Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਬੀ ਐਲ ਐਮ ਗਰਲਜ਼ ਕਾਲਜ ਨਵਾਂ ਸ਼ਹਿਰ ਵਿਖੇ  ਮੋਹਿਤ ਫਾਨਾਂਸ਼ੀਅਲ ਸਰਵਿਸਿਸ ਵੱਲੋਂ ਕੁਇਜ਼ ਮੁਕਾਬਲਾ ਕਰਵਾਇਆ

15 ਅਪ੍ਰੈਲ, 2026 06:33 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਬੀ ਐਲ ਐਮ ਗਰਲਜ਼ ਕਾਲਜ ਨਵਾਂ ਸ਼ਹਿਰ ਵਿਖੇ ਕਮਰਸ ਵਿਭਾਗ ਦੇ ਮੁਖੀ ਪ੍ਰੋ. ਦੀਪਕ ਅਤੇ ਪ੍ਰੋ. ਰੰਜਨਾ ਦੀ ਦੇਖਰੇਖ ਵਿੱਚ ਬੰਬੇ ਸਟਾਕ ਐਕਸਚੇਂਜ ਚੰਡੀਗੜ੍ਹ ਤੋ ਆਏ ਪ੍ਰਿੰਸ ਸਿੰਘ ਵੱਲੋਂ ਜਾਗਰੂਕ ਪ੍ਰੋਗਰਾਮ ਅਤੇ ਮੋਹਿਤ ਫਾਨਾਂਸ਼ੀਅਲ ਸਰਵਿਸਿਸ ਵੱਲੋਂ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਸ੍ਰੀਮਤੀ ਤਰਨਪ੍ਰੀਤ ਕੌਰ ਵਾਲੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਮਰਸ ਵਿਭਾਗ ਦੀਆਂ ਸਮੂਹ ਵਿਦਿਆਰਥਣਾ ਨੇ ਬੰਬੇ ਸਟਾਕ ਐਕਸਚੇਂਜ ਦੇ ਜਾਗਰੂਕ ਪ੍ਰੋਗਰਾਮ ਅਤੇ ਕਿਵਜ ਮੁਕਾਬਲੇ ਵਿੱਚ ਹਿੱਸਾ ਲਿਆ। ਇਸ ਮੌਕੇ ‘ਤੇ ਪ੍ਰਿੰਸ ਸਿੰਘ ਵੱਲੋਂ ਵਿਦਿਆਰਥਣਾ ਨੂੰ ਸਟਾਕ ਮਾਰਕੀਟ ਦੀ ਮਹੱਤਤਾ ਅਤੇ ਇਸਦੇ ਕਾਰਜ-ਪ੍ਰਣਾਲੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਬੰਬੇ ਸਟਾਕ ਐਕਸਚੇਂਜ ਭਾਰਤ ਦਾ ਸਭ ਤੋਂ ਪੁਰਾਣਾ ਸਟਾਕ ਐਕਸਚੇਂਜ ਹੈ, ਜੋ ਦੇਸ਼ ਦੀ ਆਰਥਿਕਤਾ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਵਿਦਿਆਰਥੀਆਂ ਨੂੰ ਇਹ ਵੀ ਸਮਝਾਇਆ ਗਿਆ ਕਿ ਸ਼ੇਅਰ ਮਾਰਕੀਟ ਰਾਹੀਂ ਕੰਪਨੀਆਂ ਪੂੰਜੀ ਇਕੱਠੀ ਕਰਦੀਆਂ ਹਨ ਅਤੇ ਨਿਵੇਸ਼ਕ ਆਪਣੇ ਪੈਸੇ ਨੂੰ ਵਧਾ ਸਕਦੇ ਹਨ। ਪ੍ਰਿੰਸ ਸਿੰਘ ਨੇ Sensex ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਬਾਜ਼ਾਰ ਦੀ ਸਥਿਤੀ ਨੂੰ ਦਰਸਾਉਂਦਾ ਹੈ ਅਤੇ ਇਸਦੇ ਉਤਾਰ-ਚੜ੍ਹਾਅ ਨਾਲ ਆਰਥਿਕ ਹਾਲਾਤਾਂ ਦਾ ਅੰਦਾਜ਼ਾ ਲਗਾਇਆ ਜਾਂਦਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਨਿਵੇਸ਼ ਨਾਲ ਜੁੜੇ ਮੁੱਢਲੇ ਸ਼ਬਦਾਂ ਅਤੇ ਸੰਕਲਪਾਂ ਬਾਰੇ ਵੀ ਜਾਣੂ ਕਰਵਾਇਆ। ਇਸ ਮੌਕੇ ‘ਤੇ ਵਿਦਿਆਰਥਣਾ ਨੂੰ ਆਰਥਿਕ ਤੌਰ ‘ਤੇ ਸਚੇਤ ਬਣਨ ਅਤੇ ਭਵਿੱਖ ਵਿੱਚ ਸੋਚ-ਵਿਚਾਰ ਕਰਕੇ ਨਿਵੇਸ਼ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਛੋਟੀ ਉਮਰ ਵਿੱਚ ਹੀ ਸਟਾਕ ਮਾਰਕੀਟ ਬਾਰੇ ਗਿਆਨ ਪ੍ਰਾਪਤ ਕਰਨਾ ਬਹੁਤ ਜ਼ਰੂਰੀ ਹੈ, ਤਾਂ ਜੋ ਭਵਿੱਖ ਵਿੱਚ ਸਹੀ ਆਰਥਿਕ ਫੈਸਲੇ ਲਏ ਜਾ ਸਕਣ।

ਕੁਇਜ਼ ਮੁਕਾਬਲੇ ਵਿੱਚ ਕੁੱਲ ਏ/ਬੀ/ਸੀ/ਡੀ ਚਾਰ ਟੀਮਾਂ ਵਿੱਚੋਂ ਟੀਮ ਏ ਦੀ ਜੈਸਮੀਨ ਕੌਰ, ਮਨਪ੍ਰੀਤ ਕੌਰ ਅਤੇ ਅਮਨਦੀਪ ਕੌਰ ਨੇ ਇਹ ਮੁਕਾਬਲਾ ਜਿੱਤਿਆ। ਮੰਚ ਦਾ ਸੁਚੱਜਾ ਸੰਚਾਲਨ ਗੁਰਪ੍ਰੀਤ ਕੌਰ ਵੱਲੋਂ ਕੀਤਾ ਗਿਆ, ਸਮੇਂ ਦੀ ਜ਼ਿੰਮੇਵਾਰੀ ਮਹਿਕ ਬੱਬਰ ਨੇ ਨਿਭਾਈ ਅਤੇ ਸਕੋਰਿੰਗ ਦਾ ਕੰਮ ਪ੍ਰੋ. ਦੀਪਕ ਨੇ ਸੰਭਾਲਿਆ। ਅੰਤ ਵਿੱਚ ਕਾਲਜ ਪ੍ਰਿੰਸੀਪਲ ਨੇ Bombay Stock Exchange ਚੰਡੀਗੜ੍ਹ ਤੋਂ ਪਹੁੰਚੇ ਪ੍ਰਿੰਸ ਸਿੰਘ ਅਤੇ ਮੋਹਿਤ ਫਾਈਨੈਂਸ਼ੀਅਲ ਸਰਵਿਸਿਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਦੇ ਹਨ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਆਪਣੇ ਵਿੱਤੀ ਮਾਮਲਿਆਂ ਨੂੰ ਸੁਚੱਜੇ ਢੰਗ ਨਾਲ ਸੰਭਾਲਣ ਲਈ ਪ੍ਰੇਰਿਤ ਕਰਦੇ ਹਨ।  ਉਪਰੰਤ ਜੇਤੂਵਿਦਿਆਰਥਣਾ ਨੂੰ ਸਨਮਾਨਿਤ ਕੀਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ