Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

ਬਾਲੀਵੁੱਡ ਸ਼ੈਲੀ ਦੀ ਕਹਾਣੀ ਘੜ ਕੇ ਇਤਿਹਾਸ ਨੂੰ ਬਦਲਣ ਦੀ ਕੋਸ਼ਿਸ਼ ਕਰ ਰਿਹੈ ਭਾਰਤ : ਪਾਕਿਸਤਾਨ

16 ਅਕਤੂਬਰ, 2025 07:13 PM

ਇਸਲਾਮਾਬਾਦ : ਪਾਕਿਸਤਾਨੀ ਫੌਜ ਨੇ ਬੁੱਧਵਾਰ ਨੂੰ ਦੋਸ਼ ਲਾਇਆ ਕਿ ਭਾਰਤ ਬਾਲੀਵੁੱਡ ਸ਼ੈਲੀ ਦੀ ਕਹਾਣੀ ਘੜ ਕੇ ਇਤਿਹਾਸ ਨੂੰ ਬਦਲਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਹ ਬਿਆਨ ਭਾਰਤੀ ਫੌਜ ਦੇ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪ੍ਰੇਸ਼ਨ (ਡੀ. ਜੀ. ਐੱਮ. ਓ.) ਲੈਫਟੀਨੈਂਟ ਜਨਰਲ ਰਾਜੀਵ ਘਈ ਦੁਆਰਾ ਮੰਗਲਵਾਰ ਨੂੰ ਕੀਤੀ ਗਈ ਉਸ ਟਿੱਪਣੀ ਤੋਂ ਬਾਅਦ ਆਇਆ ਹੈ, ਜਿਸ ਵਿਚ ਉਨ੍ਹਾਂ ਨੇ ਪਾਕਿਸਤਾਨ ਫੌਜ ਦੁਆਰਾ ਮਰਨ ਉਪਰੰਤ ਦਿੱਤੇ ਗਏ ਪੁਰਸਕਾਰਾਂ ਦੀ ਇਕ ਸੂਚੀ ਦਾ ਹਵਾਲਾ ਦਿੰਦੇ ਹੋਏ ਕਿਹਾ ਸੀ ਕਿ ਗੁਆਂਢੀ ਦੇਸ਼ ਦੇ 100 ਤੋਂ ਵੱਧ ਫੌਜੀ ਆਪ੍ਰੇਸ਼ਨ ‘ਸਿੰਧੂਰ’ ਦੌਰਾਨ ਕੰਟਰੋਲ ਰੇਖਾ (ਐੱਲ. ਓ. ਸੀ.) ’ਤੇ ਮਾਰੇ ਗਏ ਸਨ।

ਪਾਕਿਸਤਾਨੀ ਫੌਜ ਨੇ ਇਕ ਬਿਆਨ ਵਿਚ ਕਿਹਾ ਕਿ ਇਹ ਦੁੱਖਦਾਈ ਹੈ ਕਿ ਇਕ ਪ੍ਰਮਾਣੂ ਹਥਿਆਰ ਸੰਪੰਨ ਦੇਸ਼ ਦੀ ਫੌਜੀ ਲੀਡਰਸ਼ਿਪ ਗੈਰ-ਜ਼ਿੰਮੇਵਾਰਾਨਾ ਬਿਆਨ ਦੇ ਰਹੀ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ ਭਾਰਤੀ ਲੀਡਰਸ਼ਿਪ ਬਾਲੀਵੁੱਡ ਸ਼ੈਲੀ ਦੀ ਕਹਾਣੀ ਘੜ ਕੇ ਇਤਿਹਾਸ ਨੂੰ ਆਪਣੀ ਪਸੰਦ ਅਨੁਸਾਰ ਬਦਲਣ ਦੀ ਕੋਸ਼ਿਸ਼ ਕਰ ਰਹੀ ਹੈ। ਬੇਲੋੜੀ ਸ਼ੇਖੀ ਅਤੇ ਅਣਉਚਿਤ ਬਿਆਨਬਾਜ਼ੀ ਦੱਖਣੀ ਏਸ਼ੀਆ ਵਿਚ ਰਾਸ਼ਟਰਵਾਦ ਦਾ ਇਕ ਨਵਾਂ ਚੱਕਰ ਸ਼ੁਰੂ ਕਰਨ ਦੇ ਨਾਲ ਹੀ ਸ਼ਾਂਤੀ ਅਤੇ ਸਥਿਰਤਾ ਲਈ ਗੰਭੀਰ ਖਤਰਾ ਪੈਦਾ ਕਰ ਸਕਦੀ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ