Sunday, May 31, 2026
BREAKING
ਪੰਜਾਬ: 40 ਸਰਹੱਦੀ ਪਿੰਡਾਂ 'ਤੇ ਮੁੜ ਹੜ੍ਹਾਂ ਦਾ ਖ਼ਤਰਾ, ਰਾਵੀ ਦੇ ਧੁੱਸੀ ਬੰਨ੍ਹ ਦਾ ਕੰਮ ਅਧੂਰਾ 'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼ ਪੰਚਕੂਲਾ 'ਚ DRDO ਨੂੰ ਮਿਲੀ ਵੱਡੀ ਸਫਲਤਾ, ਹਾਈ ਕੈਲੀਬਰ ਬੰਬ ਦਾ ਲਾਈਵ ਟਰਾਇਲ 100% ਸਫਲ ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਰਾਸ਼ਟਰੀ

ਬਿਰਲਾ ਨੇ ਮੈਂਬਰਾਂ ਨੂੰ ਕਿਹਾ- 'ਧੰਨਵਾਦ ਕਰਨ 'ਚ ਸਮਾਂ ਖਰਚ ਨਾ ਕਰੋ, ਸਿੱਧੇ ਸਵਾਲ ਪੁੱਛੋ'

27 ਮਾਰਚ, 2026 06:07 PM

ਨਵੀਂ ਦਿੱਲੀ : ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸ਼ੁੱਕਰਵਾਰ ਨੂੰ ਮੈਂਬਰਾਂ ਨੂੰ ਕਿਹਾ ਕਿ ਉਹ ਪ੍ਰਸ਼ਨਕਾਲ ਦੌਰਾਨ ਪ੍ਰਸ਼ਨ ਪੁੱਛਦੇ ਸਮੇਂ ਆਸਨ ਨੂੰ ਧੰਨਵਾਦ ਕਰ ਕੇ ਸਮੇਂ ਬਰਬਾਦ ਨਾ ਕਰਨ ਸਗੋਂ ਸਿੱਧਾ ਪ੍ਰਸ਼ਨ ਪੁੱਛਣ। ਉਨ੍ਹਾਂ ਇਹ ਵੀ ਕਿਹਾ ਕਿ ਧੰਨਵਾਦ ਦੀ ਲੋੜ ਨਹੀਂ ਹੈ।

ਦਰਅਸਲ, ਬਿਰਲਾ ਨੇ ਇਹ ਟਿੱਪਣੀ ਉਸ ਸਮੇਂ ਕੀਤੀ, ਜਦੋਂ ਭਾਜਪਾ ਦੇ ਸੰਸਦ ਮੈਂਬਰ ਰਾਮਵੀਰ ਸਿੰਘ ਬਿਥੂੜੀ ਨੇ ਰਸਾਇਣ ਅਤੇ ਖਾਦ ਮੰਤਰਾਲਾ ਨਾਲ ਸੰਬੰਧਤ ਪ੍ਰਸ਼ਨ ਪੁੱਛਣ ਤੋਂ ਪਹਿਲਾਂ ਉਨ੍ਹਾਂ ਦਾ ਧੰਨਵਾਦ ਕੀਤਾ।  ਲੋਕ ਸਭਾ ਸਪੀਕਰ ਨੇ ਕਿਹਾ,''ਮਾਨਯੋਗ ਮੈਂਬਰ, ਤੁਸੀਂ ਲੋਕ ਧੰਨਵਾਦ ਕਰਨ 'ਚ ਜੋ ਸਮਾਂ ਖਰਚ ਕਰਦੇ ਹੋ, ਉਸ ਤੋਂ ਜ਼ਿਆਦਾ ਸਮਾਂ ਪ੍ਰਸ਼ਨ ਪੁੱਛਣ 'ਚ ਖਰਚ ਕਰੋ। ਧੰਨਵਾਦ ਦੀ ਲੋੜ ਨਹੀਂ ਹੈ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ