Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਬੀ ਕਾਮ ਸਮੈਸਟਰ ਚੌਥੇ ਦੇ ਨਤੀਜੇ  ਸੋ ਫੀਸਦੀ 

ਬੀ ਕਾਮ ਸਮੈਸਟਰ ਚੌਥੇ ਦੇ ਨਤੀਜੇ  ਸੋ ਫੀਸਦੀ 

22 ਅਗਸਤ, 2025 04:15 PM

ਨਵਾਂਸਹਿਰ (ਮਨੋਰੰਜਨ ਕਾਲੀਆ) : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀ ਕਾਮ ਸਮੈਸਟਰ ਚੌਥੇ ਦੇ ਨਤੀਜੇ ਚੋੰ ਬੀ.ਐੱਲ.ਐੱਮ ਗਰਲਜ਼ ਕਾਲਜ ਨਵਾਂਸ਼ਹਿਰ ਦੀਆਂ ਵਿਦਿਆਰਥਣਾਂ ਨੇ  ਸੋ ਫ਼ਿਸਦੀ ਨਤੀਜਾ ਦਿੱਤਾ।  ਕਾਲਜ ਪ੍ਰਿੰਸੀਪਲ ਸ਼੍ਰੀ ਮਤੀ ਤਰਨਪ੍ਰੀਤ ਕੌਰ ਵਾਲਿਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀ.ਕੌਮ ਸਮੈਸਟਰ ਚੌਥੇ ਦੀ ਗੁਰਪ੍ਰੀਤ ਕੌਰ ਤੇ ਗਗਨਪ੍ਰੀਤ ਕੌਰ ਨੇ SGPA 7.85 ਅੰਕ ਪ੍ਰਾਪਤ ਕਰਕੇ ਕਾਲਜ ਚੋੰ ਪਹਿਲਾ ਸਥਾਨ, ਨਵਨੀਤ ਸੋਹੀ ਅਤੇ ਮਹਿਕ  ਨੇ SGPA 7.69 ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਦੁਸਰਾ ਸਥਾਨ ਅਤੇ  ਖੁਸ਼ਪ੍ਰੀਤ ਕੌਰ ਨੇ SGPA 6.92 ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਤੀਸਰਾ ਸਥਾਨ ਹਾਸਲ ਕੀਤਾ ਹੈ।  ਇਸ ਮੌਕੇ ਤੇ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ੍ਰੀ ਦੇਸ਼ ਬੰਧੂ ਭੱਲਾ, ਸਕੱਤਰ ਸ਼੍ਰੀ ਵਿਨੋਦ ਭਾਰਦਵਾਜ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਵਿਦਿਆਰਥਣਾਂ ਦੇ ਸ਼ਾਨਦਾਰ ਨਤੀਜੇ ਤੇ ਉਨ੍ਹਾਂ ਨੂੰ ਵਧਾਈ ਦਿੱਤੀ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ