Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਬਾਰਿਸ਼ ਨੇ ਖੋਲ੍ਹੀ 12 ਹਜ਼ਾਰ ਕਰੋੜ ਦੇ ਦਿੱਲੀ-ਦੇਹਰਾਦੂਨ ਐਕਸਪ੍ਰੈਸਵੇਅ ਦੀ ਪੋਲ, ਇੰਜੀਨੀਅਰ ਤੇ ਪ੍ਰਾਜੈਕਟ ਮੈਨੇਜਰ ਸਸਪੈ

03 ਜੁਲਾਈ, 2026 05:46 PM

ਨਵੀਂ ਦਿੱਲੀ : ਦਿੱਲੀ-ਦੇਹਰਾਦੂਨ ਐਕਸਪ੍ਰੈਸਵੇਅ ਦੇ ਇਕ ਹਿੱਸੇ ਦੇ ਧੱਸਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ, ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐੱਨ.ਐੱਚ.ਏ.ਆਈ.) ਨੇ ਸਖ਼ਤ ਕਾਰਵਾਈ ਕੀਤੀ ਹੈ ਅਤੇ ਅਥਾਰਟੀ ਦੀ ਇੰਜੀਨੀਅਰ ਟੀਮ ਦੇ ਮੁਖੀ ਅਤੇ ਠੇਕੇਦਾਰ ਦੇ ਪ੍ਰਾਜੈਕਟ ਮੈਨੇਜਰ ਨੂੰ ਮੁਅੱਤਲ (ਸਸਪੈਂਡ) ਕਰ ਦਿੱਤਾ ਹੈ। ਅਥਾਰਟੀ ਦੇ ਅਨੁਸਾਰ, ਬਾਰਿਸ਼ ਤੋਂ ਬਾਅਦ ਪਾਣੀ ਜਮ੍ਹਾ ਹੋਣ ਕਾਰਨ ਸੜਕ ਦਾ ਹਿੱਸਾ ਧੱਸ ਗਿਆ ਸੀ। ਢਹਿਣਾ ਮੀਂਹ ਤੋਂ ਬਾਅਦ ਪਾਣੀ ਭਰਨ ਕਾਰਨ ਹੋਇਆ ਸੀ।

ਐੱਨ.ਐੱਚ.ਏ.ਆਈ. ਨੇ ਇਕ ਬਿਆਨ 'ਚ ਕਿਹਾ ਕਿ ਸਬੰਧਤ ਪ੍ਰਾਜੈਕਟ ਡਾਇਰੈਕਟਰ, ਅਥਾਰਟੀ ਇੰਜੀਨੀਅਰ ਅਤੇ ਈਪੀਸੀ (ਇੰਜੀਨੀਅਰਿੰਗ, ਖਰੀਦ ਅਤੇ ਨਿਰਮਾਣ) ਠੇਕੇਦਾਰ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ ਹਨ। ਅਥਾਰਟੀ ਨੇ ਕਿਹਾ ਕਿ 1 ਜੁਲਾਈ 2026 ਨੂੰ ਦਿੱਲੀ-ਦੇਹਰਾਦੂਨ ਆਰਥਿਕ ਗਲਿਆਰੇ 'ਤੇ ਸੜਕ ਦੀ ਸਤਿਹ ਧੱਸਣ ਦੀ ਘਟਨਾ ਸਾਹਮਣੇ ਆਈ ਸੀ। ਇਹ ਘਟਨਾ 30 ਜੂਨ ਦੀ ਰਾਤ ਨੂੰ ਮੀਂਹ ਕਾਰਨ ਇਕ ਥਾਂ 'ਤੇ ਪਾਣੀ ਜਮ੍ਹਾ ਹੋਣ ਅਤੇ ਉੱਥੇ ਸਥਾਈ ਨਿਕਾਸੀ ਪ੍ਰਣਾਲੀ ਚਾਲੂ ਨਹੀਂ ਹੋਣ ਕਾਰਨ ਵਾਪਰੀ ਸੀ।

ਐੱਨਐੱਚਏਆਈ ਨੇ ਸੋਸ਼ਲ ਮੀਡੀਆ ਪਲੇਟਫਾਰਮ 'X' 'ਤੇ ਜਾਰੀ ਪੋਸਟ 'ਚ ਕਿਹਾ, "ਮੀਂਹ ਤੋਂ ਬਾਅਦ ਦਿੱਲੀ-ਦੇਹਰਾਦੂਨ ਆਰਥਿਕ ਗਲਿਆਰੇ 'ਤੇ ਸੜਕ ਦੀ ਸਤ੍ਹਾ ਧੱਸਣ ਕਾਰਨ ਨੈਸ਼ਨਲ ਹਾਈਵੇਅ ਦੇ ਯਾਤਰੀਆਂ ਨੂੰ ਹੋਈ ਅਸੁਵਿਧਾ ਲਈ ਸਾਨੂੰ ਅਫ਼ਸੋਸ ਹੈ। ਪ੍ਰਭਾਵਿਤ ਹਿੱਸੇ ਦੀ ਮੁਰੰਮਤ ਕਰਕੇ ਆਮ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ ਹੈ।" ਬਿਆਨ 'ਚ ਕਿਹਾ ਗਿਆ ਹੈ ਕਿ ਸਬੰਧਤ ਸਥਾਨ 'ਤੇ ਪਾਣੀ ਦੀ ਨਿਕਾਸੀ ਪ੍ਰਣਾਲੀ (ਡਰੇਨੇਜ ਸਿਸਟਮ) ਨੂੰ ਚਾਲੂ ਨਹੀਂ ਕੀਤਾ ਜਾ ਸਕਿਆ ਕਿਉਂਕਿ ਸਥਾਨਕ ਨਿਵਾਸੀਆਂ ਦੇ ਪੁਲੀਆ ਦਾ ਇਸਤੇਮਾਲ ਵਾਹਨਾਂ ਦੀ ਆਵਾਜਾਈ ਲਈ ਕਰ ਰਹੇ ਸਨ। ਕਰੀਬ 12,000 ਕਰੋੜ ਰੁਪਏ ਦੀ ਲਾਗਤ ਨਾਲ ਬਣੇ 213 ਕਿਲੋਮੀਟਰ ਲੰਬੇ, ਛੇ-ਲੇਨ ਵਾਲੇ ਪਹੁੰਚ-ਨਿਯੰਤਰਿਤ (ਐਕਸੈੱਸ ਕੰਟਰੋਲਡ) ਵਾਲੇ ਦਿੱਲੀ-ਦੇਹਰਾਦੂਨ ਐਕਸਪ੍ਰੈਸਵੇਅ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 14 ਅਪ੍ਰੈਲ 2026 ਨੂੰ ਕੀਤਾ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ