Monday, July 20, 2026
BREAKING
ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ 24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ 2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 442 ਅੰਕ ਡਿੱਗਾ ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਮਨੋਰੰਜਨ

'ਬਾਰਡਰ 2' ਰਾਹੀਂ ਅਹਾਨ ਸ਼ੈੱਟੀ ਨੇ ਜਿੱਤਿਆ ਦਿਲ; ਪਿਤਾ ਸੁਨੀਲ ਸ਼ੈੱਟੀ ਦੀ ਵਿਰਾਸਤ ਅਤੇ ਤੁਲਨਾ 'ਤੇ ਦਿੱਤਾ ਵੱਡਾ ਬਿਆਨ

08 ਫ਼ਰਵਰੀ, 2026 04:21 PM

ਮੁੰਬਈ : ਬਾਲੀਵੁੱਡ ਅਦਾਕਾਰ ਅਹਾਨ ਸ਼ੈੱਟੀ, ਜਿਨ੍ਹਾਂ ਦੀ ਹਾਲ ਹੀ 'ਚ ਰਿਲੀਜ਼ ਹੋਈ ਫ਼ਿਲਮ 'ਬਾਰਡਰ 2' ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਨੇ ਆਪਣੇ ਪਿਤਾ ਸੁਨੀਲ ਸ਼ੈੱਟੀ ਨਾਲ ਹੁੰਦੀ ਤੁਲਨਾ ਅਤੇ ਫ਼ਿਲਮ ਦੇ ਅਨੁਭਵ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ। ਅਹਾਨ ਨੇ ਇਕ ਇੰਟਰਵਿਊ ਦੌਰਾਨ ਦੱਸਿਆ ਕਿ ਉਹ ਪਹਿਲਾਂ ਹੀ ਜਾਣਦੇ ਸਨ ਕਿ ਪਹਿਲੀ ਫ਼ਿਲਮ 'ਬਾਰਡਰ' ਵਿਚ ਉਨ੍ਹਾਂ ਦੇ ਪਿਤਾ ਦੀ ਸ਼ਾਨਦਾਰ ਅਦਾਕਾਰੀ ਕਾਰਨ ਲੋਕ ਉਨ੍ਹਾਂ ਦੀ ਤੁਲਨਾ ਜ਼ਰੂਰ ਕਰਨਗੇ ਅਤੇ ਇਹ ਦਬਾਅ ਉਨ੍ਹਾਂ 'ਤੇ ਬਣਿਆ ਰਹੇਗਾ।

ਪਿਤਾ ਦਾ ਉਹ ਆਈਕਾਨਿਕ ਸੀਨ ਕਰਨ ਵੇਲੇ ਸਨ ਘਬਰਾਏ ਹੋਏ
ਅਹਾਨ ਨੇ ਸਾਂਝਾ ਕੀਤਾ ਕਿ ਫ਼ਿਲਮ 'ਬਾਰਡਰ 2' 'ਚ ਉਨ੍ਹਾਂ ਨੂੰ ਇਕ ਅਜਿਹਾ ਖਾਸ ਸੀਨ ਕਰਨਾ ਪਿਆ ਜੋ ਉਨ੍ਹਾਂ ਦੇ ਪਿਤਾ ਨੇ ਪਹਿਲੀ ਫ਼ਿਲਮ 'ਚ ਕੀਤਾ ਸੀ। ਅਦਾਕਾਰ ਨੇ ਕਬੂਲ ਕੀਤਾ ਕਿ ਇਸ ਸੀਨ ਨੂੰ ਕਰਨ ਵੇਲੇ ਉਹ ਬਹੁਤ ਜ਼ਿਆਦਾ ਘਬਰਾਏ ਹੋਏ ਸਨ। ਉਨ੍ਹਾਂ ਇਹ ਵੀ ਦੱਸਿਆ ਕਿ ਇਕ ਪਛਤਾਵਾ ਰਹਿ ਗਿਆ ਕਿ ਫ਼ਿਲਮ ਦਾ ਆਖਰੀ ਸੀਨ ਉਹ ਆਪਣੇ ਪਿਤਾ ਨਾਲ ਸ਼ੂਟ ਨਹੀਂ ਕਰ ਸਕੇ।

ਵਿਰਾਸਤ ਦਾ ਦਬਾਅ ਅਤੇ ਇਮਾਨਦਾਰੀ
ਆਪਣੇ ਪਿਤਾ ਦੀ ਵਿਰਾਸਤ ਨੂੰ ਅੱਗੇ ਲਿਜਾਣ ਦੀ ਜ਼ਿੰਮੇਵਾਰੀ ਬਾਰੇ ਗੱਲ ਕਰਦਿਆਂ ਅਹਾਨ ਨੇ ਕਿਹਾ ਕਿ ਉਹ ਬਾਹਰੀ ਰੌਲੇ-ਰੱਪੇ ਜਾਂ ਦਬਾਅ ਨੂੰ ਆਪਣੇ ਦਿਮਾਗ 'ਤੇ ਹਾਵੀ ਨਹੀਂ ਹੋਣ ਦਿੰਦੇ। ਉਨ੍ਹਾਂ ਮੁਤਾਬਕ, "ਜੇਕਰ ਮੈਂ ਅਜਿਹਾ ਕਰਦਾ ਹਾਂ, ਤਾਂ ਮੈਂ ਵੱਖਰੇ ਤਰੀਕੇ ਨਾਲ ਵਿਵਹਾਰ ਕਰਨਾ ਸ਼ੁਰੂ ਕਰ ਦਿੰਦਾ। ਇਸ ਲਈ ਮੈਂ ਸਿਰਫ਼ ਆਪਣੇ ਆਪ ਅਤੇ ਆਪਣੇ ਦਰਸ਼ਕਾਂ ਪ੍ਰਤੀ ਇਮਾਨਦਾਰ ਰਹਿਣ ਦੀ ਕੋਸ਼ਿਸ਼ ਕਰਦਾ ਹਾਂ"।

ਦਰਸ਼ਕਾਂ ਵੱਲੋਂ ਮਿਲ ਰਹੀ ਹੈ ਪ੍ਰਸ਼ੰਸਾ
ਅਹਾਨ ਸ਼ੈੱਟੀ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਫ਼ਿਲਮ ਦੇ ਰਿਲੀਜ਼ ਹੋਣ ਤੋਂ ਬਾਅਦ ਪਿਛਲੇ ਕੁਝ ਦਿਨਾਂ 'ਚ ਉਨ੍ਹਾਂ ਨੂੰ ਬਹੁਤ ਪਿਆਰ ਅਤੇ ਪ੍ਰਸ਼ੰਸਾ ਮਿਲ ਰਹੀ ਹੈ। ਉਨ੍ਹਾਂ ਨੂੰ ਲੱਗਦਾ ਹੈ ਕਿ ਲੋਕ ਉਨ੍ਹਾਂ ਨੂੰ ਸਵੀਕਾਰ ਕਰ ਰਹੇ ਹਨ ਅਤੇ ਇਸ ਗੱਲ ਦਾ ਮਾਣ ਮਹਿਸੂਸ ਕਰ ਰਹੇ ਹਨ ਕਿ ਉਹ ਆਪਣੇ ਪਿਤਾ ਦੀ ਵਿਰਾਸਤ ਨੂੰ ਸਫਲਤਾਪੂਰਵਕ ਅੱਗੇ ਲਿਜਾ ਰਹੇ ਹਨ।  

Have something to say? Post your comment

ਅਤੇ ਮਨੋਰੰਜਨ ਖਬਰਾਂ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ

ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ

ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ

'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ

72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼