Monday, June 29, 2026
BREAKING
ਸੀਨੀਅਰ ਸਿਟੀਜਨ ਐਸੋਸੀਏਸ਼ਨ ਵੱਲੋਂ ਦੰਦਾਂ ਦੀ ਜਾਂਚ ਦਾ ਕੈਂਪ ਲਾਇਆ ਗਿਆ  ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ ਕਦਮ ਸ਼ੇਅਰ ਬਾਜ਼ਾਰ 'ਚ ਗਿਰਾਵਟ : ਸੈਂਸੈਕਸ 372 ਅੰਕ ਟੁੱਟਿਆ ਤੇ ਨਿਫਟੀ 23,940 ਦੇ ਪਾਰ ਬੰਦ ਪੰਜਾਬ 'ਚ ਮੌਨਸੂਨ ਦੀ ਐਂਟਰੀ ਬਾਰੇ ਨਵੀਂ ਅਪਡੇਟ! ਤਪਦੀ ਗਰਮੀ ਤੋਂ ਰਾਹਤ ਦਿਵਾਏਗਾ ਮੀਂਹ ਨਿੱਬੜ ਗਿਆ ਪਾਣੀਆਂ ਦਾ ਮੁੱਦਾ ! ਹਰਿਆਣਾ ਤੇ ਰਾਜਸਥਾਨ ਨੇ ਸਮਝੌਤੇ 'ਤੇ ਕੀਤੇ ਦਸਤਖ਼ਤ ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਰਾਹਤ! ਪਨਬਸ ਨੇ ਲਿਆ ਅਹਿਮ ਫ਼ੈਸਲਾ ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਵਿਧਾਇਕਾਂ ਦੀ ਪੇਸ਼ੀ 'ਤੇ ਰਵਨੀਤ ਬਿੱਟੂ ਦਾ ਅਹਿਮ ਬਿਆਨ ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ

ਪੰਜਾਬ

ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ ਕਦਮ

29 ਜੂਨ, 2026 07:24 PM

ਪਟਿਆਲਾ : ਪੰਜਾਬ ਭਰ ਦੇ 19 ਲੱਖ ਬਿਜਲੀ ਬਿੱਲ ਡਿਫਾਲਟਰਾਂ ਲਈ ਰਾਹਤ ਭਰੀ ਖ਼ਬਰ ਹੈ। ਦਰਅਸਲ ਚੋਣਾਂ ਤੋਂ ਪਹਿਲਾਂ ਸਰਕਾਰ ਨੇ 19 ਲੱਖ ਤੋਂ ਡਿਫਾਲਟਰਾਂ ਨੂੰ ਰਾਹਤ ਦੇਣ ਦੀ ਤਿਆਰੀ ਕਰ ਲਈ ਹੈ। ਇਸ ਲਈ ਵਨ ਟਾਈਮ ਸੈਟਲਮੈਂਟ ਸਕੀਮ (ਓਟੀਐਸ) ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪਾਵਰਕਾਮ ਨੇ ਪੰਜਾਬ ਸਟੇਟ ਬਿਜਲੀ ਰੇਗੂਲੇਟਰੀ ਕਮਿਸ਼ਨ ਸਾਹਮਣੇ ਪਟੀਸ਼ਨ ਦਰਜ ਕੀਤੀ ਹੈ। ਇਸ 'ਤੇ ਹੁਣ ਰੇਗੂਲੇਟਰੀ ਕਮਿਸ਼ਨ 1 ਜੁਲਾਈ ਨੂੰ ਲੋਕਾਂ ਤੋਂ ਸੁਝਾਅ ਅਤੇ ਇਤਰਾਜ਼ ਮੰਗੇਗਾ। ਇਸ ਤੋਂ ਬਾਅਦ ਸਾਰੇ ਵਿਤੀ ਪੱਖਾਂ 'ਤੇ ਵਿਚਾਰ-ਵਟਾਂਦਰਾ ਕਰਨ ਮਗਰੋਂ ਸਹੂਲਤ ਦਿੱਤੀ ਜਾਵੇਗੀ। ਇਸ ਦੇ ਤਹਿਤ ਖੇਤੀਬਾੜੀ ਖਪਤਕਾਰਾਂ ਨੂੰ ਛੱਡ ਕੇ ਬਾਕੀ ਸਾਰੀਆਂ ਸ਼੍ਰੇਣੀਆਂ ਦੇ ਡਿਫਾਲਟਰਾਂ ਲਈ ਇਕ ਵਿਸ਼ੇਸ਼ ਵਨ ਟਾਈਮ ਸੈਟਲਮੈਂਟ ਸਕੀਮ ਲਿਆਂਦੀ ਜਾਵੇਗੀ। ਇਹ ਸਕੀਮ 15 ਦਿਨ ਚੱਲੇਗੀ। ਹਾਲਾਂਕਿ ਇਸਦਾ ਸਮਾਂ 2 ਗੁਣਾ ਕਰਨ ਦਾ ਵੀ ਬਦਲ ਰੱਖਿਆ ਗਿਆ ਹੈ। ਇਸ ਸਕੀਮ ਦੇ ਘੇਰੇ 'ਚ ਉਹ ਸਾਰੇ ਖਪਤਕਾਰ ਸ਼ਾਮਲ ਹਨ ਜਿਨ੍ਹਾਂ ਦਾ 31 ਮਾਰਚ 2025 ਤੱਕ ਬਿਜਲੀ ਦਾ ਬਿਲ ਬਕਾਇਆ ਸੀ ਅਤੇ ਉਹ ਹੁਣ ਵੀ ਡਿਫਾਲਟਰ ਚੱਲ ਰਹੇ ਹਨ। ਇਸ  ਦੇ ਤਹਿਤ 18 ਦੀ ਬਜਾਏ 6 ਫੀਸਦੀ ਵਿਆਜ ਸੰਭਵ ਹੈ। ਇਸ 'ਚ 6 ਮਹੀਨੇ ਦਾ ਸਰਚਾਰਜ਼ ਮੁਆ਼ਫ ਕੀਤਾ ਜਾ ਸਕਦਾ ਹੈ। ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਬਿਜਲੀ ਵਿਭਾਗ ਡਿਫਾਲਟਰਾਂ ਤੋਂ 4155 ਕਰੋੜ ਰੁਪਏ ਦਾ ਲੈਣਦਾਰ ਹੈ 

Have something to say? Post your comment

ਅਤੇ ਪੰਜਾਬ ਖਬਰਾਂ

ਸੀਨੀਅਰ ਸਿਟੀਜਨ ਐਸੋਸੀਏਸ਼ਨ ਵੱਲੋਂ ਦੰਦਾਂ ਦੀ ਜਾਂਚ ਦਾ ਕੈਂਪ ਲਾਇਆ ਗਿਆ 

ਸੀਨੀਅਰ ਸਿਟੀਜਨ ਐਸੋਸੀਏਸ਼ਨ ਵੱਲੋਂ ਦੰਦਾਂ ਦੀ ਜਾਂਚ ਦਾ ਕੈਂਪ ਲਾਇਆ ਗਿਆ 

ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਪੰਜਾਬ 'ਚ ਮੌਨਸੂਨ ਦੀ ਐਂਟਰੀ ਬਾਰੇ ਨਵੀਂ ਅਪਡੇਟ! ਤਪਦੀ ਗਰਮੀ ਤੋਂ ਰਾਹਤ ਦਿਵਾਏਗਾ ਮੀਂਹ

ਪੰਜਾਬ 'ਚ ਮੌਨਸੂਨ ਦੀ ਐਂਟਰੀ ਬਾਰੇ ਨਵੀਂ ਅਪਡੇਟ! ਤਪਦੀ ਗਰਮੀ ਤੋਂ ਰਾਹਤ ਦਿਵਾਏਗਾ ਮੀਂਹ

ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਰਾਹਤ! ਪਨਬਸ ਨੇ ਲਿਆ ਅਹਿਮ ਫ਼ੈਸਲਾ

ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਰਾਹਤ! ਪਨਬਸ ਨੇ ਲਿਆ ਅਹਿਮ ਫ਼ੈਸਲਾ

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਵਿਧਾਇਕਾਂ ਦੀ ਪੇਸ਼ੀ 'ਤੇ ਰਵਨੀਤ ਬਿੱਟੂ ਦਾ ਅਹਿਮ ਬਿਆਨ

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਵਿਧਾਇਕਾਂ ਦੀ ਪੇਸ਼ੀ 'ਤੇ ਰਵਨੀਤ ਬਿੱਟੂ ਦਾ ਅਹਿਮ ਬਿਆਨ

ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ

ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ

ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਵਿੱਛ ਗਏ ਸੱਥਰ

ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਵਿੱਛ ਗਏ ਸੱਥਰ

ਬਲਟਾਣਾ ’ਚ 40 ਸਾਲਾ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਬਲਟਾਣਾ ’ਚ 40 ਸਾਲਾ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਮਈ 2026 ਦਰਮਿਆਨ 1055 ਦਰਜ ਮਾਮਲਿਆਂ ਵਿੱਚ 1111 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਮਈ 2026 ਦਰਮਿਆਨ 1055 ਦਰਜ ਮਾਮਲਿਆਂ ਵਿੱਚ 1111 ਮੁਲਜ਼ਮ ਗ੍ਰਿਫ਼ਤਾਰ