Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਬਾਲੀਵੁੱਡ ਤੋਂ ਬਾਅਦ ਮਲਿਆਲਮ ਸਿਨੇਮਾ 'ਚ ਐਂਟਰੀ ਲਈ ਤਿਆਰ ਇਰਫਾਨ ਖ਼ਾਨ ਦਾ ਪੁੱਤਰ ਬਾਬਿਲ

11 ਮਈ, 2026 05:28 PM

ਨਵੀਂ ਦਿੱਲੀ : ਹਿੰਦੀ ਫਿਲਮਾਂ ਦੇ ਅਦਾਕਾਰ ਬਾਬਿਲ ਖਾਨ, ਫਿਲਮ 'ਗਾਂਧੀ ਬਾਜ਼ਾਰ' ਨਾਲ ਮਲਿਆਲਮ ਸਿਨੇਮਾ ਵਿੱਚ ਕਦਮ ਰੱਖਣ ਜਾ ਰਹੇ ਹਨ। ਬਾਬੂ ਜਨਾਰਦਨਨ ਦੁਆਰਾ ਨਿਰਦੇਸ਼ਤ ਇਸ ਫਿਲਮ ਵਿੱਚ ਅਦਾਕਾਰਾ ਅਪਰਨਾ ਬਾਲਾਮੁਰਲੀ, ਦੀਪਕ ਪਰੰਬੋਲ, ਨਿਖਿਲ ਨਾਇਰ, ਜੌਨੀ ਐਂਟਨੀ, ਜਗਦੀਸ਼, ਸੁਧੀਰ ਕਰਮਾਨਾ, ਉਨੀ ਰਾਜਾ, ਅਥਮੀਆ ਅਤੇ ਜੈਸ਼ੰਕਰ ਮਹੱਤਵਪੂਰਨ ਭੂਮਿਕਾਵਾਂ ਵਿੱਚ ਨਜ਼ਰ ਆਉਂਗੇ।

ਅਦਾਕਾਰ ਦੇ ਇਕ ਕਰੀਬੀ ਸੂਤਰ ਨੇ ਕਿਹਾ, 'ਬਾਬਿਲ ਹਮੇਸ਼ਾ ਉਨ੍ਹਾਂ ਕਹਾਣੀਆਂ ਨੂੰ ਚੁਣਦੇ ਹਨ, ਜੋ ਉਨ੍ਹਾਂ ਨੂੰ ਚੁਣੌਤੀਆਂ ਦਿੰਦੀਆਂ ਹਨ ਅਤੇ ਇਕ ਕਲਾਕਾਰ ਦੇ ਤੌਰ 'ਤੇ ਉਨ੍ਹਾਂ ਨੂੰ ਅੱਗੇ ਵਧਣ ਦਾ ਮੌਕਾ ਦਿੰਦੀਆਂ ਹਨ। ਇੰਨੇ ਵੱਡੇ ਪੈਮਾਨੇ ਅਤੇ ਇੰਨੀ ਡੂੰਘੀ ਰਚਨਾਤਮਕਤਾ ਵਾਲੀ ਫਿਲਮ ਨਾਲ ਮਲਿਆਲਮ ਸਿਨੇਮਾ ਵਿੱਚ ਕਦਮ ਰੱਖਣਾ ਉਨ੍ਹਾਂ ਲਈ ਬੇਹੱਦ ਰੋਮਾਂਚਕ ਪਲ ਹੈ।' 

ਮਰਹੂਮ ਅਦਾਕਾਰ ਇਰਫਾਨ ਖਾਨ ਦੇ ਪੁੱਤਰ, ਬਾਬਿਲ ਨੇ 2022 ਵਿੱਚ 'ਨੈੱਟਫਲਿਕਸ' ਦੀ ਫਿਲਮ 'ਕਲਾ' ਨਾਲ ਆਪਣੇ ਅਦਾਕਾਰੀ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਨੂੰ 1984 ਦੀ ਭੋਪਾਲ ਗੈਸ ਤ੍ਰਾਸਦੀ 'ਤੇ ਆਧਾਰਿਤ ਸੀਰੀਜ਼ 'ਦਿ ਰੇਲਵੇ ਮੈਨ' ਵਿੱਚ ਉਨ੍ਹਾਂ ਦੀ ਭੂਮਿਕਾ ਲਈ ਬਹੁਤ ਪ੍ਰਸ਼ੰਸਾ ਮਿਲੀ। ਉਹ ਆਖਰੀ ਵਾਰ ਅਮਿਤ ਗੋਲਾਨੀ ਦੁਆਰਾ ਨਿਰਦੇਸ਼ਿਤ 2025 ਦੀ ਸਾਈਬਰ ਥ੍ਰਿਲਰ ਫਿਲਮ 'ਲੌਗਆਉਟ' ਵਿੱਚ ਅਦਾਕਾਰਾ ਨਿਮਿਸ਼ਾ ਨਾਇਰ ਨਾਲ ਨਜ਼ਰ ਆਏ ਸਨ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ