Monday, August 03, 2026
BREAKING
CWG 2026: ਅਲਵਿਦਾ ਗਲਾਸਗੋ! 2030 'ਚ ਅਹਿਮਦਾਬਾਦ 'ਚ ਸ਼ਤਾਬਦੀ ਰਾਸ਼ਟਰਮੰਡਲ ਖੇਡਾਂ 'ਚ ਹੋਵੇਗੀ ਮੁਲਾਕਾਤ ਸ਼੍ਰੀਲੰਕਾ ਟੈਸਟ ਸੀਰੀਜ਼ ਲਈ ਜਸਪ੍ਰੀਤ ਬੁਮਰਾਹ ਦੀ ਜਗ੍ਹਾ ਇਸ ਧਾਕੜ ਖਿਡਾਰੀ ਨੂੰ ਕੀਤਾ ਗਿਆ ਸ਼ਾਮਲ ਸ਼ੁਭਾਦੀਪ ਘੋਸ਼ ਨੂੰ ਭਾਰਤੀ ਪੁਰਸ਼ ਟੀਮ ਦਾ ਫੀਲਡਿੰਗ ਕੋਚ ਨਿਯੁਕਤ ਕੀਤਾ ਗਿਆ ਰੈਪੋ ਦਰ ’ਚ ਫਿਲਹਾਲ ਬਦਲਾਅ ਦੇ ਆਸਾਰ ਨਹੀਂ, ਮਹਿੰਗਾਈ ’ਤੇ ਨਜ਼ਰ ਰੱਖੇਗਾ RBI ਭਾਰਤੀ ਕਰੰਸੀ 'ਚ ਸ਼ਾਨਦਾਰ ਰਿਕਵਰੀ, ਅਮਰੀਕੀ ਡਾਲਰ ਮੁਕਾਬਲੇ 31 ਪੈਸੇ ਵਧਿਆ ਰੁਪਿਆ ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਪੰਜਾਬ

ਬੀ ਏ ਸਮੈਸਟਰ ਛੇਵੇੰ ਦੇ ਨਤੀਜਾ ਸ਼ਾਨਦਾਰ

ਬੀ ਏ ਸਮੈਸਟਰ ਛੇਵੇੰ ਦੇ ਨਤੀਜਾ ਸ਼ਾਨਦਾਰ

19 ਅਗਸਤ, 2025 04:57 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀ ਏ ਸਮੈਸਟਰ ਛੇਵੇੰ ਦੇ ਨਤੀਜੇ ਚੋਂ ਬੀ ਐਲ ਐਮ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਨਤੀਜਾ ਦਿੱਤਾ।  ਕਾਲਜ ਪ੍ਰਿੰਸੀਪਲ ਸ੍ਰੀਮਤੀ ਤਰਨਪ੍ਰੀਤ ਕੌਰ ਵਾਲੀਆਂ ਨੇ ਦੱਸਿਆ ਕਿ ਸਮੈਸਟਰ ਛੇਵੇੰ ਦੀ  ਰੰਜਨਾ ਭੋਰੀਆ ਨੇ 1815/2400  (75.625%) ਅੰਕ ਪ੍ਰਾਪਤ ਕਰਕੇ ਜ਼ਿਲ੍ਹੇ  ਵਿੱਚੋਂ ਪਹਿਲਾ ਸਥਾਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਮੈਰਿਟ ਲਿਸਟ ਵਿੱਚੋਂ 47ਵੀਂ ਪੁਜੀਸ਼ਨ ਹਾਸਲ ਕੀਤੀ ਹੈ,   ਜਸਜੋਤ ਕੌਰ  ਨੇ 1680/2400 (70%) ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਦੁਸਰਾ ਸਥਾਨ ਅਤੇ  ਗਗਨਦੀਪ ਕੌਰ ਨੇ 1658/2400 (69.08%) ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋੰ ਤੀਸਰਾ ਸਥਾਨ ਹਾਸਲ ਕੀਤਾ ਹੈ ।  ਇਸ ਮੌਕੇ ਤੇ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ੍ਰੀ ਦੇਸ਼ ਬੰਧੂ ਭੱਲਾ , ਸਕੱਤਰ ਸ੍ਰੀ  ਵਿਨੋਦ ਭਾਰਦਵਾਜ ਅਤੇ ਸਮੂਹ ਕਾਲਜ ਸਟਾਫ ਮੈਂਬਰਾਂ ਨੇ ਵਿਦਿਆਰਥਣਾਂ ਦੇ ਚੰਗੇ ਨਤੀਜੇ ਤੇ ਉਹਨਾਂ ਨੂੰ ਵਧਾਈ ਦਿੱਤੀ।

Have something to say? Post your comment

ਅਤੇ ਪੰਜਾਬ ਖਬਰਾਂ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ