Tuesday, July 21, 2026
BREAKING
ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ 24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ 2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 442 ਅੰਕ ਡਿੱਗਾ ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਰਾਸ਼ਟਰੀ

ਬਿਹਾਰ 'ਚ ਸਮਰਾਟ ਕੈਬਨਿਟ ਦਾ ਵਿਸਥਾਰ : PM ਮੋਦੀ ਦੀ ਮੌਜੂਦਗੀ 'ਚ ਨਿਸ਼ਾਂਤ ਸਣੇ 32 ਮੰਤਰੀਆਂ ਨੇ ਚੁੱਕੀ ਸਹੁੰ

07 ਮਈ, 2026 04:57 PM

ਪਟਨਾ : ਬਿਹਾਰ ਵਿੱਚ ਅੱਜ ਮੁੱਖ ਮੰਤਰੀ ਸਮਰਾਟ ਚੌਧਰੀ ਦੇ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਬਿਹਾਰ ਵਿੱਚ ਸਮਰਾਟ ਚੌਧਰੀ ਦੀ ਅਗਵਾਈ ਵਾਲੀ ਸਰਕਾਰ ਦੇ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਗਿਆ, ਜਿਸ ਵਿੱਚ ਜਨਤਾ ਦਲ ਯੂਨਾਈਟਿਡ (ਜੇਡੀਯੂ) ਦੇ ਮੁਖੀ ਨਿਤੀਸ਼ ਕੁਮਾਰ ਦੇ ਪੁੱਤਰ ਨਿਸ਼ਾਂਤ ਕੁਮਾਰ ਸਣੇ 32 ਮੰਤਰੀਆਂ ਨੇ ਸਮਾਰੋਹ ਵਿੱਚ ਸਹੁੰ ਚੁੱਕੀ। ਰਾਜਪਾਲ ਸਈਅਦ ਅਤਾ ਹਸਨੈਨ ਨੇ ਰਾਜਧਾਨੀ ਪਟਨਾ ਦੇ ਇਤਿਹਾਸਕ ਗਾਂਧੀ ਮੈਦਾਨ ਵਿੱਚ ਸਾਰੇ ਮੰਤਰੀਆਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ।

ਇਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਨਿਤਿਨ ਨਵੀਨ, ਨਿਤੀਸ਼ ਕੁਮਾਰ, ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ, ਉਪ ਮੁੱਖ ਮੰਤਰੀ ਵਿਜੇ ਚੌਧਰੀ, ਉਪ ਮੁੱਖ ਮੰਤਰੀ ਵਿਜੇਂਦਰ ਯਾਦਵ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਮੌਜੂਦ ਸਨ।

ਸਹੁੰ ਚੁੱਕਣ ਵਾਲੇ ਕੈਬਨਿਟ ਮੰਤਰੀਆਂ 'ਚ ਸ਼ਰਵਣ ਕੁਮਾਰ, ਵਿਜੇ ਕੁਮਾਰ ਸਿਨਹਾ, ਦਿਲੀਪ ਜੈਸਵਾਲ, ਨਿਸ਼ਾਂਤ, ਲੇਸੀ ਸਿੰਘ ਰਾਮਕ੍ਰਿਪਾਲ ਯਾਦਵ, ਨਿਤੀਸ਼ ਮਿਸ਼ਰਾ, ਦਾਮੋਦਰ ਰਾਵਤ, ਸੰਜੇ ਟਾਈਗਰ, ਅਸ਼ੋਕ ਚੌਧਰੀ, ਭਗਵਾਨ ਸਿੰਘ ਕੁਸ਼ਵਾਹਾ, ਅਰੁਣ ਸ਼ੰਕਰ ਪ੍ਰਸਾਦ, ਮਦਨ ਸਾਹਨੀ, ਸੰਤੋਸ਼ ਕੁਮਾਰ ਸੁਮਨ, ਰਮਾ ਨਿਸ਼ਾਦ, ਰਤਨੇਸ਼ ਸਦਾ, ਕੁਮਾਰ ਸ਼ੈਲੇਂਦਰ, ਸ਼ੀਲਾ ਕੁਮਾਰੀ, ਕੇਦਾਰ ਪ੍ਰਸਾਦ ਗੁਪਤਾ, ਲਖਨ ਕੁਮਾਰ ਰੋਸ਼ਨ, ਸੁਨੀਲ ਕੁਮਾਰ, ਸ਼੍ਰੇਅਸੀ ਸਿੰਘ, ਜਾਮਾ ਖਾਨ, ਨੰਦਕਿਸ਼ੋਰ ਰਾਮ, ਸ਼ੈਲੇਸ਼ ਕੁਮਾਰ ਉਰਫ਼ ਬਿੱਲੋ ਮੰਡਲ, ਡਾਕਟਰ ਪ੍ਰਮੋਦ ਕੁਮਾਰ, ਸ਼ਵੇਤਾ ਗੁਪਤਾ, ਮਿਥਿਲੇਸ਼ ਕੁਮਾਰ, ਸੰਜੇ ਕੁਮਾਰ, ਸੰਜੇ ਕੁਮਾਰ, ਸੰਜੇ ਕੁਮਾਰ, ਸਵ. ਦੀਪਕ ਪ੍ਰਕਾਸ਼ ਸ਼ਾਮਲ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ

ਪੱਛਮੀ ਬੰਗਾਲ 'ਚ ਅਮਿਤ ਸ਼ਾਹ ਨੇ 700 ਕਰੋੜ ਦੇ ਅਮੂਲ ਡੇਰੀ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

ਪੱਛਮੀ ਬੰਗਾਲ 'ਚ ਅਮਿਤ ਸ਼ਾਹ ਨੇ 700 ਕਰੋੜ ਦੇ ਅਮੂਲ ਡੇਰੀ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

NEET ਮੁੱਦੇ 'ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਮੰਗਲਵਾਰ ਤੱਕ ਮੁਲਤਵੀ

NEET ਮੁੱਦੇ 'ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਮੰਗਲਵਾਰ ਤੱਕ ਮੁਲਤਵੀ

ਧਰਮਿੰਦਰ ਪ੍ਰਧਾਨ ਨੇ CJP ਵਿਰੋਧ ਮਾਰਚ ਦੌਰਾਨ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਧਰਮਿੰਦਰ ਪ੍ਰਧਾਨ ਨੇ CJP ਵਿਰੋਧ ਮਾਰਚ ਦੌਰਾਨ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

'ਮੈਂ 56 ਸਾਲ ਦੇ ਨੌਜਵਾਨ ਦੀ ਗੱਲ ਨਹੀਂ ਕਰ ਰਿਹਾ...', PM ਮੋਦੀ ਦਾ ਰਾਹੁਲ ਗਾਂਧੀ 'ਤੇ ਨਿਸ਼ਾਨਾ

'ਮੈਂ 56 ਸਾਲ ਦੇ ਨੌਜਵਾਨ ਦੀ ਗੱਲ ਨਹੀਂ ਕਰ ਰਿਹਾ...', PM ਮੋਦੀ ਦਾ ਰਾਹੁਲ ਗਾਂਧੀ 'ਤੇ ਨਿਸ਼ਾਨਾ

ਸੰਸਦ ਭਵਨ ਦੇ ਕਰੀਬ ਪਹੁੰਚੇ ਪ੍ਰਦਰਸ਼ਨਕਾਰੀ, ਦਾਗ਼ੇ ਗਏ ਹੰਝੂ ਗੈਸ ਦੇ ਗੋਲੇ, ਮੇਨ ਗੇਟ ਬੰਦ

ਸੰਸਦ ਭਵਨ ਦੇ ਕਰੀਬ ਪਹੁੰਚੇ ਪ੍ਰਦਰਸ਼ਨਕਾਰੀ, ਦਾਗ਼ੇ ਗਏ ਹੰਝੂ ਗੈਸ ਦੇ ਗੋਲੇ, ਮੇਨ ਗੇਟ ਬੰਦ

CP ਰਾਧਾਕ੍ਰਿਸ਼ਨਨ ਨੇ ਰਾਜ ਸਭਾ ਦੇ ਨੌਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਚੁਕਾਈ ਸਹੁੰ

CP ਰਾਧਾਕ੍ਰਿਸ਼ਨਨ ਨੇ ਰਾਜ ਸਭਾ ਦੇ ਨੌਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਚੁਕਾਈ ਸਹੁੰ