Thursday, November 19, 2026
BREAKING
• ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਹਾਈਕੋਰਟ ਨੇ ਦਿੱਤੇ ਵੱਡੇ ਹੁਕਮ, ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ ਲਾਭ • ਸੈਂਸੈਕਸ ਤੇ ਨਿਫਟੀ 'ਚ ਸ਼ਾਨਦਾਰ ਵਾਧਾ, ਨਿਵੇਸ਼ਕ ਹੋਏ ਮਾਲਾਮਾਲ ; ਜਾਣੋ ਅਚਾਨਕ ਵਾਧੇ ਦੇ ਕਾਰਨ • ਬਿਕਰਮ ਮਜੀਠੀਆ ਨਾਲ ਜੁੜੀ ਅਹਿਮ ਖ਼ਬਰ, ਵਿਦੇਸ਼ ਜਾਣ ਬਾਰੇ ਮੋਹਾਲੀ ਅਦਾਲਤ 'ਚ ਸੁਣਵਾਈ ਅੱਜ • ਪੰਜਾਬ 'ਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕਾਂਗਰਸ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ • 'ਜਵਾਨੀ ਸੰਭਾਲ ਸਾਈਕਲ ਯਾਤਰਾ' ਲੈ ਕੇ ਪਾਇਲ ਪਹੁੰਚੇ ਚੰਨੀ, ਪ੍ਰਾਚੀਨ ਸ਼ਿਵ ਮੰਦਰ 'ਚ ਨਿਵਾਇਆ ਸੀਸ • ਵੱਡੀ ਖ਼ਬਰ : ਪਟਿਆਲਾ ਨੇੜੇ ਟੁੱਟ ਗਿਆ ਭਾਖੜਾ ਨਹਿਰ ਦਾ ਪੁਲ, ਟਰੱਕ ਨੂੰ ਲੱਗ ਗਈ ਅੱਗ • ਬ੍ਰਹਮੋਸ ਮਗਰੋਂ ਭਾਰਤ ਤੋਂ 'ਆਕਾਸ਼' ਤੇ ਪਿਨਾਕਾ 'ਮਿਜ਼ਾਈਲ' ਖਰੀਦਣਾ ਚਾਹੁੰਦੈ ਫਿਲੀਪੀਨਜ਼ • ਖੜਗੇ, ਪ੍ਰਿਯੰਕਾ ਗਾਂਧੀ ਨੇ ਸਾਬਕਾ PM ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਭੇਂਟ ਕੀਤੀ ਸ਼ਰਧਾਂਜਲੀ • ਮੰਤਰੀ ਮੰਡਲ ਦੀ ਬੈਠਕ ’ਚ ਭਾਵੁਕ ਹੋਏ PM ਮੋਦੀ, ਬੋਲੇ-ਨਕਸਲਵਾਦ ਖ਼ਤਮ ਹੋ ਸਕਦਾ ਤਾਂ ਡਰੱਗਜ਼... • ਭਾਰਤ ਦਾ ਘਰੇਲੂ ਰੱਖਿਆ ਉਤਪਾਦਨ 1.80 ਲੱਖ ਕਰੋੜ ਤੋਂ ਪਾਰ ! ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤੀ ਜਾਣਕਾਰੀ

ਪੰਜਾਬ

ਬਿਕਰਮ ਮਜੀਠੀਆ ਨਾਲ ਜੁੜੀ ਅਹਿਮ ਖ਼ਬਰ, ਵਿਦੇਸ਼ ਜਾਣ ਬਾਰੇ ਮੋਹਾਲੀ ਅਦਾਲਤ 'ਚ ਸੁਣਵਾਈ ਅੱਜ

19 ਨਵੰਬਰ, 2026 06:07 PM

ਮੋਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਦੇਸ਼ ਜਾਣ ਦੀ ਤਿਆਰੀ 'ਚ ਹਨ। ਇਸ ਸਬੰਧੀ ਉਨ੍ਹਾਂ ਵਲੋਂ ਮੋਹਾਲੀ ਅਦਾਲਤ 'ਚ ਅਰਜ਼ੀ ਦਾਇਰ ਕਰਕੇ ਇਜਾਜ਼ਤ ਮੰਗੀ ਗਈ ਹੈ। ਇਸ ਮਾਮਲੇ ਨਾਲ ਜੁੜੀ ਅਰਜ਼ੀ 'ਤੇ ਮੋਹਾਲੀ ਅਦਾਲਤ 'ਚ ਅੱਜ ਦੁਪਹਿਰ ਬਾਅਦ ਸੁਣਵਾਈ ਹੋਵੇਗੀ। ਮਜੀਠੀਆ ਨੇ ਵਿਦੇਸ਼ ਜਾਣ ਦੀ ਇਜਾਜ਼ਤ ਮੰਗਦਿਆਂ 16 ਨਵੰਬਰ ਨੂੰ ਅਦਾਲਤ 'ਚ ਅਰਜ਼ੀ ਦਾਇਰ ਕੀਤੀ ਸੀ।


ਇਸ 'ਤੇ ਅਦਾਲਤ ਨੇ ਪੰਜਾਬ ਸਰਕਾਰ ਨੂੰ ਆਪਣਾ ਜਵਾਬ ਦਾਇਰ ਕਰਨ ਲਈ ਕਿਹਾ ਸੀ। ਹੁਣ ਸਰਕਾਰ ਦੇ ਜਵਾਬ ਅਤੇ ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਇਸ ਮਾਮਲੇ 'ਚ ਫ਼ੈਸਲਾ ਲੈ ਸਕਦੀ ਹੈ। ਮਜੀਠੀਆ ਲਈ ਵਿਦੇਸ਼ ਜਾਣ ਵਾਸਤੇ ਅਦਾਲਤ ਦੀ ਇਜਾਜ਼ਤ ਲੈਣੀ ਜ਼ਰੂਰੀ ਹੈ, ਕਿਉਂਕਿ ਉਹ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਜ਼ਮਾਨਤ 'ਤੇ ਬਾਹਰ ਹਨ।


ਜ਼ਮਾਨਤ ਦੌਰਾਨ ਉਨ੍ਹਾਂ 'ਤੇ ਲਗਾਈਆਂ ਗਈਆਂ ਸ਼ਰਤਾਂ ਮੁਤਾਬਕ ਵਿਦੇਸ਼ ਜਾਣ ਤੋਂ ਪਹਿਲਾਂ ਉਨ੍ਹਾਂ ਨੂੰ ਸਬੰਧਿਤ ਅਦਾਲਤ ਤੋਂ ਮਨਜ਼ੂਰੀ ਲੈਣੀ ਹੋਵੇਗੀ। ਇਸੇ ਪ੍ਰਕਿਰਿਆ ਤਹਿਤ ਉਨ੍ਹਾਂ ਨੇ ਮੋਹਾਲੀ ਅਦਾਲਤ ਦਾ ਰੁਖ਼ ਕੀਤਾ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਹਾਈਕੋਰਟ ਨੇ ਦਿੱਤੇ ਵੱਡੇ ਹੁਕਮ, ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ ਲਾਭ

ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਹਾਈਕੋਰਟ ਨੇ ਦਿੱਤੇ ਵੱਡੇ ਹੁਕਮ, ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ ਲਾਭ

ਪੰਜਾਬ 'ਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕਾਂਗਰਸ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ

ਪੰਜਾਬ 'ਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕਾਂਗਰਸ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ

'ਜਵਾਨੀ ਸੰਭਾਲ ਸਾਈਕਲ ਯਾਤਰਾ' ਲੈ ਕੇ ਪਾਇਲ ਪਹੁੰਚੇ ਚੰਨੀ, ਪ੍ਰਾਚੀਨ ਸ਼ਿਵ ਮੰਦਰ 'ਚ ਨਿਵਾਇਆ ਸੀਸ

'ਜਵਾਨੀ ਸੰਭਾਲ ਸਾਈਕਲ ਯਾਤਰਾ' ਲੈ ਕੇ ਪਾਇਲ ਪਹੁੰਚੇ ਚੰਨੀ, ਪ੍ਰਾਚੀਨ ਸ਼ਿਵ ਮੰਦਰ 'ਚ ਨਿਵਾਇਆ ਸੀਸ

ਵੱਡੀ ਖ਼ਬਰ : ਪਟਿਆਲਾ ਨੇੜੇ ਟੁੱਟ ਗਿਆ ਭਾਖੜਾ ਨਹਿਰ ਦਾ ਪੁਲ, ਟਰੱਕ ਨੂੰ ਲੱਗ ਗਈ ਅੱਗ

ਵੱਡੀ ਖ਼ਬਰ : ਪਟਿਆਲਾ ਨੇੜੇ ਟੁੱਟ ਗਿਆ ਭਾਖੜਾ ਨਹਿਰ ਦਾ ਪੁਲ, ਟਰੱਕ ਨੂੰ ਲੱਗ ਗਈ ਅੱਗ

ਮਾਇਆ ਗਾਰਡਨ ਕਲੌਨੀ ਚ ਭਾਗਵਤ ਪੁਰਾਣ ਕਥਾ ਸੁਰੂ 

ਮਾਇਆ ਗਾਰਡਨ ਕਲੌਨੀ ਚ ਭਾਗਵਤ ਪੁਰਾਣ ਕਥਾ ਸੁਰੂ 

ਦਾ ਨੋਰਵੁੱਡ ਚਾਹਲ ਸਕੂਲ ਦੀ ਹੋਣਹਾਰ ਵਿਦਿਆਰਥਣ ਜਪਜੋਤ ਕੌਰ ਨੇ ਰਾਜ ਪੱਧਰੀ ਹਾਈ ਜੰਪ ਮੁਕਾਬਲੇ ਵਿੱਚ ਜਿੱਤਿਆ ਚਾਂਦੀ ਦਾ ਤਮਗਾ

ਦਾ ਨੋਰਵੁੱਡ ਚਾਹਲ ਸਕੂਲ ਦੀ ਹੋਣਹਾਰ ਵਿਦਿਆਰਥਣ ਜਪਜੋਤ ਕੌਰ ਨੇ ਰਾਜ ਪੱਧਰੀ ਹਾਈ ਜੰਪ ਮੁਕਾਬਲੇ ਵਿੱਚ ਜਿੱਤਿਆ ਚਾਂਦੀ ਦਾ ਤਮਗਾ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਲਈ ਰੂਟਾਂ ਦਾ ਕੀਤਾ ਨਿਰੀਖਣ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਲਈ ਰੂਟਾਂ ਦਾ ਕੀਤਾ ਨਿਰੀਖਣ

ਨਵਜੰਮੇ ਦੀ ਸੰਭਾਲ ਵਿੱਚ ਲਾਪਰਵਾਹੀ ਨਹੀਂ, ਹਰ ਪਲ ਰੱਖੋ ਧਿਆਨ : ਡਾ. ਹਰਪਿੰਦਰ ਸਿੰਘ

ਨਵਜੰਮੇ ਦੀ ਸੰਭਾਲ ਵਿੱਚ ਲਾਪਰਵਾਹੀ ਨਹੀਂ, ਹਰ ਪਲ ਰੱਖੋ ਧਿਆਨ : ਡਾ. ਹਰਪਿੰਦਰ ਸਿੰਘ

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਸਿਹਤ ਵਿਭਾਗ ਵੱਲੋਂ ਪੁਖ਼ਤਾ ਪ੍ਰਬੰਧ : ਡਾ. ਹਰਪਿੰਦਰ ਸਿੰਘ

ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਸਿਹਤ ਵਿਭਾਗ ਵੱਲੋਂ ਪੁਖ਼ਤਾ ਪ੍ਰਬੰਧ : ਡਾ. ਹਰਪਿੰਦਰ ਸਿੰਘ