Thursday, February 26, 2026
BREAKING
ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ ਅਰਥਵਿਵਸਥਾ ਦਾ ਇੱਕ ਨਵਾਂ ਨਜ਼ਰੀਆ: ਭਾਰਤ ਦੀ ਜੀਡੀਪੀ ਦੇ ਅਧਾਰ ਵਿੱਚ ਸੁਧਾਰ ਨੂੰ ਸਮਝਣਾ ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ IND vs ZIM T20 WC : ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ 'ਚ ਹੋਏ ਵੱਡੇ ਬਦਲਾਅ

ਰਾਸ਼ਟਰੀ

ਬਿਹਾਰ ਨੂੰ 7616 ਕਰੋੜ ਰੁਪਏ ਦਾ ਤੋਹਫ਼ਾ, ਭਾਗਲਪੁਰ-ਦੁਮਕਾ-ਰਾਮਪੁਰਹਾਟ ਰੇਲਵੇ ਲਾਈਨ ਹੋਵੇਗੀ ਡਬਲ

11 ਸਤੰਬਰ, 2025 04:47 PM

ਨਵੀਂ ਦਿੱਲੀ : ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਬਿਹਾਰ ਨੂੰ ਕੇਂਦਰ ਸਰਕਾਰ ਤੋਂ ਬੁਨਿਆਦੀ ਢਾਂਚੇ ਦੇ 2 ਵੱਡੇ ਪ੍ਰਾਜੈਕਟ ਮਿਲੇ ਹਨ। ਇਨ੍ਹਾਂ ਦੀ ਲਾਗਤ 7616 ਕਰੋੜ ਰੁਪਏ ਹੈ। ਪਹਿਲਾ ਪ੍ਰਾਜੈਕਟ ਹਾਈਵੇਅ ਦਾ ਹੈ ਤੇ ਦੂਜਾ ਰੇਲਵੇ ਲਾਈਨ ਦਾ ਹੈ। ਇਨ੍ਹਾਂ ਪ੍ਰਾਜੈਕਟਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਬੁੱਧਵਾਰ ਹੋਈ ਕੈਬਨਿਟ ਦੀ ਮੀਟਿੰਗ ’ਚ ਮਨਜ਼ੂਰੀ ਦਿੱਤੀ ਗਈ।

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਇਨ੍ਹਾਂ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੱਤੀ। ਜਿਨ੍ਹਾਂ ਪ੍ਰਾਜੈਕਟਾਂ ਨੂੰ ਹਰੀ ਝੰਡੀ ਮਿਲੀ ਹੈ, ਉਨ੍ਹਾਂ ’ਚ ਮੋਕਾਮਾ ਤੇ ਮੁੰਗੇਰ ਦਰਮਿਆਨ ਦਾ ਸੜਕ ਪ੍ਰਾਜੈਕਟ ਵੀ ਹੈ। ਇਸ ਪ੍ਰਾਜੈਕਟ ’ਤੇ 4447 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਦੂਜਾ ਪ੍ਰਾਜੈਕਟ ਭਾਗਲਪੁਰ ਤੋਂ ਦੁਮਕਾ ਰਾਹੀਂ ਰਾਮਪੁਰਹਾਟ ਜਾਣ ਵਾਲੀ ਰੇਲਵੇ ਲਾਈਨ ਨੂੰ ਦੁੱਗਣਾ ਕਰਨ ਦਾ ਹੈ। ਇਸ ਪ੍ਰਾਜੈਕਟ ’ਤੇ 3169 ਕਰੋੜ ਰੁਪਏ ਖਰਚ ਕੀਤੇ ਜਾਣਗੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਅਗਲਾ ਹਮਲਾ ਹੋਵੇਗਾ 'ਆਪ੍ਰੇਸ਼ਨ ਸਿੰਦੂਰ' ਤੋਂ ਵੀ ਖ਼ਤਰਨਾਕ', ਭਾਰਤੀ ਫੌਜ ਦੀ ਪਾਕਿਸਤਾਨ ਨੂੰ ਵੱਡੀ ਚਿਤਾਵਨੀ

'ਅਗਲਾ ਹਮਲਾ ਹੋਵੇਗਾ 'ਆਪ੍ਰੇਸ਼ਨ ਸਿੰਦੂਰ' ਤੋਂ ਵੀ ਖ਼ਤਰਨਾਕ', ਭਾਰਤੀ ਫੌਜ ਦੀ ਪਾਕਿਸਤਾਨ ਨੂੰ ਵੱਡੀ ਚਿਤਾਵਨੀ

ਰਾਹੁਲ ਗਾਂਧੀ ਦੀ ਬਰਨਾਲਾ ਫੇਰੀ ਨੂੰ ਲੈ ਕੇ ਕਾਂਗਰਸ ਦੀਆਂ ਤਿਆਰੀਆਂ ਤੇਜ਼

ਰਾਹੁਲ ਗਾਂਧੀ ਦੀ ਬਰਨਾਲਾ ਫੇਰੀ ਨੂੰ ਲੈ ਕੇ ਕਾਂਗਰਸ ਦੀਆਂ ਤਿਆਰੀਆਂ ਤੇਜ਼

ਕਸਟਮ ਵਿਭਾਗ ਦੀ ਵੱਡੀ ਕਾਰਵਾਈ, 23.9 ਕਰੋੜ ਦੇ ਗਾਂਜੇ ਨਾਲ ਥਾਈਲੈਂਡ ਤੋਂ ਆਏ 2 ਭਾਰਤੀ ਗ੍ਰਿਫਤਾਰ

ਕਸਟਮ ਵਿਭਾਗ ਦੀ ਵੱਡੀ ਕਾਰਵਾਈ, 23.9 ਕਰੋੜ ਦੇ ਗਾਂਜੇ ਨਾਲ ਥਾਈਲੈਂਡ ਤੋਂ ਆਏ 2 ਭਾਰਤੀ ਗ੍ਰਿਫਤਾਰ

ਉੱਪ ਰਾਸ਼ਟਰਪਤੀ ਸੀਪੀ ਰਾਧਾਕ੍ਰਿਸ਼ਨ ਨੇ ਡਲ ਝੀਲ 'ਚ ਕੀਤੀ ਸ਼ਿਕਾਰਾ ਦੀ ਸਵਾਰੀ

ਉੱਪ ਰਾਸ਼ਟਰਪਤੀ ਸੀਪੀ ਰਾਧਾਕ੍ਰਿਸ਼ਨ ਨੇ ਡਲ ਝੀਲ 'ਚ ਕੀਤੀ ਸ਼ਿਕਾਰਾ ਦੀ ਸਵਾਰੀ

PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ ਕੀਤੀ ਭੇਟ

PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ ਕੀਤੀ ਭੇਟ

ਯੋਗੀ ਆਦਿਤਿਆਨਾਥ ਨੇ ਯਾਮਾਨਾਸ਼ੀ ਸੂਬੇ ਦੇ ਗਵਰਨਰ ਕੋਤਾਰੋ ਨਾਗਾਸਾਕੀ ਨਾਲ ਕੀਤੀ ਮੁਲਾਕਾਤ

ਯੋਗੀ ਆਦਿਤਿਆਨਾਥ ਨੇ ਯਾਮਾਨਾਸ਼ੀ ਸੂਬੇ ਦੇ ਗਵਰਨਰ ਕੋਤਾਰੋ ਨਾਗਾਸਾਕੀ ਨਾਲ ਕੀਤੀ ਮੁਲਾਕਾਤ

ਪੱਛਮੀ ਬੰਗਾਲ 'ਚ ਹੋਣ ਵਾਲੀਆਂ ਚੋਣਾਂ 'ਚ ਭਾਜਪਾ ਦੀ ਹੋਵੇਗੀ ਜਿੱਤ! ਅਮਿਤ ਸ਼ਾਹ ਦਾ ਵੱਡਾ ਬਿਆਨ

ਪੱਛਮੀ ਬੰਗਾਲ 'ਚ ਹੋਣ ਵਾਲੀਆਂ ਚੋਣਾਂ 'ਚ ਭਾਜਪਾ ਦੀ ਹੋਵੇਗੀ ਜਿੱਤ! ਅਮਿਤ ਸ਼ਾਹ ਦਾ ਵੱਡਾ ਬਿਆਨ

ਰਾਜਸਥਾਨ: 'ਪ੍ਰਚੰਡ' ਹੈਲੀਕਾਪਟਰ 'ਚ ਉਡਾਣ ਭਰਨਗੇ ਰਾਸ਼ਟਰਪਤੀ ਮੁਰਮੂ

ਰਾਜਸਥਾਨ: 'ਪ੍ਰਚੰਡ' ਹੈਲੀਕਾਪਟਰ 'ਚ ਉਡਾਣ ਭਰਨਗੇ ਰਾਸ਼ਟਰਪਤੀ ਮੁਰਮੂ

PM ਮੋਦੀ ਨੇ ਇਜ਼ਰਾਈਲੀ ਕੰਪਨੀਆਂ ਨੂੰ ਭਾਰਤ 'ਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

PM ਮੋਦੀ ਨੇ ਇਜ਼ਰਾਈਲੀ ਕੰਪਨੀਆਂ ਨੂੰ ਭਾਰਤ 'ਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਕੀ ਅਕਾਲੀ-ਭਾਜਪਾ ਦਾ ਟੁੱਟਿਆ ਰਿਸ਼ਤਾ ਫਿਰ ਜੁੜੇਗਾ? ਅਮਿਤ ਸ਼ਾਹ ਦੇ ਦੌਰੇ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ

ਕੀ ਅਕਾਲੀ-ਭਾਜਪਾ ਦਾ ਟੁੱਟਿਆ ਰਿਸ਼ਤਾ ਫਿਰ ਜੁੜੇਗਾ? ਅਮਿਤ ਸ਼ਾਹ ਦੇ ਦੌਰੇ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ