Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਬਿਰਧ ਨਾਗਰਿਕ ਸਮਾਜ ਦਾ ਕੀਮਤੀ ਅੰਗ, ਸਿਹਤ ਸੁਰੱਖਿਆ ਯਕੀਨੀ ਬਣਾਈ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

08 ਫ਼ਰਵਰੀ, 2026 04:02 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਵੀਰਵਾਰ ਨੂੰ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲੋਕ-ਹਿਤੈਸ਼ੀ ਯੋਜਨਾ “ਅਟਲ ਵਯੋ ਅਭਯੁਦਯ ਯੋਜਨਾ” ਤਹਿਤ ਸੀਨੀਅਰ ਸਿਟੀਜ਼ਨਜ਼ (ਬਿਰਧ ਨਾਗਰਿਕਾਂ) ਲਈ ਇੱਕ ਵਿਸ਼ੇਸ਼ ਮੈਡੀਕਲ ਸਿਹਤ ਚੈੱਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਕੈਂਪ ਵਿੱਚ ਸਪੈਸ਼ਲਿਸਟ ਡਾਕਟਰਾਂ ਵੱਲੋਂ 82 ਬਿਰਧ ਨਾਗਰਿਕਾਂ ਦੀ ਪੂਰਨ ਸਿਹਤ ਜਾਂਚ ਕੀਤੀ ਗਈ। ਕੈਂਪ ਦੌਰਾਨ ਬਲੱਡ ਪ੍ਰੈਸ਼ਰ, ਸ਼ੂਗਰ, ਅੱਖਾਂ ਦੀ ਜਾਂਚ, ਦਿਲ ਨਾਲ ਸੰਬੰਧਿਤ ਜਾਂਚਾਂ, ਹੱਡੀਆਂ ਅਤੇ ਜੋੜਾਂ ਦੀ ਜਾਂਚ ਸਮੇਤ ਆਮ ਬਿਮਾਰੀਆਂ ਦੀ ਜਾਂਚ ਕੀਤੀ ਗਈ। ਜਿਨ੍ਹਾਂ ਬਿਰਧ ਨਾਗਰਿਕਾਂ ਵਿੱਚ ਕੋਈ ਬਿਮਾਰੀ ਪਾਈ ਗਈ, ਉਨ੍ਹਾਂ ਨੂੰ ਮੁਫ਼ਤ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ ਅਤੇ ਜ਼ਰੂਰਤ ਅਨੁਸਾਰ ਉੱਚ ਅਦਾਰਿਆਂ ਵੱਲ ਰੈਫਰ ਵੀ ਕੀਤਾ ਗਿਆ।
 
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਬਿਰਧ ਨਾਗਰਿਕ ਸਮਾਜ ਦਾ ਕੀਮਤੀ ਅੰਗ ਹਨ ਅਤੇ ਉਨ੍ਹਾਂ ਦੀ ਸਿਹਤ ਦੀ ਸੰਭਾਲ ਪੰਜਾਬ ਸਰਕਾਰ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਦੱਸਿਆ ਕਿ “ਅਟਲ ਵਯੋ ਅਭਯੁਦਯ ਯੋਜਨਾ” ਦਾ ਮੁੱਖ ਉਦੇਸ਼ ਬਿਰਧ ਨਾਗਰਿਕਾਂ ਨੂੰ ਸਿਹਤ, ਸੁਰੱਖਿਆ ਅਤੇ ਸਮਾਜਿਕ ਸਹਾਰਾ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਇੱਜ਼ਤ ਅਤੇ ਸੁਖ-ਸਮ੍ਰਿੱਧੀ ਨਾਲ ਜੀਵਨ ਬਿਤਾ ਸਕਣ। 
 
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਹਰੀਸ਼ ਕਿਰਪਾਲ ਤੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ ਸਤਵਿੰਦਰਪਾਲ ਸਿੰਘ ਵੱਲੋਂ ਬਿਰਧ ਨਾਗਰਿਕਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ, ਨਿਯਮਿਤ ਜਾਂਚ ਕਰਵਾਉਣ ਅਤੇ ਸਮੇਂ-ਸਿਰ ਇਲਾਜ ਲੈਣ ਦੀ ਅਪੀਲ ਵੀ ਕੀਤੀ ਗਈ।
 
ਕੈਂਪ ਵਿੱਚ ਸਿਹਤ ਵਿਭਾਗ ਦੇ ਡਾਕਟਰਾਂ, ਪੈਰਾ-ਮੈਡੀਕਲ ਸਟਾਫ ਅਤੇ ਹੋਰ ਕਰਮਚਾਰੀਆਂ ਨੇ ਸੇਵਾ ਭਾਵ ਨਾਲ ਆਪਣੀ ਡਿਊਟੀ ਨਿਭਾਈ। ਬਿਰਧ ਨਾਗਰਿਕਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀ ਇਸ ਪਹਿਲ ਦੀ ਸਰਾਹਨਾ ਕਰਦਿਆਂ ਧੰਨਵਾਦ ਪ੍ਰਗਟ ਕੀਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ