Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ

04 ਫ਼ਰਵਰੀ, 2026 12:31 PM

ਮਜੀਠਾ : ਸੱਤ ਮਹੀਨਿਆਂ ਬਾਅਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਜੇਲ੍ਹ 'ਚੋਂ ਬਾਹਰ ਆ ਗਏ ਹਨ। ਇਸ ਦੌਰਾਨ ਜਿੱਥੇ ਸ਼੍ਰੋਮਣੀ ਅਕਾਲੀ ਦਲ ਤੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਉਥੇ ਹੀ ਦੇਰ ਸ਼ਾਮ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ।

ਦੱਸ ਦਈਏ ਕਿ ਬਿਜਕਮ ਮਜੀਠੀਆ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਦੇਰ ਸ਼ਾਮ ਆਪਣੇ ਘਰ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਜਿੱਥੇ ਆਪਣੇ ਪਿਤਾ ਤੋਂ ਆਸ਼ੀਰਵਾਦ ਲਿਆ ਉਥੇ ਹੀ ਉਹ ਆਪਣੇ ਬੱਚਿਆਂ ਨਾਲ ਮਿਲਣ ਤੋਂ ਬਾਅਦ ਮੁੜ ਮੁੱਛਾਂ ਨੂੰ ਤਾਅ ਦਿੰਦੇ ਨਜ਼ਰ ਆਏ।

ਬਿਕਰਮ ਸਿੰਘ ਮਜੀਠੀਆ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਣ ਤੋਂ ਬਾਅਦ ਅੱਜ ਨਾਭਾ ਜੇਲ੍ਹ ਤੋਂ ਬਾਹਰ ਆਏ ਹਨ। ਜੇਲ੍ਹ ਦੇ ਬਾਹਰ ਵੱਡੀ ਗਿਣਤੀ ਵਿਚ ਪਹੁੰਚੇ ਮਜੀਠੀਆ ਦੇ ਸਮਰਥਕਾਂ ਨੇ ਪੂਰੇ ਜੋਸ਼ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਬਿਕਰਮ ਸਿੰਘ ਮਜੀਠੀਆ ਅੱਜ 11 ਵਜੇ ਦੇ ਕਰੀਬ ਜੇਲ੍ਹ ਤੋਂ ਬਾਹਰ ਆਏ। ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਤੇ ਇਹ ਮਾਮਲਾ ਕਥਿਤ ਤੌਰ ’ਤੇ 540 ਕਰੋੜ ਰੁਪਏ ਦੀ ਜਾਇਦਾਦ ਨਾਲ ਸਬੰਧਤ ਹੈ। ਸੁਪਰੀਮ ਕੋਰਟ ਦੇ ਬੈਂਚ ਨੇ 2 ਫਰਵਰੀ ਨੂੰ ਪੰਜਾਬ ਸਰਕਾਰ ਦੇ ਵਕੀਲ ਨੂੰ ਪੁੱਛਿਆ ਕਿ ਤੁਸੀਂ ਬਿਕਰਮ ਨੂੰ ਜੇਲ੍ਹ ਅੰਦਰ ਕਿਉਂ ਰੱਖਣਾ ਚਾਹੁੰਦੇ ਹੋ।

ਅਦਾਲਤ ਨੇ ਇਹ ਵੀ ਨੋਟਿਸ ਲਿਆ ਕਿ ਮਜੀਠੀਆ ਪਿਛਲੇ ਸੱਤ ਮਹੀਨਿਆਂ ਤੋਂ ਜੇਲ੍ਹ ਵਿਚ ਹੈ। ਸੁਪਰੀਮ ਕੋਰਟ ਵਲੋਂ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਮਜੀਠੀਆ ਦੀ ਪਟੀਸ਼ਨ ’ਤੇ ਪੰਜਾਬ ਵਿਜੀਲੈਂਸ ਬਿਊਰੋ ਨੂੰ ਪਹਿਲਾਂ ਨੋਟਿਸ ਜਾਰੀ ਕੀਤਾ ਸੀ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਪਿਛਲੀ ਸੁਣਵਾਈ ਦੌਰਾਨ ਮਜੀਠੀਆ ਨੇ ਆਪਣੀ ਜਾਨ ਨੂੰ ਖ਼ਤਰਾ ਦੱਸਦੇ ਹੋਏ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ। ਅਦਾਲਤ ਨੇ ਕਿਹਾ ਕਿ ਮਾਮਲੇ ਦੇ ਹਾਲਾਤ ਨੂੰ ਦੇਖਦੇ ਹੋਏ ਜ਼ਮਾਨਤ ਦਿੱਤੀ ਜਾ ਰਹੀ ਹੈ। ਅਦਾਲਤ ਨੇ ਖਾਸ ਤੌਰ ’ਤੇ ਇਸ ਗੱਲ ਨੂੰ ਧਿਆਨ ਵਿਚ ਰੱਖਿਆ ਕਿ ਮਜੀਠੀਆ ਨੂੰ ਐਨ. ਡੀ. ਪੀ. ਐੱਸ. ਮਾਮਲੇ ਵਿਚ ਸਾਲ 2022 ਵਿਚ ਜ਼ਮਾਨਤ ਮਿਲ ਚੁੱਕੀ ਹੈ, ਜਿਸ ਨੂੰ ਰੱਦ ਕਰਵਾਉਣ ਲਈ ਸੂਬਾ ਸਰਕਾਰ ਦੀ ਪਟੀਸ਼ਨ ਸੁਪਰੀਮ ਕੋਰਟ ਨੇ 2025 ਵਿਚ ਖਾਰਜ ਕਰ ਦਿੱਤੀ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ