Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ

04 ਫ਼ਰਵਰੀ, 2026 05:01 PM

ਚੰਡੀਗੜ੍ਹ/ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਬਿਕਰਮ ਮਜੀਠੀਆ ਇਸ ਵੇਲੇ ਚੰਡੀਗੜ੍ਹ ਸਥਿਤ ਰਿਹਾਇਸ਼ ਵਿਚ ਹਨ ਤੇ ਐਡਵੋਕੇਟ ਧਾਮੀ ਅੱਜ ਉਚੇਚੇ ਤੌਰ 'ਤੇ ਇਸ ਮੁਲਾਕਾਤ ਲਈ ਉਨ੍ਹਾਂ ਦੀ ਰਿਹਾਇਸ਼ ਵਿਖੇ ਪਹੁੰਚੇ ਅਤੇ ਬਿਕਰਮ ਮਜੀਠੀਆ ਅਤੇ ਉਨ੍ਹਾਂ ਦੀ ਪਤਨੀ MLA ਗਨੀਵ ਕੌਰ ਮਜੀਠੀਆ ਨਾਲ ਮੁਲਾਕਾਤ ਕੀਤੀ। 

ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਪਿਛਲੇ ਲੱਗਭਗ 7 ਮਹੀਨਿਆਂ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਨਾਭਾ ਜੇਲ੍ਹ ਵਿਚ ਬੰਦ ਸਨ। ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਉਹ ਕੱਲ੍ਹ ਜੇਲ੍ਹ ਤੋਂ ਰਿਹਾਅ ਹੋਏ ਸਨ। ਜੇਲ੍ਹ ਤੋਂ ਰਿਹਾਈ ਤੋਂ ਬਾਅਦ ਬਿਕਰਮ ਮਜੀਠੀਆ ਸਭ ਤੋਂ ਪਹਿਲਾਂ ਪਟਿਆਲਾ ਦੇ ਗੁਰਦੁਆਰਾ ਦੂਖ ਨਿਵਾਰਣ ਸਾਹਿਬ ਵਿਖੇ ਨਤਮਸਤਕ ਹੋਏ ਤੇ ਫ਼ਿਰ ਆਪਣੇ ਘਰ ਪਹੁੰਚੇ ਸਨ। 

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ