱਚ ਆਯੋਜਿਤ ਹੋਏ। ਇਸ ਵਿੱਚ ਪੰਜਾਬ ਦੇ ਉੱਘੇ ਖਿਡਾਰੀਆ ਨੇ ਹਿੱਸਾ ਲਿਆ ਤੇ ਆਪਣੇ ਜੌਹਰ ਦਿਖਾਏ। ਇਸ ਸ਼ਾਨਦਾਰ ਪ੍ਰਤੀਯੋਗਤਾ ਵਿੱਚ ਨਿਰਮਲ ਸਾਗਰ ਪਬਲਿਕ ਸਕੂਲ, ਲਸਾੜਾ ਦੇ ਡਾਇਰੈਕਟਰ ਸ੍ਰੀ ਸੰਜੇ ਪਾਸੀ ਨੇ ਹਿੱਸਾ ਲਿਆ ਤੇ ਆਪਣਾ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ 60+ ਮੈਨਜ਼ ਡਬਲ ਵਿੱਚ ਗੋਲਡਨ ਟਰਾਫੀ ਆਪਣੇ ਨਾਮ ਕਰ ਲਈ ਮਾਸਟਰਜ਼ ਨੈਸ਼ਨਲ ਗੋਆ ਵਿੱਚ ਆਪਣਾ ਸਥਾਨ ਪੱਕਾ ਕੀਤਾ। ਸਾਰੇ ਦਰਸ਼ਕਾਂ ਨੇ ਉਹਨਾਂ ਦੀ ਗੇਮ ਨੂੰ ਬਹੁਤ ਪਿਆਰ ਦਿੱਤਾ। ਇਸੇ ਮੁਕਾਬਲੇ ਵਿੱਚ ਸਕੂਲ ਦੇ ਮੈਨੇਜਰ ਸ. ਗੁਰਵਿੰਦਰ ਸਿੰਘ 60+ ਡਬਲ 60+ ਸਿੰਗਲ ਵਿਚ ਰਨਰ ਅੱਪ ਰਹੇ। ਇਸ ਸ਼ਾਨਦਾਰ ਜਿੱਤ ਤੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਅਕੈਡਮਿਕ ਡਾਇਰੈਕਟਰ ਪ੍ਰੋ ਰਵਿੰਦਰ ਕਾਲੀਆ ਪ੍ਰਿੰਸੀਪਲ ਮੀਨਾਕਸ਼ੀ ਚੱਢਾ ਤੇ ਸਮੂਹ ਸਟਾਫ਼ ਨੇ ਸ੍ਰੀ ਸੰਜੇ ਪਾਸੀ ਅਤੇ ਸ. ਗੁਰਵਿੰਦਰ ਸਿੰਘ ਨੇ ਵਧਾਈ ਦਿੱਤੀ ਤੇ ਉਨ੍ਹਾਂ ਦੀ ਸ਼ਾਨਦਾਰ ਜਿੱਤ ਤੇ ਖੁਸ਼ੀ ਦਾ ਇਜ਼ਹਾਰ ਕੀਤਾ।

Have something to say? Post your comment

ਅਤੇ ਪੰਜਾਬ ਖਬਰਾਂ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਮੋਹਾਲੀ 'ਚ ਰੂਹ ਕੰਬਾਊ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਲੂ-ਕੰਡੇ, CCTV ਆਈ ਸਾਹਮਣੇ

ਮੋਹਾਲੀ 'ਚ ਰੂਹ ਕੰਬਾਊ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਲੂ-ਕੰਡੇ, CCTV ਆਈ ਸਾਹਮਣੇ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ