Saturday, April 18, 2026
BREAKING
ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਗਰਮੀ ਤੋਂ ਬਚਾਓ ਲਈ ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਿਆ ਜਾਵੇ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ  ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਪੰਜਾਬ

ਬੀ ਐਲ ਐਮ ਗਰਲਸ ਕਾਲਜ ਵਿਖੇ ਉਲੀਕੇ ਗਏ ਐਨ.ਐਸ.ਐਸ ਕੈਂਪ ਦੇ ਛੇਵੇਂ ਤੇ ਸੱਤਵੇਂ ਦਿਨ ਦੀਆਂ ਗਤੀਵਿਧੀਆਂ ਬੀ ਐਲ.ਐਮ ਗਲਰਜ਼ ਕਾਲਜ ਤੇ ਕੈਂਪਸ ਵਿਖੇ ਹੀ ਕਰਵਾਈਆਂ 

22 ਦਸੰਬਰ, 2025 06:36 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਬੀ ਐਲ ਐਮ ਗਰਲਸ ਕਾਲਜ ਵਿਖੇ ਉਲੀਕੇ ਗਏ ਐਨ.ਐਸ.ਐਸ ਕੈਂਪ ਦੇ ਛੇਵੇਂ ਤੇ ਸੱਤਵੇਂ ਦਿਨ ਦੀਆਂ ਗਤੀਵਿਧੀਆਂ ਬੀ ਐਲ.ਐਮ ਗਲਰਜ਼ ਕਾਲਜ ਤੇ ਕੈਂਪਸ ਵਿਖੇ ਹੀ ਕਰਵਾਈਆਂ ਗਈਆਂ।  ਕਾਲਜ ਪ੍ਰਿੰਸੀਪਲ ਸ਼੍ਰੀਮਤੀ ਤਰਨਪ੍ਰੀਤ ਕੌਰ ਵਾਲੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਨ.ਐਸ.ਐਸ ਪ੍ਰੋਗਰਾਮ ਅਫਸਰ ਹਰਦੀਪ ਕੌਰ ਦੀ ਰਹਿਨੁਮਾਈ ਹੇਠ ਛੇਵੇਂ ਦਿਨ  ਐਨਐਸਐਸ ਵਲੰਟੀਅਰਾਂ ਨੇ ਕਾਲਜ ਕੈਂਪਸ ਵਿੱਚ ਸਾਫ ਸਫਾਈ ਅਤੇ ਗਮਲਿਆਂ ਅਤੇ ਪੌਦਿਆਂ ਨੂੰ ਰੰਗ ਰੋਗਨ ਕੀਤਾ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਕਾਲਜ ਮੈਨੇਜਿੰਗ ਕਮੇਟੀ ਦੇ ਸਕੱਤਰ ਸ਼੍ਰੀ ਵਿਨੋਦ ਭਾਰਦਵਾਜ ਜੀ ਅਤੇ ਹੋਰ ਮਹਿਮਾਨ ਸੋਨਾ ਪਿੰਡ ਦੇ ਸਰਪੰਚ ਗੁਰਪਾਲ ਸਿੰਘ ਜੌਹਲ, ਮੈਂਬਰ ਪੰਚਾਇਤ ਬਲਵੀਰ ਸਿੰਘ, ਹਰਬੰਸ ਸਿੰਘ, ਹਰਵਿੰਦਰ ਸਿੰਘ ਅਤੇ ਗੁਰਬਖਸ਼ ਸਿੰਘ ਸਨ। ਐਨਐਸਐਸ ਕੈਂਪ ਦਾ ਅੰਤਿਮ ਦਿਨ(ਸੱਤਵਾਂ ਦਿਨ) ਨੂੰ ਕਾਲਜ ਦੇ ਹਾਲ ਵਿੱਚ ਪ੍ਰੋਗਰਾਮ ਉਲੀਕਿਆ ਗਿਆ ਜਿਸ ਵਿੱਚ ਐਨਐਸਐਸ ਵਲੰਟੀਅਰਾਂ ਨੇ ਸ਼ਬਦ ਗਾਇਨ ਦੀ ਸ਼ੁਰੂਆਤ ਉਪਰੰਤ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ। ਸੋਹਣਾ ਪਿੰਡ ਜਿੱਥੇ ਐਨਐਸਐਸ ਕੈਂਪ ਲਗਾਇਆ ਸੀ ਉਸ ਪਿੰਡ ਦੀ ਪੰਚਾਇਤ ਸਰਪੰਚ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਰਪੰਚ ਨੇ ਕਾਲਜ ਪ੍ਰਿੰਸੀਪਲ ਅਤੇ ਮੈਨੇਜਮੈਂਟ ਕਮੇਟੀ ਦਾ ਧੰਨਵਾਦ ਕਰਦੇ ਹੋਏ ਆਪਣੇ ਅਨਮੋਲ ਸ਼ਬਦਾਂ ਦੇ ਰਾਹੀਂ ਐਨਐਸਐਸ ਕੈਂਪ ਦੀ ਸਹਾਰਨਾ ਕੀਤੀ। ਉਹਨਾਂ ਨੇ ਕਿਹਾ ਇਹੋ ਜਿਹੇ ਪ੍ਰੋਗਰਾਮ ਵਿਦਿਆਰਥਨਾਂ ਵਿੱਚ ਇੱਕ ਵਿਸ਼ਵਾਸ ਪੈਦਾ ਕਰਦੇ ਹਨ ਅਤੇ ਤਨਾਓ ਨੂੰ ਦੂਰ ਕਰਦੇ ਹਨ। ਅੰਤ ਵਿੱਚ ਕਾਲਜ ਪ੍ਰਿੰਸੀਪਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ  ਕਰਦੇ ਹੋਏ ਸਨਮਾਨਿਤ ਕੀਤਾ ਅਤੇ ਕਾਲਜ ਵਿਦਿਆਰਥਣਾਂ ਨੂੰ ਇਸ ਐਨ.ਐਸ.ਐਸ ਕੈਂਪ ਦੀ ਸਫਲਤਾ ਲਈ ਵਧਾਈ ਦਿੱਤੀ।  ਇਸ ਦੌਰਾਨ ਸਮੂਹ  ਐਨਐਸਐਸ ਵਲੰਟੀਅਰਾਂ ਨੂੰ ਸਨਮਾਨਿਤ ਚਿੰਨ ਨਾਲ ਸਨਮਾਨ ਕੀਤਾ ਗਿਆ

Have something to say? Post your comment

ਅਤੇ ਪੰਜਾਬ ਖਬਰਾਂ

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਗਰਮੀ ਤੋਂ ਬਚਾਓ ਲਈ ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਿਆ ਜਾਵੇ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਗਰਮੀ ਤੋਂ ਬਚਾਓ ਲਈ ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਿਆ ਜਾਵੇ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ 

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ