Friday, February 27, 2026
BREAKING
ਮੋਦੀ ਨੇ ਭਾਰਤੀ ਕੰਪਨੀਆਂ ਨੂੰ ਨਿਵੇਸ਼ ਕਰਨ ਅਤੇ ਬਜਟ ਐਲਾਨਾਂ ਦਾ ਲਾਭ ਲੈਣ ਦੀ ਕੀਤੀ ਅਪੀਲ 'ਦਿ ਕੇਰਲ ਸਟੋਰੀ-2' ਦੀ ਰਿਲੀਜ਼ ਨੂੰ ਹਰੀ ਝੰਡੀ, ਕੇਰਲ ਹਾਈਕੋਰਟ ਨੇ ਰੋਕ ਵਾਲੇ ਫੈਸਲੇ 'ਤੇ ਲਾਈ ਸਟੇਅ ਦਿੱਲੀ ਸ਼ੋਅ ਤੋਂ ਪਹਿਲਾਂ ਕਰਨ ਔਜਲਾ ਨੂੰ ਨੋਟਿਸ, ਲਾਈਵ ਸ਼ੋਅ 'ਚ ਨਹੀਂ ਗਾ ਸਕਣਗੇ ਆਪਣੇ ਇਹ ਹਿੱਟ ਗੀਤ SAIL ਨੇ ਸਵਦੇਸ਼ੀ ਸਟੀਲ ਨਾਲ ਬਣਿਆ 'INS ਅੰਜਦੀਪ' ਭਾਰਤੀ ਜਲ ਸੈਨਾ ਬੇੜੇ 'ਚ ਕੀਤਾ ਸ਼ਾਮਲ ਜੰਮੂ-ਕਸ਼ਮੀਰ ਦੇ ਜੰਗਲਾਂ 'ਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼, ਫੌਜ ਦੀ ਤਲਾਸ਼ੀ ਮੁਹਿੰਮ ਜਾਰੀ ਹੋਲੇ-ਮਹੱਲੇ ਦੇ ਪਹਿਲੇ ਦਿਨ ਸ੍ਰੀ ਕੀਰਤਪੁਰ ਸਾਹਿਬ ਦੇ ਧਾਰਮਿਕ ਅਸਥਾਨਾਂ 'ਤੇ ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ ਦਿੱਲੀ ਸ਼ਰਾਬ ਨੀਤੀ ਮਾਮਲਾ: ਕੇਜਰੀਵਾਲ ਤੇ ਸਿਸੋਦੀਆ ਦੀ ਰਿਹਾਈ ਵਿਰੁੱਧ ਹਾਈ ਕੋਰਟ ਪਹੁੰਚੀ CBI ਨਸ਼ੇ ਦੇ ਖ਼ਾਤਮੇ ਲਈ ਸੰਸਕਾਰ ਅਤੇ ਬੱਚਿਆਂ ਨੂੰ ਸਮਾਂ ਦੇਣਾ ਜ਼ਰੂਰੀ : ਮੋਹਨ ਭਾਗਵਤ ਵੱਡੀ ਖ਼ਬਰ: ਚੰਡੀਗੜ੍ਹ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪਈਆਂ ਭਾਜੜਾਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਨਗਾਰਿਆਂ ਦੀ ਗੂੰਜ 'ਚ ਕੌਮੀ ਤਿਉਹਾਰ ਹੋਲਾ-ਮਹੱਲਾ ਦੀ ਹੋਈ ਸ਼ੁਰੂਆਤ

ਪੰਜਾਬ

ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ 'ਚ 20 ਸਤੰਬਰ ਤੱਕ ਵਾਧਾ

06 ਸਤੰਬਰ, 2025 08:13 PM

ਚੰਡੀਗੜ੍ਹ/ਮੋਹਾਲੀ : ਨਾਭਾ ਜੇਲ੍ਹ ਵਿੱਚ ਨਜ਼ਰਬੰਦ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ ਅਦਾਲਤ ਵੱਲੋਂ 14 ਦਿਨ ਦਾ ਵਾਧਾ ਕਰਦੇ ਹੋਏ ਨਿਆਂਇਕ ਹਿਰਾਸਤ 20 ਸਤੰਬਰ ਤੱਕ ਵਧਾ ਦਿੱਤੀ ਗਈ ਹੈ। ਮੋਹਾਲੀ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ਵਿੱਚ ਬਿਕਰਮ ਮਜੀਠੀਆ ਵੱਲੋਂ ਨਾਭਾ ਜੇਲ੍ਹ ਵਿੱਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ ਗਈ। ਇਸ ਮੌਕੇ ਸਰਕਾਰੀ ਅਤੇ ਬਚਾਓ ਪੱਖ ਦੇ ਵਕੀਲ ਮੌਜੂਦ ਸਨ।

ਵਿਜੀਲੈਂਸ ਵੱਲੋਂ ਬਿਕਰਮ ਮਜੀਠੀਆ ਖ਼ਿਲਾਫ਼ 40 ਹਜ਼ਾਰ ਪੰਨਿਆਂ ਦਾ ਚਲਾਨ ਵੀ ਪੇਸ਼ ਕਰ ਦਿੱਤਾ ਗਿਆ ਹੈ ਅਤੇ ਉਸ ਦੀ ਕਾਪੀ ਵੀ ਬਚਾਓ ਪੱਖ ਨੂੰ ਮੁਹੱਈਆ ਕਰਾ ਦਿੱਤੀ ਗਈ ਹੈ। ਇਹ ਵੀ ਦੱਸਣਯੋਗ ਹੈ ਕਿ ਬਿਕਰਮ ਮਜੀਠੀਆ ਦੀ ਬੈਰਕ ਬਦਲਣ ਦੀ 11 ਜੁਲਾਈ ਨੂੰ ਦਾਇਰ ਕੀਤੀ ਪਟੀਸ਼ਨ ਉੱਤੇ ਵੀ ਮੋਹਾਲੀ ਦੀ ਅਦਾਲਤ ਵਿੱਚ ਲਗਾਤਾਰ ਸੁਣਵਾਈ ਚੱਲ ਰਹੀ ਹੈ ਪਰ ਹਾਲੇ ਤੱਕ ਉਸ ਉੱਤੇ ਕੋਈ ਫੈਸਲਾ ਨਹੀਂ ਹੋ ਸਕਿਆ।

Have something to say? Post your comment

ਅਤੇ ਪੰਜਾਬ ਖਬਰਾਂ

ਹੋਲੇ-ਮਹੱਲੇ ਦੇ ਪਹਿਲੇ ਦਿਨ ਸ੍ਰੀ ਕੀਰਤਪੁਰ ਸਾਹਿਬ ਦੇ ਧਾਰਮਿਕ ਅਸਥਾਨਾਂ 'ਤੇ ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ

ਹੋਲੇ-ਮਹੱਲੇ ਦੇ ਪਹਿਲੇ ਦਿਨ ਸ੍ਰੀ ਕੀਰਤਪੁਰ ਸਾਹਿਬ ਦੇ ਧਾਰਮਿਕ ਅਸਥਾਨਾਂ 'ਤੇ ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ

ਨਸ਼ੇ ਦੇ ਖ਼ਾਤਮੇ ਲਈ ਸੰਸਕਾਰ ਅਤੇ ਬੱਚਿਆਂ ਨੂੰ ਸਮਾਂ ਦੇਣਾ ਜ਼ਰੂਰੀ : ਮੋਹਨ ਭਾਗਵਤ

ਨਸ਼ੇ ਦੇ ਖ਼ਾਤਮੇ ਲਈ ਸੰਸਕਾਰ ਅਤੇ ਬੱਚਿਆਂ ਨੂੰ ਸਮਾਂ ਦੇਣਾ ਜ਼ਰੂਰੀ : ਮੋਹਨ ਭਾਗਵਤ

ਸ੍ਰੀ ਕੀਰਤਪੁਰ ਸਾਹਿਬ ਵਿਖੇ ਨਗਾਰਿਆਂ ਦੀ ਗੂੰਜ 'ਚ ਕੌਮੀ ਤਿਉਹਾਰ ਹੋਲਾ-ਮਹੱਲਾ ਦੀ ਹੋਈ ਸ਼ੁਰੂਆਤ

ਸ੍ਰੀ ਕੀਰਤਪੁਰ ਸਾਹਿਬ ਵਿਖੇ ਨਗਾਰਿਆਂ ਦੀ ਗੂੰਜ 'ਚ ਕੌਮੀ ਤਿਉਹਾਰ ਹੋਲਾ-ਮਹੱਲਾ ਦੀ ਹੋਈ ਸ਼ੁਰੂਆਤ

'CBI ਜਾਂ NIA ਤੋਂ ਕਰਵਾਈ ਜਾਵੇ ਗੁਰਦਾਸਪੁਰ ਕਾਂਡ ਦੀ ਜਾਂਚ', ਸੁਖਜਿੰਦਰ ਰੰਧਾਵਾ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ

'CBI ਜਾਂ NIA ਤੋਂ ਕਰਵਾਈ ਜਾਵੇ ਗੁਰਦਾਸਪੁਰ ਕਾਂਡ ਦੀ ਜਾਂਚ', ਸੁਖਜਿੰਦਰ ਰੰਧਾਵਾ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ

ਬੋਰਡ ਦੇ ਪੇਪਰਾਂ ਵਿਚਾਲੇ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਖਰਾ ਫ਼ਰਮਾਨ

ਬੋਰਡ ਦੇ ਪੇਪਰਾਂ ਵਿਚਾਲੇ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਖਰਾ ਫ਼ਰਮਾਨ

SGPC ਵੱਲੋਂ ਗਿਆਨੀ ਰਘਬੀਰ ਸਿੰਘ 'ਤੇ ਸੁਣਾਏ ਫ਼ੈਸਲੇ ਬਾਰੇ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ

SGPC ਵੱਲੋਂ ਗਿਆਨੀ ਰਘਬੀਰ ਸਿੰਘ 'ਤੇ ਸੁਣਾਏ ਫ਼ੈਸਲੇ ਬਾਰੇ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ

ਪੁਲਸ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ ਤੀਸਰਾ ਮੁਲਜ਼ਮ ਇੰਦਰਜੀਤ ਸਿੰਘ ਵੀ ਗ੍ਰਿਫ਼ਤਾਰ

ਪੁਲਸ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ ਤੀਸਰਾ ਮੁਲਜ਼ਮ ਇੰਦਰਜੀਤ ਸਿੰਘ ਵੀ ਗ੍ਰਿਫ਼ਤਾਰ

ਰਾਹੁਲ ਗਾਂਧੀ ਦੀ ਰੈਲੀ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਬਰਨਾਲੇ ਪਹੁੰਚੇ ਰਾਜਾ ਵੜਿੰਗ

ਰਾਹੁਲ ਗਾਂਧੀ ਦੀ ਰੈਲੀ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਬਰਨਾਲੇ ਪਹੁੰਚੇ ਰਾਜਾ ਵੜਿੰਗ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ