Friday, February 27, 2026
BREAKING
ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ ਅਰਥਵਿਵਸਥਾ ਦਾ ਇੱਕ ਨਵਾਂ ਨਜ਼ਰੀਆ: ਭਾਰਤ ਦੀ ਜੀਡੀਪੀ ਦੇ ਅਧਾਰ ਵਿੱਚ ਸੁਧਾਰ ਨੂੰ ਸਮਝਣਾ ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ IND vs ZIM T20 WC : ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ 'ਚ ਹੋਏ ਵੱਡੇ ਬਦਲਾਅ

ਪੰਜਾਬ

ਬੀ.ਏ ਸਮੈਸਟਰ ਦੂਸਰੇ ਦੇ ਨਤੀਜੇ ਚੋਂ ਬੀ ਐਲ ਐਮ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ  ਨਤੀਜਾ  ਸ਼ਾਨਦਾਰ

12 ਸਤੰਬਰ, 2025 05:00 PM

ਨਵਾਸਹਿਰ  (ਮਨੋਰੰਜਨ ਕਾਲੀਆ) : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀ.ਏ ਸਮੈਸਟਰ ਦੂਸਰੇ ਦੇ ਨਤੀਜੇ ਚੋਂ ਬੀ ਐਲ ਐਮ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਨਤੀਜਾ ਦਿੱਤਾ। ਕਾਲਜ ਪ੍ਰਿੰਸੀਪਲ ਸ੍ਰੀਮਤੀ ਤਰਨਪ੍ਰੀਤ ਕੌਰ ਵਾਲੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀ.ਏ ਸਮੈਸਟਰ ਦੂਸਰੇ ਦੀਆਂ ਪੰਜ ਵਿਦਿਆਰਥਣਾਂ ਨੇ ਯੂਨੀਵਰਸਿਟੀ ਦੇ ਮੈਰਿਟ ਸੂਚੀ ਵਿੱਚ ਆ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ ।   ਬੀ ਏ ਸਮੈਸਟਰ ਪਹਿਲੇ ਅਤੇ ਦੂਸਰੇ ਦੇ ਜੋੜ ਅੰਕ ਦੁਆਰਾ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿੱਚੋਂ 50ਵੇੰ ਨੰਬਰ ਤੇ ਰਜਨੀ ਨੇ 7.91 CGPA, 92ਵੇੰ ਨੰਬਰ ਤੇ ਰੁਪਿੰਦਰ ਨੇ 7.77 CGPA,110ਵੇਂ ਨੰਬਰ ਤੇ ਤਾਨਿਆ ਨੇ 7.70 CGPA, 123ਵੀਂ ਨੰਬਰ ਤੇ ਦੀਪਿਕਾ ਨੇ 7.66 CGPA ਅਤੇ 144ਵੀਂ ਨੰਬਰ ਤੇ ਸੁਹਾਨੀ ਮੂਮ ਨੇ 7.62 CGPA ਅੰਤ ਪ੍ਰਾਪਤ ਕੀਤੇ ਹਨ।  ਇਸ ਤੋਂ ਇਲਾਵਾ ਬੀ.ਏ ਸਮੈਸਟਰ ਦੂਸਰੇ ਦੇ SGPA ਵਿੱਚੋਂ  ਨਿਸ਼ੀਤਾ ਭੱਟੀ ਨੇ 8.00 ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਦੂਸਰਾ ਸਥਾਨ ਹਾਸਿਲ ਕੀਤਾ ਹੈ ਅਤੇ ਦੀਕਸ਼ਿਤ ਮਾਹਿ ਨੇ 7.79 ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਤੀਸਰਾ ਸਥਾਨ ਹਾਸਿਲ ਕੀਤਾ ਹੈ । ਇਸ ਮੌਕੇ ਤੇ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਦੇਸ਼ ਬੰਧੂ ਭੱਲਾ, ਸਕੱਤਰ ਸ੍ਰੀ ਵਿਨੋਦ ਭਾਰਦਵਾਜ਼ ਅਤੇ ਸਮੂਹ ਕਾਲਜ ਸਟਾਫ ਮੈਂਬਰਾਂ ਨੇ ਵਿਦਿਆਰਥਣਾਂ ਦੇ ਸ਼ਾਨਦਾਰ ਨਤੀਜੇ ਦੇ ਵਧਾਈ ਦਿੱਤੀ।

Have something to say? Post your comment

ਅਤੇ ਪੰਜਾਬ ਖਬਰਾਂ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'