Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੂੜ ਪ੍ਰਚਾਰ ਝੂਠਾ ਸਾਬਿਤ ਹੋਇਆ - ਭੂੰਦੜ, ਸੋਢੀ 

04 ਫ਼ਰਵਰੀ, 2026 04:51 PM
ਸਰਦੂਲਗੜ੍ਹ (ਜੀ ਐਮ ਅਰੋੜਾ) : ਭਗਵੰਤ ਮਾਨ ਆਪਣੇ ਸੱਤਾ ਦੇ ਕਾਰਜਕਾਲ ਦੌਰਾਨ ਹਰ ਫਰੰਟ ਤੇ ਫੇਲ੍ਹ ਹੋਣ ਉਪਰੰਤ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਲਗਾਤਾਰ ਵਿਰੋਧੀ ਆਗੂਆਂ ਨੂੰ ਨਿਸ਼ਾਨੇ ਉਤੇ ਲੈ ਕੇ ਉਹਨਾਂ ਦੀ ਕਿਰਦਾਰਕੁਸ਼ੀ ਕਰਨ ਲਈ ਝੂਠੇ ਤੇ ਬੇਬੁਨਿਆਦ ਇਲਜ਼ਾਮ ਲਗਾ ਕੇ ਉਹਨਾਂ ਉੱਪਰ ਪਰਚੇ ਦਰਜ ਕਰ ਕੇ ਉਹਨਾਂ ਨੂੰ ਜੇਲ੍ਹ ਵਿੱਚ ਭੇਜ ਕੇ ਆਪਣੀ ਸਿਆਸੀ ਰੰਜਿਸ਼ ਕੱਢਣ ਦੀਆਂ ਜੋ ਕੋਸ਼ਿਸ਼ਾਂ ਕਰ ਰਿਹਾ ਹੈ । ਬੀਤੇ ਸਾਲਾਂ ਵਿੱਚ ਉਸ ਦੇ ਦਰਜਨਾਂ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ । ਇਹਨਾਂ ਗੱਲਾਂ ਦਾ ਪ੍ਰਗਟਾਵਾ ਇੱਕ ਸਾਂਝੇ ਪ੍ਰੈਸ ਨੋਟ ਰਾਹੀਂ ਕਰਦਿਆਂ ਦਿਲਰਾਜ ਸਿੰਘ ਭੂੰਦੜ ਸਾਬਕਾ ਵਿਧਾਇਕ ਤੇ ਜਤਿੰਦਰ ਸਿੰਘ ਸੋਢੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਉੱਪਰ ਕੀਤੇ ਗਏ ਝੂਠੇ ਪਰਚਿਆਂ ਕਰਕੇ ਸਰਕਾਰ ਦਾ ਗ੍ਰਾਫ ਲਗਾਤਾਰ ਡਿੱਗਿਆਂ ਹੈ । ਸਰਕਾਰ ਨੂੰ ਜਿੱਥੇ ਕਾਨੂੰਨ ਦੀਆਂ ਅਦਾਲਤਾਂ ਵਿੱਚ ਨਮੋਸ਼ੀ ਝੱਲਣੀ ਪਈ ਹੈ ਉੱਥੇ ਲੋਕਾਂ ਦੀ ਅਦਾਲਤ ਵਿੱਚ ਵੀ ਇਹਨਾਂ ਝੂਠੀਆਂ ਤੇ ਬਦਲਾਖੋਰੀ ਦੀਆਂ ਕਾਰਵਾਈਆਂ ਕਰਕੇ ਇਖਲਾਕੀ ਤੌਰ ਉੱਤੇ ਜਵਾਬਦੇਹੀ ਦੇਣ ਵਿੱਚ ਫੇਲ੍ਹ ਸਾਬਤ ਹੋਏ ਹਨ । ਸ੍ਰੀ ਭੂੰਦੜ ਨੇ ਕਿਹਾ ਕਿ ਸਰਕਾਰ ਬਣਨ ਦੇ ਸਮੇਂ ਤੋਂ ਲੈ ਕੇ ਭਗਵੰਤ ਮਾਨ ਨੇ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਤੇ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਕੂੜ ਪ੍ਰਚਾਰ ਕਰਨ ਦੀ ਕੋਈ ਕਸਰ ਨਹੀ ਛੱਡੀ ਪਰ ਸਭ ਕੁਝ ਝੂਠਾ ਸਾਬਤ ਹੋਇਆ ਹੈ । ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਪੂਰੇ ਪੰਜਾਬ ਵਿੱਚ ਮਨੋਬਲ ਵਧਿਆ ਹੈ । ਸ੍ਰੀ ਸੋਢੀ ਨੇ ਕਿਹਾ ਕਿ ਭਗਵੰਤ ਮਾਨ ਨੇ ਮੁੱਖ ਮੰਤਰੀ ਦੇ ਅਹੁਦੇ ਦੀ ਦੁਰਵਰਤੋਂ ਕਰਕੇ ਇਸਦੀ ਮਾਨ ਮਰਿਆਦਾ ਨੂੰ ਠੇਸ ਪਹੁੰਚਾਈ ਹੈ । ਉਹਨਾਂ ਨੂੰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਨਾ ਕਿ ਸਿਆਸੀ ਵਿਰੋਧੀਆਂ ਦੀ ਕਿਰਦਾਰ ਕੁਸ਼ੀ ਕਰਨ ਵਿੱਚ ਸਮਾਂ ਖਰਾਬ ਕਰਨਾ ਚਾਹੀਦਾ ਹੈ । ਪੰਜਾਬ ਦੇ ਲੋਕਾਂ ਨੇ ਮਾਨ ਸਰਕਾਰ ਨੂੰ ਚਲਦੇ ਕਰਨ ਦਾ ਮਨ ਬਣਾ ਲਿਆ ਹੈ ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ