Wednesday, February 25, 2026
BREAKING
ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ ਆਂਧਰਾ ਪ੍ਰਦੇਸ਼: ਪਾਣੀ ਦੂਸ਼ਿਤ ਹੋਣ ਕਾਰਨ ਇੱਕ ਵਿਅਕਤੀ ਦੀ ਮੌਤ, 70 ਤੋਂ ਵੱਧ ਹਸਪਤਾਲ ਦਾਖਲ ''ਈਰਾਨ ਛੱਡ ਤੁਰੰਤ ਆ ਜਾਓ ਪਹਿਲਾਂ, ਇਸ ਤੋਂ ਪਹਿਲਾਂ ਕਿ...'', CM ਅਬਦੁੱਲਾ ਦੀ ਵਿਦਿਆਰਥੀਆਂ ਨੂੰ ਅਪੀਲ ਸਾਬਕਾ CM ਦੇ ਪੋਤੇ ਦੀ ਹਿਮਾਚਲ ਪ੍ਰਦੇਸ਼ 'ਚ ਹੋਈ ਮੌਤ ! ਸਦਮੇ 'ਚ ਸੋਰੇਨ ਪਰਿਵਾਰ ਭਾਰੀ ਬਰਫ਼ਬਾਰੀ ਕਾਰਨ ਫਸੇ 2,700 ਤੋਂ ਵੱਧ ਸੈਲਾਨੀਆਂ ਨੂੰ ਬਚਾਇਆ ਗਿਆ ਕੇਰਲ ਬਣਿਆ ‘ਕੇਰਲਮ’, ਕੇਂਦਰੀ ਮੰਤਰੀ ਮੰਡਲ ਨੇ ਸੂਬਾ ਸਰਕਾਰ ਦੇ ਮਤੇ ਨੂੰ ਦਿੱਤੀ ਮਨਜ਼ੂਰੀ 'ਸਾਡੇ ਵੱਲ ਰਹੋ...', ਰੂਸ-ਯੂਕਰੇਨ ਜੰਗ ਵਿਚਾਲੇ ਜ਼ੇਲੇਂਸਕੀ ਦੀ ਟਰੰਪ ਨੂੰ ਅਪੀਲ ਪਾਕਿਸਤਾਨ ਦੀ ਏਅਰਸਟ੍ਰਾਈਕ ਮਗਰੋਂ ਭਖਿਆ ਮਾਹੌਲ! ਗੁਆਂਢੀ ਮੁਲਕ 'ਤੇ ਹਮਲੇ 'ਚ ਮਾਰੇ ਗਏ 18 ਜਣੇ

ਰਾਸ਼ਟਰੀ

ਬਿਹਾਰ ਚੋਣਾਂ 2025 : ਭਾਜਪਾ ਨੇ 71 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

14 ਅਕਤੂਬਰ, 2025 06:42 PM

ਨਵੀਂ ਦਿੱਲੀ : ਬਿਹਾਰ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਭੱਖਿਆ ਹੋਇਆ ਹੈ। ਇਸ ਦੌਰਾਨ ਭਾਰਤੀ ਜਨਤਾ ਪਾਰਟੀ (BJP) ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ, ਜਿਸ ਵਿਚ 71 ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਪਾਰਟੀ ਸੂਬੇ ਦੀਆਂ 101 ਸੀਟਾਂ 'ਤੇ ਚੋਣ ਲੜ ਰਹੀ ਹੈ। ਪਾਰਟੀ ਵਲੋਂ ਜਾਰੀ ਕੀਤੀ ਗਈ ਇਸ ਸੂਚੀ ਵਿੱਚ ਨੌਂ ਔਰਤਾਂ ਦੇ ਨਾਮ ਵੀ ਸ਼ਾਮਲ ਹਨ।

ਦੱਸ ਦੇਈਏ ਕਿ ਭਾਜਪਾ ਦੇ ਸੂਬਾ ਪ੍ਰਧਾਨ ਦਿਲੀਪ ਜੈਸਵਾਲ ਨੇ ਪਹਿਲਾਂ ਹੀ ਸੰਕੇਤ ਦੇ ਦਿੱਤੇ ਸਨ ਕਿ ਪਾਰਟੀ ਇਸ ਵਾਰ ਔਰਤਾਂ ਦੀ ਪ੍ਰਤੀਨਿਧਤਾ ਵਧਾਉਣ 'ਤੇ ਧਿਆਨ ਕੇਂਦਰਿਤ ਕਰੇਗੀ। ਪਹਿਲੀ ਸੂਚੀ ਵਿੱਚ ਕਈ ਪ੍ਰਮੁੱਖ ਆਗੂਆਂ ਨੂੰ ਟਿਕਟਾਂ ਮਿਲੀਆਂ ਹਨ। ਪਾਰਟੀ ਨੇ ਤਾਰਾਪੁਰ ਤੋਂ ਸਮਰਾਟ ਚੌਧਰੀ, ਲਖੀਸਰਾਏ ਤੋਂ ਵਿਜੇ ਸਿਨਹਾ, ਸਿਵਾਨ ਤੋਂ ਮੰਗਲ ਪਾਂਡੇ ਅਤੇ ਦਾਨਾਪੁਰ ਤੋਂ ਰਾਮਕ੍ਰਿਪਾਲ ਯਾਦਵ ਨੂੰ ਨਾਮਜ਼ਦ ਕੀਤਾ ਹੈ। ਇਸ ਵਾਰ ਵਿਧਾਨ ਸਭਾ ਸਪੀਕਰ ਨੰਦ ਕਿਸ਼ੋਰ ਯਾਦਵ ਦੀ ਟਿਕਟ ਕੱਟ ਦਿੱਤੀ ਗਈ ਹੈ।

ਵੋਟ ਕੱਟੇ ਜਾਣ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਉਨ੍ਹਾਂ ਨੇ ਕਿਹਾ, "ਮੈਂ ਭਾਰਤੀ ਜਨਤਾ ਪਾਰਟੀ ਦੇ ਫੈਸਲੇ ਨਾਲ ਖੜ੍ਹਾ ਹਾਂ। ਪਾਰਟੀ ਨੇ ਮੈਨੂੰ ਬਹੁਤ ਕੁਝ ਦਿੱਤਾ ਹੈ। ਮੈਨੂੰ ਕੋਈ ਸ਼ਿਕਾਇਤ ਨਹੀਂ ਹੈ। ਨਵੀਂ ਪੀੜ੍ਹੀ ਦਾ ਸਵਾਗਤ ਹੈ ਅਤੇ ਵਧਾਈ ਹੈ।" ਉਨ੍ਹਾਂ ਕਿਹਾ ਕਿ ਪਟਨਾ ਸਾਹਿਬ ਵਿਧਾਨ ਸਭਾ ਹਲਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਸੱਤ ਵਾਰ ਜਿੱਤ ਦਿਵਾਈ। ਯਾਦਵ ਨੇ ਕਿਹਾ, "ਮੈਂ ਭਾਜਪਾ ਉਮੀਦਵਾਰ ਵਜੋਂ ਮਿਲੇ ਪਿਆਰ ਅਤੇ ਸਤਿਕਾਰ ਨੂੰ ਕਦੇ ਨਹੀਂ ਭੁੱਲਾਂਗਾ। ਮੈਂ ਸਾਰਿਆਂ ਦਾ ਧੰਨਵਾਦੀ ਹਾਂ।"

Have something to say? Post your comment

ਅਤੇ ਰਾਸ਼ਟਰੀ ਖਬਰਾਂ

IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਆਂਧਰਾ ਪ੍ਰਦੇਸ਼: ਪਾਣੀ ਦੂਸ਼ਿਤ ਹੋਣ ਕਾਰਨ ਇੱਕ ਵਿਅਕਤੀ ਦੀ ਮੌਤ, 70 ਤੋਂ ਵੱਧ ਹਸਪਤਾਲ ਦਾਖਲ

ਆਂਧਰਾ ਪ੍ਰਦੇਸ਼: ਪਾਣੀ ਦੂਸ਼ਿਤ ਹੋਣ ਕਾਰਨ ਇੱਕ ਵਿਅਕਤੀ ਦੀ ਮੌਤ, 70 ਤੋਂ ਵੱਧ ਹਸਪਤਾਲ ਦਾਖਲ

''ਈਰਾਨ ਛੱਡ ਤੁਰੰਤ ਆ ਜਾਓ ਪਹਿਲਾਂ, ਇਸ ਤੋਂ ਪਹਿਲਾਂ ਕਿ...'', CM ਅਬਦੁੱਲਾ ਦੀ ਵਿਦਿਆਰਥੀਆਂ ਨੂੰ ਅਪੀਲ

''ਈਰਾਨ ਛੱਡ ਤੁਰੰਤ ਆ ਜਾਓ ਪਹਿਲਾਂ, ਇਸ ਤੋਂ ਪਹਿਲਾਂ ਕਿ...'', CM ਅਬਦੁੱਲਾ ਦੀ ਵਿਦਿਆਰਥੀਆਂ ਨੂੰ ਅਪੀਲ

ਸਾਬਕਾ CM ਦੇ ਪੋਤੇ ਦੀ ਹਿਮਾਚਲ ਪ੍ਰਦੇਸ਼ 'ਚ ਹੋਈ ਮੌਤ ! ਸਦਮੇ 'ਚ ਸੋਰੇਨ ਪਰਿਵਾਰ

ਸਾਬਕਾ CM ਦੇ ਪੋਤੇ ਦੀ ਹਿਮਾਚਲ ਪ੍ਰਦੇਸ਼ 'ਚ ਹੋਈ ਮੌਤ ! ਸਦਮੇ 'ਚ ਸੋਰੇਨ ਪਰਿਵਾਰ

ਭਾਰੀ ਬਰਫ਼ਬਾਰੀ ਕਾਰਨ ਫਸੇ 2,700 ਤੋਂ ਵੱਧ ਸੈਲਾਨੀਆਂ ਨੂੰ ਬਚਾਇਆ ਗਿਆ

ਭਾਰੀ ਬਰਫ਼ਬਾਰੀ ਕਾਰਨ ਫਸੇ 2,700 ਤੋਂ ਵੱਧ ਸੈਲਾਨੀਆਂ ਨੂੰ ਬਚਾਇਆ ਗਿਆ

ਕੇਰਲ ਬਣਿਆ ‘ਕੇਰਲਮ’, ਕੇਂਦਰੀ ਮੰਤਰੀ ਮੰਡਲ ਨੇ ਸੂਬਾ ਸਰਕਾਰ ਦੇ ਮਤੇ ਨੂੰ ਦਿੱਤੀ ਮਨਜ਼ੂਰੀ

ਕੇਰਲ ਬਣਿਆ ‘ਕੇਰਲਮ’, ਕੇਂਦਰੀ ਮੰਤਰੀ ਮੰਡਲ ਨੇ ਸੂਬਾ ਸਰਕਾਰ ਦੇ ਮਤੇ ਨੂੰ ਦਿੱਤੀ ਮਨਜ਼ੂਰੀ

ਵੱਡੀ ਵਾਰਦਾਤ: ਬਿਸ਼ਨੋਈ ਦੇ ਵਕੀਲ 'ਤੇ ਹਮਲਾ! ਕਾਰ 'ਤੇ ਹੋਈ ਤਾਬੜਤੋੜ ਫਾਇਰਿੰਗ

ਵੱਡੀ ਵਾਰਦਾਤ: ਬਿਸ਼ਨੋਈ ਦੇ ਵਕੀਲ 'ਤੇ ਹਮਲਾ! ਕਾਰ 'ਤੇ ਹੋਈ ਤਾਬੜਤੋੜ ਫਾਇਰਿੰਗ

ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ

ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ

ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਗ੍ਰੇਟਰ ਨੋਇਡਾ ਨਾ ਬਣ ਜਾਏ ਇੰਦੌਰ ! ਘਰਾਂ ਤੱਕ ਪੁੱਜਾ ਦੂਸ਼ਿਤ ਸਪਲਾਈ ਦਾ ਪਾਣੀ, ਭੜਕੇ ਲੋਕ

ਗ੍ਰੇਟਰ ਨੋਇਡਾ ਨਾ ਬਣ ਜਾਏ ਇੰਦੌਰ ! ਘਰਾਂ ਤੱਕ ਪੁੱਜਾ ਦੂਸ਼ਿਤ ਸਪਲਾਈ ਦਾ ਪਾਣੀ, ਭੜਕੇ ਲੋਕ