Friday, July 31, 2026
BREAKING
ਸ਼ਾਂਤੀ ਦੀ ਪਹਿਲ ! ਟਰੰਪ ਨੇ ਹਮਾਸ ਅਤੇ ਇਜ਼ਰਾਇਲੀ ਫੌਜਾਂ ਨੂੰ ਲੈ ਕੇ ਕਰ'ਤਾ ਵੱਡਾ ਦਾਅਵਾ ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ' ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...'' PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ ਭਾਰਤ ਵੱਲੋਂ ਸ਼੍ਰੀਲੰਕਾ ਨੂੰ ਦਿੱਤੀ ਜਾ ਰਹੀ ਮਦਦ 7.5 ਬਿਲੀਅਨ ਅਮਰੀਕੀ ਡਾਲਰ ਤੋਂ ਪਾਰ ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਪੰਜਾਬ

ਬੀ. ਸੀ. ਏ ਸਮੈਸਟਰ  ਦੂਸਰੇ ਦੇ ਨਤੀਜੇ ਦੀ ਮੈਰਿਟ ਲਿਸਟ ਵਿੱਚੋਂ ਬੀ. ਐਲ. ਐਮ ਗਰਲਜ਼ ਕਾਲਜ,  ਨਵਾਂਸ਼ਹਿਰ ਦੀ ਵਿਦਿਆਰਥਣ ਨੇ ਯੂਨੀਵਰਸਿਟੀ ਵਿੱਚੋਂ ਸ਼ਾਨਦਾਰ ਨਤੀਜਾ ਦਿੱਤਾ 

03 ਨਵੰਬਰ, 2025 04:45 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀ. ਸੀ. ਏ ਸਮੈਸਟਰ  ਦੂਸਰੇ ਦੇ ਨਤੀਜੇ ਦੀ ਮੈਰਿਟ ਲਿਸਟ ਵਿੱਚੋਂ ਬੀ. ਐਲ. ਐਮ ਗਰਲਜ਼ ਕਾਲਜ,  ਨਵਾਂਸ਼ਹਿਰ ਦੀ ਵਿਦਿਆਰਥਣ ਨੇ ਯੂਨੀਵਰਸਿਟੀ ਵਿੱਚੋਂ ਸ਼ਾਨਦਾਰ ਨਤੀਜਾ ਦਿੱਤਾ। ਕਾਲਜ ਪ੍ਰਿੰਸੀਪਲ ਸ਼੍ਰੀ ਮਤੀ ਤਰਨਪ੍ਰੀਤ ਕੌਰ ਵਾਲੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀ. ਸੀ. ਏ ਸਮੈਸਟਰ ਦੂਸਰੇ ਦੀ  ਜਸਪ੍ਰੀਤ ਕੌਰ ਨੇ 7.87 ਸੀ.ਜੀ.ਪੀ.ਏ ਅੰਕ ਪ੍ਰਾਪਤ ਕਰਕੇ  ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿੱਚੋਂ ਦਸਵਾਂ ਸਥਾਨ ਹਾਸਿਲ ਕੀਤਾ ਹੈ। ਇਸ ਮੌਕੇ ਤੇ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ  ਸ਼੍ਰੀ ਦੇਸ਼ ਬੰਧੂ ਭੱਲਾ, ਸਕੱਤਰ ਸ਼੍ਰੀ ਵਿਨੋਦ ਭਾਰਦਵਾਜ ਅਤੇ ਅਤੇ ਕੰਪਿਊਟਰ ਵਿਭਾਗ ਦੇ ਅਧਿਆਪਕ ਪ੍ਰੋ. ਪੂਜਾ ਅਰੋੜਾ ਪ੍ਰੋ. ਆਸਥਾ, ਪ੍ਰੋ. ਸ਼ਿਵਾਨੀ ਪ੍ਰੋ. ਕਿਰਨ ਅਤੇ ਪ੍ਰੋ. ਕੰਚਨ ਕੁਮਾਰੀ ਨੇ ਵਿਦਿਆਰਥਣ ਦੇ ਸ਼ਾਨਦਾਰ ਨਤੀਜੇ ਤੇ ਵਧਾਈ ਦਿੰਦੇ ਹੋਏ ਅਸ਼ੀਰਵਾਦ ਦਿੱਤਾ।

Have something to say? Post your comment

ਅਤੇ ਪੰਜਾਬ ਖਬਰਾਂ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ