Thursday, September 17, 2026
BREAKING
ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ UAE 'ਚ ਵੀ ਚੜ੍ਹਿਆ PM ਮੋਦੀ ਦੇ ਜਨਮਦਿਨ ਦਾ ਰੰਗ ! ਖ਼ੂਬਸੂਰਤ ਰੌਸ਼ਨੀਆਂ ਨਾਲ ਸਜਾਇਆ ਗਿਆ ਬੁਰਜ ਖ਼ਲੀਫ਼ਾ PM ਮੋਦੀ ਦੇ ਜਨਮ ਦਿਨ 'ਤੇ ਤਰੁਣ ਚੁੱਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ PM ਮੋਦੀ ਦੇ ਜਨਮਦਿਨ ਮੌਕੇ ਖੰਨਾ 'ਚ ਲੱਗਿਆ ਮੁਫ਼ਤ ਮੈਡੀਕਲ ਅਤੇ ਬਲੱਡ ਚੈੱਕਅਪ ਕੈਂਪ ਪੰਜਾਬ 'ਚ ਨਸ਼ਿਆਂ ਦੇ ਮੁੱਦੇ 'ਤੇ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ, ਪੜ੍ਹੋ ਕੀ ਬੋਲੇ ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ! ਠੇਕੇ 'ਤੇ ਖੜ੍ਹੇ ਗਾਹਕਾਂ ਦੇ ਪੈਰਾਂ 'ਚ ਡਿੱਗੀ ਬੰਬਨੁਮਾ ਚੀਜ਼ ਤਿਉਹਾਰਾਂ ਤੋਂ ਪਹਿਲਾਂ ਰਾਹਤ ਦੇਣ ਦੀ ਤਿਆਰੀ 'ਚ ਸਰਕਾਰ, ਖੁਰਾਕੀ ਤੇਲ 'ਤੇ ਲੈ ਸਕਦੀ ਹੈ ਵੱਡਾ ਫ਼ੈਸਲਾ ਕੇਂਦਰੀ ਮੰਤਰੀਆਂ ਦੀ ‘ਚਿੰਤਨ ਬੈਠਕ’ ਅਸਲ ’ਚ ‘ਚਿੰਤਾ ਬੈਠਕ’ ਹੈ : ਜੈਰਾਮ ਰਮੇਸ਼ ਦਿਸ਼ਾ ਸਲਿਆਨ ਦੇ ਪਿਤਾ ਨੇ ਆਦਿੱਤਿਆ ਠਾਕਰੇ ਤੇ ਅਨਿਲ ਦੇਸ਼ਮੁਖ ਨੂੰ ਭੇਜਿਆ 500 ਕਰੋੜ ਰੁਪਏ ਦਾ ਮਾਣਹਾਨੀ ਨੋਟਿਸ ਚੰਡੀਗੜ੍ਹ ਦੇ ਮਕਾਨਾਂ 'ਚ ਲਿਫਟ ਲਾਉਣ ਨੂੰ ਮਨਜ਼ੂਰੀ! ਸੋਲਰ ਪੈਨਲ ਲਈ ਵੀ NOC ਦੀ ਲੋੜ ਨਹੀਂ

ਪੰਜਾਬ

ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ ਪੀ.ਸੀ.ਓ.ਡੀ., ਪੀ.ਸੀ.ਓ.ਐਸ., ਟੀ.ਬੀ. ਅਤੇ ਤੰਬਾਕੂ ਦੀ ਦੁਰਵਰਤੋਂ ਸਬੰਧੀ ਐਕਸਟੈਂਸ਼ਨ ਲੈਕਚਰ

17 ਸਤੰਬਰ, 2026 06:20 PM

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ):  ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਦੇ ਰੈੱਡ ਰਿਬਨ ਕਲੱਬ ਵੱਲੋਂ ਵਿਦਿਆਰਥਣਾਂ ਨੂੰ ਸਿਹਤ ਸਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੀ.ਸੀ.ਓ.ਡੀ. (PCOD), ਪੀ.ਸੀ.ਓ.ਐਸ. (PCOS), ਟੀ.ਬੀ. (Tuberculosis) ਅਤੇ ਤੰਬਾਕੂ ਦੀ ਦੁਰਵਰਤੋਂ ਸਬੰਧੀ ਇੱਕ ਐਕਸਟੈਂਸ਼ਨ ਲੈਕਚਰ ਕਰਵਾਇਆ ਗਿਆ। ਇਹ ਪ੍ਰੋਗਰਾਮ ਰੈੱਡ ਰਿਬਨ ਕਲੱਬ ਦੀ ਇੰਚਾਰਜ ਡਾ. ਗੌਰੀ ਅਤੇ ਸਹਾਇਕ ਸ੍ਰੀ ਓਂਕਾਰ ਸਿੰਘ ਵੱਲੋਂ ਲਿਵਾਸਾ ਹਸਪਤਾਲ, ਨਵਾਂਸ਼ਹਿਰ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ। ਇਸ ਮੌਕੇ ਲਿਵਾਸਾ ਹਸਪਤਾਲ, ਨਵਾਂਸ਼ਹਿਰ ਦੇ ਮੈਨੇਜਰ ਸ੍ਰੀ ਹੇਮੰਤ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਇਸ ਮੌਕੇ ਲਿਵਾਸਾ ਹਸਪਤਾਲ, ਨਵਾਂਸ਼ਹਿਰ ਦੀ ਗਾਇਨੇਕੋਲੋਜਿਸਟ ਡਾ. ਜਸਪ੍ਰੀਤ ਕੌਰ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਪੀ.ਸੀ.ਓ.ਡੀ. ਅਤੇ ਪੀ.ਸੀ.ਓ.ਐਸ. ਦੇ ਕਾਰਨ, ਲੱਛਣ, ਸਾਵਧਾਨੀਆਂ ਅਤੇ ਸਿਹਤਮੰਦ ਜੀਵਨਸ਼ੈਲੀ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਟੀ.ਬੀ. ਦੀ ਬਿਮਾਰੀ, ਇਸ ਦੇ ਲੱਛਣ, ਬਚਾਅ ਅਤੇ ਇਲਾਜ ਸਬੰਧੀ ਵੀ ਜਾਗਰੂਕ ਕੀਤਾ। ਉਨ੍ਹਾਂ ਨੇ ਤੰਬਾਕੂ ਦੀ ਦੁਰਵਰਤੋਂ ਦੇ ਸਰੀਰਕ ਅਤੇ ਸਿਹਤ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥਣਾਂ ਨੂੰ ਤੰਬਾਕੂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਤਰਨਪ੍ਰੀਤ ਕੌਰ ਵਾਲੀਆ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥਣਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਮੁੱਖ ਵਕਤਾ ਡਾ. ਜਸਪ੍ਰੀਤ ਕੌਰ ਦਾ ਕੀਮਤੀ ਜਾਣਕਾਰੀ ਸਾਂਝੀ ਕਰਨ ਲਈ ਧੰਨਵਾਦ ਕੀਤਾ ਅਤੇ ਲਿਵਾਸਾ ਹਸਪਤਾਲ ਦੀ ਟੀਮ, ਸ੍ਰੀ ਹੇਮੰਤ ਅਤੇ ਰੈੱਡ ਰਿਬਨ ਕਲੱਬ ਦੀ ਸਮੁੱਚੀ ਟੀਮ ਦੀ ਇਸ ਉਪਰਾਲੇ ਲਈ ਸ਼ਲਾਘਾ ਕੀਤੀ।

Have something to say? Post your comment

ਅਤੇ ਪੰਜਾਬ ਖਬਰਾਂ

ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

PM ਮੋਦੀ ਦੇ ਜਨਮ ਦਿਨ 'ਤੇ ਤਰੁਣ ਚੁੱਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

PM ਮੋਦੀ ਦੇ ਜਨਮ ਦਿਨ 'ਤੇ ਤਰੁਣ ਚੁੱਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

PM ਮੋਦੀ ਦੇ ਜਨਮਦਿਨ ਮੌਕੇ ਖੰਨਾ 'ਚ ਲੱਗਿਆ ਮੁਫ਼ਤ ਮੈਡੀਕਲ ਅਤੇ ਬਲੱਡ ਚੈੱਕਅਪ ਕੈਂਪ

PM ਮੋਦੀ ਦੇ ਜਨਮਦਿਨ ਮੌਕੇ ਖੰਨਾ 'ਚ ਲੱਗਿਆ ਮੁਫ਼ਤ ਮੈਡੀਕਲ ਅਤੇ ਬਲੱਡ ਚੈੱਕਅਪ ਕੈਂਪ

ਪੰਜਾਬ 'ਚ ਨਸ਼ਿਆਂ ਦੇ ਮੁੱਦੇ 'ਤੇ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ, ਪੜ੍ਹੋ ਕੀ ਬੋਲੇ

ਪੰਜਾਬ 'ਚ ਨਸ਼ਿਆਂ ਦੇ ਮੁੱਦੇ 'ਤੇ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ, ਪੜ੍ਹੋ ਕੀ ਬੋਲੇ

ਪਿੰਡ ਕੋਟ ਰਾਂਝਾ ਵਿਖੇ ਡੇਂਗੂ ਸਰਵੇ, ਲੋਕਾਂ ਨੂੰ ਮੱਛਰਾਂ ਦੀ ਪੈਦਾਵਾਰ ਰੋਕਣ ਲਈ ਕੀਤਾ ਜਾਗਰੂਕ

ਪਿੰਡ ਕੋਟ ਰਾਂਝਾ ਵਿਖੇ ਡੇਂਗੂ ਸਰਵੇ, ਲੋਕਾਂ ਨੂੰ ਮੱਛਰਾਂ ਦੀ ਪੈਦਾਵਾਰ ਰੋਕਣ ਲਈ ਕੀਤਾ ਜਾਗਰੂਕ

ਖੇਡਾਂ ਵਤਨ ਪੰਜਾਬ ਦੀਆਂ 2026-27 ' ਸੀਜਨ-4 ਬਲਾਕ ਪੱਧਰੀ ਖੇਡਾਂ ਦੇ ਤਹਿਤ ਆਰ.ਕੇ.ਆਰੀਆ ਕਾਲਜ ਵਿਖੇ ਕਰਵਾਏ ਗਏ ਕ੍ਰਿਕਟ ਮੁਕਾਬਲੇ ।

ਖੇਡਾਂ ਵਤਨ ਪੰਜਾਬ ਦੀਆਂ 2026-27 ' ਸੀਜਨ-4 ਬਲਾਕ ਪੱਧਰੀ ਖੇਡਾਂ ਦੇ ਤਹਿਤ ਆਰ.ਕੇ.ਆਰੀਆ ਕਾਲਜ ਵਿਖੇ ਕਰਵਾਏ ਗਏ ਕ੍ਰਿਕਟ ਮੁਕਾਬਲੇ ।

ਪਰਮਿੰਦਰ ਸਿੰਘ ਗੋਲਡੀ ਵੱਲੋਂ ਵਾਰਡ ਨੰਬਰ 13, 14 ਅਤੇ ਰਾਮ ਬਾਗ ਰੋਡ ’ਤੇ ਕਰੀਬ 73 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਪਰਮਿੰਦਰ ਸਿੰਘ ਗੋਲਡੀ ਵੱਲੋਂ ਵਾਰਡ ਨੰਬਰ 13, 14 ਅਤੇ ਰਾਮ ਬਾਗ ਰੋਡ ’ਤੇ ਕਰੀਬ 73 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਯੂ.ਪੀ.ਆਈ. (UPI) ਡਿਜੀਟਲ ਭੁਗਤਾਨ ਸੰਬੰਧੀ ਚਾਰਜ ਅਤੇ ਵਾਧੂ ਵਿੱਤੀ ਬੋਝ ਦੇ ਖਿਲਾਫ ਰਿਟੇਲ ਕਰਿਆਨਾ ਵਪਾਰੀਆਂ ਦਾ ਸਖ਼ਤ ਵਿਰੋਧ

ਯੂ.ਪੀ.ਆਈ. (UPI) ਡਿਜੀਟਲ ਭੁਗਤਾਨ ਸੰਬੰਧੀ ਚਾਰਜ ਅਤੇ ਵਾਧੂ ਵਿੱਤੀ ਬੋਝ ਦੇ ਖਿਲਾਫ ਰਿਟੇਲ ਕਰਿਆਨਾ ਵਪਾਰੀਆਂ ਦਾ ਸਖ਼ਤ ਵਿਰੋਧ

ਸ਼ਿਵ ਸ਼ਕਤੀ ਕਲੱਬ ਖਰੜ ਵੱਲੋਂ 34ਵੇਂ ਭਗਵਤੀ ਜਾਗਰਣ ਦਾ ਪੋਸਟਰ ਹਰਸਿਮਰਨ ਸਿੰਘ ਬਾਬਾ ਸੰਧੂ ਵੱਲੋਂ ਕੀਤਾ ਰਿਲੀਜ਼ ।

ਸ਼ਿਵ ਸ਼ਕਤੀ ਕਲੱਬ ਖਰੜ ਵੱਲੋਂ 34ਵੇਂ ਭਗਵਤੀ ਜਾਗਰਣ ਦਾ ਪੋਸਟਰ ਹਰਸਿਮਰਨ ਸਿੰਘ ਬਾਬਾ ਸੰਧੂ ਵੱਲੋਂ ਕੀਤਾ ਰਿਲੀਜ਼ ।

ਰਤਵਾੜਾ ਸਾਹਿਬ ਸਕੂਲ ਵਿਖੇ ਟ੍ਰੈਫਿਕ ਨਿਯਮਾਂ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਸੈਮੀਨਾਰ

ਰਤਵਾੜਾ ਸਾਹਿਬ ਸਕੂਲ ਵਿਖੇ ਟ੍ਰੈਫਿਕ ਨਿਯਮਾਂ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਸੈਮੀਨਾਰ