Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ਨੇ ਕੀਤਾ ਉੜੀ ਸਥਿਤ ਕਮਾਨ ਪੋਸਟ ਦਾ ਦੌਰਾ

15 ਜੂਨ, 2026 06:19 PM

ਜੰਮੂ/ਸ਼੍ਰੀਨਗਰ : ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ਦੇ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ਦੇ ਉੜੀ ਖੇਤਰ ’ਚ ਸਥਿਤ ਮੂਹਰਲੀ ਸਰਹੱਦੀ ਚੌਕੀ ਕਮਾਨ ਪੋਸਟ ਦੇ ਦੌਰੇ ਨੇ ਸੈਰ-ਸਪਾਟਾ ਕਾਰੋਬਾਰ ਨਾਲ ਜੁੜੇ ਸਥਾਨਕ ਉੱਦਮੀਆਂ ’ਚ ਨਵੇਂ ਰੋਮਾਂਚ ਅਤੇ ਜੋਸ਼ ਭਰ ਦਿੱਤਾ ਹੈ।


ਇਨ੍ਹਾਂ ਲੋਕਾਂ ਦਾ ਮੰਨਣਾ ਹੈ ਕਿ ਇਸ ਹਾਈ-ਪ੍ਰੋਫਾਈਲ ਦੌਰੇ ਨਾਲ ਖੇਤਰ ਦੇ ਤੇਜ਼ੀ ਨਾਲ ਉੱਭਰ ਰਹੇ ਬਾਰਡਰ ਟੂਰਿਜ਼ਮ ਸੈਕਟਰ ਨੂੰ ਕਾਫ਼ੀ ਉਤਸ਼ਾਹ ਮਿਲ ਸਕਦਾ ਹੈ। ਜੇਹਲਮ ਨਦੀ ਦੇ ਕਿਨਾਰੇ ਵਸੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) ਤੋਂ ਪਹਿਲਾਂ ਭਾਰਤ ਦੀ ਆਖਰੀ ਫੌਜੀ ਚੌਕੀ ਵਜੋਂ ਪਛਾਣ ਬਣਾ ਚੁੱਕੀ ਕਮਾਨ ਪੋਸਟ ਹਾਲ ਹੀ ਦੇ ਸਾਲਾਂ ਦੌਰਾਨ ਉੜੀ ਅਤੇ ਬਾਰਾਮੂਲਾ ਜ਼ਿਲੇ ਦੇ ਸਭ ਤੋਂ ਪਸੰਦੀਦਾ ਸੈਰ-ਸਪਾਟਾ ਸਥਾਨਾਂ ’ਚੋਂ ਇਕ ਦਾ ਦਰਜਾ ਹਾਸਲ ਕਰ ਚੁੱਕੀ ਹੈ। ਕੁਦਰਤੀ ਸੁੰਦਰਤਾ ਨਾਲ ਭਰੇ ਇਸ ਅਤਿ ਖੂਬਸੂਰਤ ਸਥਾਨ ’ਚ ਸਥਿਤ ਅਮਨ ਸੇਤੂ ਉਨ੍ਹਾਂ ਸੈਲਾਨੀਆਂ ਨੂੰ ਆਪਣੀ ਵੱਲ ਖਿੱਚਦਾ ਹੈ, ਜੋ ਬਾਰਡਰ ਦੇ ਨਜ਼ਾਰਿਆਂ ਨੂੰ ਦੇਖਣ ਤੋਂ ਇਲਾਵਾ ਇਸ ਇਲਾਕੇ ਦੇ ਅਨੋਖੇ ਇਤਿਹਾਸ ਬਾਰੇ ਜਾਣਨਾ ਚਾਹੁੰਦੇ ਹਨ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ