Tuesday, August 25, 2026
BREAKING
ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਪਿੰਡ ਬਿਗੜਵਾਲ ਵਿਖੇ 33.11 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਸੁਨਾਮ ਚ 20 ਸਤੰਬਰ ਨੂੰ ਲੱਗੇਗਾ ਮੇਗਾ ਮੈਡੀਕਲ ਕੈਂਪ ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ ਨੇ ਮਾਰੀ 286 ਅੰਕਾਂ ਦੀ ਛਾਲ ਤੇ ਨਿਫਟੀ 24,300 ਦੇ ਪਾਰ ਬੰਦ ਫਰਾਂਸ 'ਚ ਬਵੰਡਰ ਨੇ ਮਚਾਈ ਤਬਾਹੀ, ਸੈਂਕੜੇ ਲੋਕ ਜ਼ਖਮੀ ; ਨੁਕਸਾਨੇ ਗਏ 300 ਘਰ ਪੰਜਾਬ ਵਿਚ ਦੁਬਾਰਾ ਆਉਣਗੇ ਬਿਜਲੀ ਦੇ ਬਿੱਲ, ਜਲਦ ਸ਼ੁਰੂ ਹੋਵੇਗੀ ਹੈਲਪਲਾਈਨ ਰਾਹੁਲ ਗਾਂਧੀ ਤੇ ਖੜਗੇ ਨੇ PM ਮੋਦੀ ਨੂੰ ਲਿਖੀ ਚਿੱਠੀ, ਜਾਤੀ ਜਨਗਣਨਾ ਨੂੰ ਲੈ ਕੇ ਕੀਤੇ ਇਹ ਸਵਾਲ 27 ਅਗਸਤ ਨੂੰ ‘ਪੰਜਾਬ ਬੰਦ’ ਦੀ ਕਾਲ ਦੇ ਵਿਰੋਧ 'ਚ ਵਪਾਰ ਮੰਡਲ ਦਾ ਵੱਡਾ ਐਲਾਨ ਸਰਹੱਦੀ ਵਿਵਾਦ ਵਿਚਾਲੇ ਭਾਰਤ ਆਉਣਗੇ ਚੀਨੀ ਰਾਸ਼ਟਰਪਤੀ ਜਿਨਪਿੰਗ ! ਨਾਲ ਆਵੇਗਾ 400 ਮੈਂਬਰਾਂ ਦਾ ਵਫ਼ਦ ਭਾਖੜਾ ਡੈਮ ਤੋਂ ਆਈ ਚਿੰਤਾ ਭਰੀ ਖ਼ਬਰ! BBMB ਨੇ ਜਾਰੀ ਕੀਤੀ ਵੱਡੀ ਚਿਤਾਵਨੀ, ਪੰਜਾਬੀਓ ਸਾਵਧਾਨ

ਰਾਸ਼ਟਰੀ

ਬਿਹਾਰ: CM ਰਿਹਾਇਸ਼ ਨੂੰ ਘੇਰਨ ਗਏ ਵਿਦਿਆਰਥੀਆਂ ਨੇ ਤੋੜੇ ਬੈਰੀਕੇਡ, ਪੁਲਸ ਨੇ ਕੀਤੀਆਂ ਪਾਣੀ ਦੀਆਂ ਵਾਛੜਾਂ

25 ਅਗਸਤ, 2026 05:38 PM

ਪਟਨਾ : ਬਿਹਾਰ ਪਬਲਿਕ ਸਰਵਿਸ ਕਮਿਸ਼ਨ (BPSC) ਅਧਿਆਪਕ ਭਰਤੀ ਪ੍ਰੀਖਿਆ (TRE-4) ਦੇ ਉਮੀਦਵਾਰਾਂ ਸਮੇਤ ਵੱਖ-ਵੱਖ ਵਿਦਿਆਰਥੀ ਸੰਗਠਨਾਂ ਦੇ ਪ੍ਰਦਰਸ਼ਨਕਾਰੀਆਂ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕਰਦੇ ਸਮੇਂ ਪੁਲਸ ਬੈਰੀਕੇਡ ਤੋੜ ਦਿੱਤੇ। ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਵਿਚ ਕਰਨ ਲਈ ਉਨ੍ਹਾਂ 'ਤੇ ਪਾਣੀ ਦੀਆਂ ਵਾਛੜਾਂ ਕੀਤੀਆਂ। ਇਸ ਦੌਰਾਨ ਪੁਲਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਵੀ ਲਿਆ।

ਪਹਿਲਾਂ ਤੋਂ ਐਲਾਨੇ ਪ੍ਰੋਗਰਾਮ ਅਨੁਸਾਰ, ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਗਾਂਧੀ ਮੈਦਾਨ ਤੋਂ ਡਾਕਬੰਗਲਾ ਸਕੁਏਅਰ ਤੱਕ ਮਾਰਚ ਕੀਤਾ, ਜਿੱਥੇ ਪੁਲਸ ਨੇ ਉਨ੍ਹਾਂ ਨੂੰ ਰੋਕਣ ਲਈ ਬੈਰੀਕੇਡ ਲਗਾਏ ਸਨ। ਤਿਰੰਗਾ ਹੱਥ ਵਿਚ ਫੜ ਕੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੀ ਪੁਲਸ ਕਰਮਚਾਰੀਆਂ ਨਾਲ ਝੜਪ ਹੋ ਗਈ, ਜਿਸ ਕਾਰਨ ਉਨ੍ਹਾਂ ਨੇ ਡਾਕਬੰਗਲਾ ਚੌਕ ਵਿਚ ਲਗਾਏ ਬੈਰੀਕੇਡ ਤੋੜ ਦਿੱਤੇ। ਵਿਦਿਆਰਥੀ ਪਿਛਲੇ ਕਈ ਹਫ਼ਤਿਆਂ ਤੋਂ ਪਟਨਾ ਦੇ ਗਰਦਾਨੀਬਾਗ ਵਿਖੇ ਧਰਨਾ ਦੇ ਰਹੇ ਹਨ।

ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ BPSC TRE-4 ਵਿੱਚ ਇੱਕ-ਪੱਧਰੀ ਪ੍ਰੀਖਿਆ ਪ੍ਰਣਾਲੀ ਲਾਗੂ ਕਰਨਾ, ਭਰਤੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣਾ, ਬਿਹਾਰ ਸਟਾਫ ਚੋਣ ਕਮਿਸ਼ਨ (BSSC) ਦੀਆਂ ਲੰਬਿਤ ਭਰਤੀ ਪ੍ਰੀਖਿਆਵਾਂ ਕਰਵਾਉਣਾ ਅਤੇ ਹਿੰਦੀ ਮਾਧਿਅਮ ਦੇ ਉਮੀਦਵਾਰਾਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨਾ ਸ਼ਾਮਲ ਹੈ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਪ੍ਰੀਖਿਆ ਵਿੱਚ ਬੇਨਿਯਮੀਆਂ ਦਾ ਦੋਸ਼ ਲਗਾਉਂਦੇ ਹੋਏ ਬੀਪੀਐਸਸੀ 70ਵੀਂ ਸੰਯੁਕਤ ਪ੍ਰਤੀਯੋਗੀ ਪ੍ਰੀਖਿਆ ਨੂੰ ਰੱਦ ਕਰਨ ਦੀ ਵੀ ਮੰਗ ਕੀਤੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਤੇ ਖੜਗੇ ਨੇ PM ਮੋਦੀ ਨੂੰ ਲਿਖੀ ਚਿੱਠੀ, ਜਾਤੀ ਜਨਗਣਨਾ ਨੂੰ ਲੈ ਕੇ ਕੀਤੇ ਇਹ ਸਵਾਲ

ਰਾਹੁਲ ਗਾਂਧੀ ਤੇ ਖੜਗੇ ਨੇ PM ਮੋਦੀ ਨੂੰ ਲਿਖੀ ਚਿੱਠੀ, ਜਾਤੀ ਜਨਗਣਨਾ ਨੂੰ ਲੈ ਕੇ ਕੀਤੇ ਇਹ ਸਵਾਲ

ਸਰਹੱਦੀ ਵਿਵਾਦ ਵਿਚਾਲੇ ਭਾਰਤ ਆਉਣਗੇ ਚੀਨੀ ਰਾਸ਼ਟਰਪਤੀ ਜਿਨਪਿੰਗ ! ਨਾਲ ਆਵੇਗਾ 400 ਮੈਂਬਰਾਂ ਦਾ ਵਫ਼ਦ

ਸਰਹੱਦੀ ਵਿਵਾਦ ਵਿਚਾਲੇ ਭਾਰਤ ਆਉਣਗੇ ਚੀਨੀ ਰਾਸ਼ਟਰਪਤੀ ਜਿਨਪਿੰਗ ! ਨਾਲ ਆਵੇਗਾ 400 ਮੈਂਬਰਾਂ ਦਾ ਵਫ਼ਦ

ਭਾਰਤੀ ਰੱਖਿਆ ਉਦਯੋਗਾਂ ਨੂੰ ਮਿਲੇਗੀ DRDO ਦੀ ਰਵਾਇਤੀ ਮਿਜ਼ਾਈਲ ਪ੍ਰਣਾਲੀਆਂ ਦੀ ਤਕਨਾਲੋਜੀ

ਭਾਰਤੀ ਰੱਖਿਆ ਉਦਯੋਗਾਂ ਨੂੰ ਮਿਲੇਗੀ DRDO ਦੀ ਰਵਾਇਤੀ ਮਿਜ਼ਾਈਲ ਪ੍ਰਣਾਲੀਆਂ ਦੀ ਤਕਨਾਲੋਜੀ

ਹੁਣ ਪਾਣੀ ਦੀ ਸਪਲਾਈ 'ਚ ਨਹੀਂ ਆਵੇਗੀ ਕੋਈ ਰੁਕਾਵਟ ! CM ਰੇਖਾ ਗੁਪਤਾ ਨੇ 2500 ਕਰੋੜ ਦੇ ਪ੍ਰਾਜੈਕਟ ਦਾ ਕੀਤਾ ਐਲਾਨ

ਹੁਣ ਪਾਣੀ ਦੀ ਸਪਲਾਈ 'ਚ ਨਹੀਂ ਆਵੇਗੀ ਕੋਈ ਰੁਕਾਵਟ ! CM ਰੇਖਾ ਗੁਪਤਾ ਨੇ 2500 ਕਰੋੜ ਦੇ ਪ੍ਰਾਜੈਕਟ ਦਾ ਕੀਤਾ ਐਲਾਨ

ਵਪਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ! ਅਮਰੀਕੀ ਰਾਜਦੂਤ ਨੇ ਭਾਰਤੀ ਉਦਯੋਗਪਤੀਆਂ ਨਾਲ ਕੀਤੀ ਬੈਠਕ

ਵਪਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ! ਅਮਰੀਕੀ ਰਾਜਦੂਤ ਨੇ ਭਾਰਤੀ ਉਦਯੋਗਪਤੀਆਂ ਨਾਲ ਕੀਤੀ ਬੈਠਕ

ਐਲਨ ਮਸਕ ਦੇ Starlink ਨੂੰ ਭਾਰਤ 'ਚ ਨਹੀਂ ਮਿਲ ਰਹੀ ਐਂਟਰੀ ! ਆਖ਼ਿਰ ਕਿੱਥੇ ਫ਼ਸ ਰਹੀ 'ਕੁੰਡੀ'

ਐਲਨ ਮਸਕ ਦੇ Starlink ਨੂੰ ਭਾਰਤ 'ਚ ਨਹੀਂ ਮਿਲ ਰਹੀ ਐਂਟਰੀ ! ਆਖ਼ਿਰ ਕਿੱਥੇ ਫ਼ਸ ਰਹੀ 'ਕੁੰਡੀ'

ਅਮਰਾਵਤੀ ਹਸਪਤਾਲ ਅੱਗ ਕਾਂਡ: ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣਗੇ 5-5 ਲੱਖ, ਹੋਵੇਗੀ ਉੱਚ ਪੱਧਰੀ ਜਾਂਚ

ਅਮਰਾਵਤੀ ਹਸਪਤਾਲ ਅੱਗ ਕਾਂਡ: ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣਗੇ 5-5 ਲੱਖ, ਹੋਵੇਗੀ ਉੱਚ ਪੱਧਰੀ ਜਾਂਚ

ਰੱਖਿਆ ਸੈਕਟਰ 'ਚ ਭਾਰਤ ਦਾ 'ਆਤਮ-ਨਿਰਭਰਤਾ' ਵੱਲ ਵੱਡਾ ਕਦਮ ! AK-203 'ਸ਼ੇਰ' ਦਾ ਕੀਤਾ ਸਫ਼ਲ ਪ੍ਰੀਖਣ

ਰੱਖਿਆ ਸੈਕਟਰ 'ਚ ਭਾਰਤ ਦਾ 'ਆਤਮ-ਨਿਰਭਰਤਾ' ਵੱਲ ਵੱਡਾ ਕਦਮ ! AK-203 'ਸ਼ੇਰ' ਦਾ ਕੀਤਾ ਸਫ਼ਲ ਪ੍ਰੀਖਣ

'ਰੀਅਲ ਲਾਈਫ ਬੈਟਮੈਨ', ਦਿੱਲੀ ’ਚ ਕਾਂਗਰਸ ਹੈੱਡਕੁਆਰਟਰ ਦੇ ਬਾਹਰ ਲੱਗੇ ਰਾਹੁਲ ਗਾਂਧੀ ਦੇ ਪੋਸਟਰ

'ਰੀਅਲ ਲਾਈਫ ਬੈਟਮੈਨ', ਦਿੱਲੀ ’ਚ ਕਾਂਗਰਸ ਹੈੱਡਕੁਆਰਟਰ ਦੇ ਬਾਹਰ ਲੱਗੇ ਰਾਹੁਲ ਗਾਂਧੀ ਦੇ ਪੋਸਟਰ

GST ਧੋਖਾਧੜੀ ਮਾਮਲਾ: ਉੱਤਰ ਪ੍ਰਦੇਸ਼ ਤੇ ਹਰਿਆਣਾ ਦੇ ਕਈ ਥਾਵਾਂ 'ਤੇ ED ਦੀ ਛਾਪੇਮਾਰੀ

GST ਧੋਖਾਧੜੀ ਮਾਮਲਾ: ਉੱਤਰ ਪ੍ਰਦੇਸ਼ ਤੇ ਹਰਿਆਣਾ ਦੇ ਕਈ ਥਾਵਾਂ 'ਤੇ ED ਦੀ ਛਾਪੇਮਾਰੀ