Tuesday, February 24, 2026
BREAKING
ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ  ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਰਾਸ਼ਟਰੀ

ਬਿਹਾਰ :ਦੇਸ਼ ਦੇ ਸਭ ਤੋਂ ਲੰਬੇ ਕਾਰਜਕਾਲ ਵਾਲੇ ਚੋਟੀ ਦੇ 10 ਮੁੱਖ ਮੰਤਰੀਆਂ 'ਚ ਨਿਤੀਸ਼ ਕੁਮਾਰ

20 ਨਵੰਬਰ, 2025 07:13 PM

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੀਰਵਾ ਨੂੰ ਰਿਕਾਰਡ ਦਸਵੀਂ ਵਾਰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਕੇ ਇੱਕ ਹੋਰ ਵੱਡੀ ਪ੍ਰਾਪਤੀ ਹਾਸਲ ਕਰ ਲਈ ਹੈ। ਇਸ ਪ੍ਰਾਪਤੀ ਦੇ ਨਾਲ ਹੀ, ਨਿਤੀਸ਼ ਕੁਮਾਰ (74) ਨੇ ਦੇਸ਼ ਦੇ ਦਸ ਸਭ ਤੋਂ ਲੰਬੇ ਕਾਰਜਕਾਲ ਵਾਲੇ ਮੁੱਖ ਮੰਤਰੀਆਂ ਦੀ ਸੂਚੀ ਵਿੱਚ ਵੀ ਆਪਣੀ ਜਗ੍ਹਾ ਬਣਾ ਲਈ ਹੈ। ਵੀਰਵਾਰ ਨੂੰ ਸਹੁੰ ਚੁੱਕਣ ਨਾਲ ਉਨ੍ਹਾਂ ਨੇ ਆਪਣੇ 19 ਸਾਲ ਲੰਬੇ ਕਾਰਜਕਾਲ ਦਾ ਹੋਰ ਵਿਸਥਾਰ ਕੀਤਾ ਹੈ।

ਸੂਚੀ ਵਿੱਚ ਉਹ ਹੁਣ ਤੱਕ ਲਗਭਗ 19 ਸਾਲਾਂ ਦੇ ਕਾਰਜਕਾਲ ਨਾਲ ਅੱਠਵੇਂ ਸਥਾਨ 'ਤੇ ਹਨ। ਸਹੁੰ ਚੁੱਕ ਸਮਾਗਮ ਪਟਨਾ ਦੇ ਗਾਂਧੀ ਮੈਦਾਨ ਵਿੱਚ ਇੱਕ ਸ਼ਾਨਦਾਰ ਸਮਾਰੋਹ ਵਿੱਚ ਆਯੋਜਿਤ ਕੀਤਾ ਗਿਆ ਸੀ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਰਾਸ਼ਟਰੀ ਜਨਤਾਂਤਰਿਕ ਗਠਜੋੜ (NDA) ਦੇ ਕਈ ਚੋਟੀ ਦੇ ਨੇਤਾ ਮੌਜੂਦ ਸਨ।

ਨਿਤੀਸ਼ ਕੁਮਾਰ ਦਾ ਜਨਮ 1951 ਵਿੱਚ ਬਖਤਿਆਰਪੁਰ, ਬਿਹਾਰ ਵਿੱਚ ਹੋਇਆ ਸੀ ਅਤੇ ਉਨ੍ਹਾਂ ਨੇ ਜੇਪੀ ਅੰਦੋਲਨ ਦੌਰਾਨ ਰਾਜਨੀਤੀ ਵਿੱਚ ਪ੍ਰਵੇਸ਼ ਕੀਤਾ। ਉਨ੍ਹਾਂ ਨੇ 1977 ਵਿੱਚ ਪਹਿਲੀ ਵਾਰ ਵਿਧਾਨ ਸਭਾ ਚੋਣ ਲੜੀ ਅਤੇ 1985 ਵਿੱਚ ਜਿੱਤ ਹਾਸਲ ਕੀਤੀ। ਆਪਣੇ ਲਗਭਗ ਪੰਜ ਦਹਾਕੇ ਲੰਬੇ ਸਿਆਸੀ ਕਰੀਅਰ ਵਿੱਚ ਵਾਰ-ਵਾਰ ਪਾਰਟੀਆਂ ਬਦਲਣ ਕਾਰਨ ਉਨ੍ਹਾਂ ਨੂੰ 'ਪਲਟੂ ਰਾਮ' ਵੀ ਕਿਹਾ ਜਾਂਦਾ ਹੈ, ਜਦੋਂ ਕਿ ਉਨ੍ਹਾਂ ਨੂੰ ਸੁਸ਼ਾਸਨ ਲਈ 'ਸੁਸ਼ਾਸਨ ਬਾਬੂ' ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ਦੇਸ਼ ਵਿੱਚ ਸਭ ਤੋਂ ਲੰਬੇ ਸਮੇਂ ਤੱਕ ਮੁੱਖ ਮੰਤਰੀ ਰਹਿਣ ਦਾ ਰਿਕਾਰਡ ਸਿੱਕਮ ਦੇ ਪਵਨ ਕੁਮਾਰ ਚਾਮਲਿੰਗ (25 ਸਾਲ ਤੋਂ ਵੱਧ) ਅਤੇ ਓਡੀਸ਼ਾ ਦੇ ਨਵੀਨ ਪਟਨਾਇਕ (24 ਸਾਲ ਤੋਂ ਵੱਧ) ਦੇ ਨਾਮ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ

ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ

ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਗ੍ਰੇਟਰ ਨੋਇਡਾ ਨਾ ਬਣ ਜਾਏ ਇੰਦੌਰ ! ਘਰਾਂ ਤੱਕ ਪੁੱਜਾ ਦੂਸ਼ਿਤ ਸਪਲਾਈ ਦਾ ਪਾਣੀ, ਭੜਕੇ ਲੋਕ

ਗ੍ਰੇਟਰ ਨੋਇਡਾ ਨਾ ਬਣ ਜਾਏ ਇੰਦੌਰ ! ਘਰਾਂ ਤੱਕ ਪੁੱਜਾ ਦੂਸ਼ਿਤ ਸਪਲਾਈ ਦਾ ਪਾਣੀ, ਭੜਕੇ ਲੋਕ

ਨਵੇਂ PMO ‘ਸੇਵਾ ਤੀਰਥ’ 'ਚ ਮੋਦੀ ਕੈਬਨਿਟ ਦੀ ਪਹਿਲੀ ਇਤਿਹਾਸਕ ਬੈਠਕ; ‘ਵਿਕਸਿਤ ਭਾਰਤ’ ਦਾ ਲਿਆ ‘ਸੇਵਾ ਸੰਕਲਪ’

ਨਵੇਂ PMO ‘ਸੇਵਾ ਤੀਰਥ’ 'ਚ ਮੋਦੀ ਕੈਬਨਿਟ ਦੀ ਪਹਿਲੀ ਇਤਿਹਾਸਕ ਬੈਠਕ; ‘ਵਿਕਸਿਤ ਭਾਰਤ’ ਦਾ ਲਿਆ ‘ਸੇਵਾ ਸੰਕਲਪ’

ਏਅਰ ਐਂਬੂਲੈਂਸ ਹਾਦਸੇ ਦੀ ਜਾਂਚ ਤੇਜ਼: AAIB ਦੀ ਟੀਮ ਮੌਕੇ 'ਤੇ ਪਹੁੰਚੀ, 'ਬਲੈਕ ਬਾਕਸ' ਦੀ ਤਲਾਸ਼ ਜਾਰੀ

ਏਅਰ ਐਂਬੂਲੈਂਸ ਹਾਦਸੇ ਦੀ ਜਾਂਚ ਤੇਜ਼: AAIB ਦੀ ਟੀਮ ਮੌਕੇ 'ਤੇ ਪਹੁੰਚੀ, 'ਬਲੈਕ ਬਾਕਸ' ਦੀ ਤਲਾਸ਼ ਜਾਰੀ

PM ਮੋਦੀ ਦੇ ਇਜ਼ਰਾਈਲ ਦੌਰੇ 'ਤੇ ਕਾਂਗਰਸ ਨੇ ਚੁੱਕੇ ਸਵਾਲ; ਫਲਸਤੀਨ ਨੂੰ ਲੈ ਕੇ ਲਾਏ ਗੰਭੀਰ ਦੋਸ਼

PM ਮੋਦੀ ਦੇ ਇਜ਼ਰਾਈਲ ਦੌਰੇ 'ਤੇ ਕਾਂਗਰਸ ਨੇ ਚੁੱਕੇ ਸਵਾਲ; ਫਲਸਤੀਨ ਨੂੰ ਲੈ ਕੇ ਲਾਏ ਗੰਭੀਰ ਦੋਸ਼

ਚੋਣ ਕਮਿਸ਼ਨ ਦੀ ਦਿੱਲੀ 'ਚ ਵੱਡੀ ਬੈਠਕ: ਪੰਜਾਬ ਸਮੇਤ ਕਈ ਰਾਜਾਂ ਦੇ ਚੋਣ ਅਧਿਕਾਰੀ ਹੋਣਗੇ ਸ਼ਾਮਲ

ਚੋਣ ਕਮਿਸ਼ਨ ਦੀ ਦਿੱਲੀ 'ਚ ਵੱਡੀ ਬੈਠਕ: ਪੰਜਾਬ ਸਮੇਤ ਕਈ ਰਾਜਾਂ ਦੇ ਚੋਣ ਅਧਿਕਾਰੀ ਹੋਣਗੇ ਸ਼ਾਮਲ

ਮੋਦੀ ਕੈਬਨਿਟ ਦੀ ਅਹਿਮ ਬੈਠਕ ਖ਼ਤਮ, ਕੇਂਦਰ ਸਰਕਾਰ ਨੇ ਦੇਸ਼ ਵਾਸੀਆਂ ਲਈ ਕਰ'ਤੇ ਕਈ ਵੱਡੇ ਐਲਾਨ

ਮੋਦੀ ਕੈਬਨਿਟ ਦੀ ਅਹਿਮ ਬੈਠਕ ਖ਼ਤਮ, ਕੇਂਦਰ ਸਰਕਾਰ ਨੇ ਦੇਸ਼ ਵਾਸੀਆਂ ਲਈ ਕਰ'ਤੇ ਕਈ ਵੱਡੇ ਐਲਾਨ

"ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ