Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਬੀਐਲਐਮ ਗਰਲਜ ਕਾਲੇਜ ਵਿੱਚ ਪਾਣੀ ਸੰਭਾਲ ਵਿਸ਼ੇ ਤੇ ਸੈਮੀਨਾਰ ਕਰਵਾਇਆ

13 ਮਾਰਚ, 2026 07:58 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਬੀ.ਐਲ.ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਐਨ.ਐਸ.ਐਸ ਵਿਭਾਗ ਦੀ ਮੁਖੀ ਡਾ. ਹਰਦੀਪ ਕੌਰ ਵੱਲੋਂ ਅਤੇ ਪ੍ਰਿੰਸੀਪਲ ਤਰਨਪ੍ਰੀਤ ਕੌਰ ਵਾਲੀਆ ਦੀ ਰਹਿਨੁਮਾਈ ਹੇਠ ਪਾਣੀ ਸੰਰੱਖਣ ਵਿਸ਼ੇ ‘ਤੇ ਇੱਕ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਕ੍ਰਿਸ਼ਨ ਕੁਮਾਰ ਦੁੱਗਲ, ਵਾਟਰ ਐਂਡ ਸੋਇਲ ਕਨਜ਼ਰਵੇਸ਼ਨ ਅਫਸਰ, ਨਵਾਂ ਸ਼ਹਿਰ ਨੇ ਸ਼ਿਰਕਤ ਕੀਤੀ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਪਾਣੀ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਬਾਣੀ ਵਿੱਚ ਵੀ ਪਾਣੀ ਦੀ ਮਹਾਨਤਾ ਦਾ ਜ਼ਿਕਰ ਕੀਤਾ ਗਿਆ ਹੈ – “ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ।” ਉਨ੍ਹਾਂ ਦੱਸਿਆ ਕਿ ਧਰਤੀ ‘ਤੇ ਮੌਜੂਦ ਕੁੱਲ ਪਾਣੀ ਵਿੱਚੋਂ ਲਗਭਗ 98 ਫੀਸਦੀ ਪਾਣੀ ਖਾਰਾ ਹੈ ਅਤੇ ਕੇਵਲ 2 ਫੀਸਦੀ ਪਾਣੀ ਹੀ ਪੀਣ ਯੋਗ ਹੈ, ਜਿਸ ਦਾ ਵੱਡਾ ਹਿੱਸਾ ਗਲੇਸ਼ੀਅਰਾਂ ਅਤੇ ਬਰਫ਼ ਦੇ ਰੂਪ ਵਿੱਚ ਜਮਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਤੀਬਾੜੀ ਲਈ ਧਰਤੀ ਹੇਠਲੇ ਪਾਣੀ ਦਾ ਬੇਹੱਦ ਇਸਤੇਮਾਲ ਹੋ ਰਿਹਾ ਹੈ ਅਤੇ ਕਈ ਖੇਤਰ ਓਵਰ-ਐਕਸਪਲੋਇਟਡ ਜ਼ੋਨ ਬਣ ਚੁੱਕੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਵਰਖਾ ਦੇ ਪਾਣੀ ਦੀ ਸੰਭਾਲ ਅਤੇ ਪਾਣੀ ਦੀ ਸਮਝਦਾਰੀ ਨਾਲ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਤਨਪ੍ਰੀਤ ਕੌਰ ਵਾਲੀਆ ਨੇ ਮੁੱਖ ਮਹਿਮਾਨ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨ ਚਿੰਨ ਭੇਂਟ ਕੀਤਾ ਅਤੇ ਕਿਹਾ ਕਿ ਪਾਣੀ ਦੀ ਸੰਭਾਲ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਇਹ ਸੰਦੇਸ਼ ਸਮਾਜ ਤੱਕ ਪਹੁੰਚਾਇਆ ਜਾਵੇ ਤਾਂ ਜੋ ਭਵਿੱਖ ਦੀਆਂ ਪੀੜੀਆਂ ਲਈ ਪਾਣੀ ਦੇ ਸਰੋਤ ਸੁਰੱਖਿਅਤ ਰਹਿ ਸਕਣ।

ਇਸ ਸੈਮੀਨਾਰ ਵਿੱਚ 100 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਡਾ. ਰੂਬੀ ਬਾਲਾ, ਨਿਵੇਦਿਤਾ, ਗੁਰਭਿੰਦਰ ਕੌਰ, ਪੂਜਾ ਅਰੋੜਾ, ਰੰਜਨਾ ਅਤੇ ਓਂਕਾਰ ਸਿੰਘ ਸਮੇਤ ਕਾਲਜ ਦਾ ਸਟਾਫ ਵੀ ਮੌਜੂਦ ਸੀ। ਮੰਚ ਦਾ ਸੰਚਾਲਨ ਪ੍ਰੋਫੈਸਰ ਮੀਨਾਕਸ਼ੀ ਵੱਲੋਂ ਕੀਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ