Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਦਿਆਰਥਣਾਂ ਨੂੰ ਦੇ ਰਿਹਾ ਹੈ ਅਨੇਕਾਂ ਸੁਵਿਧਾਵਾਂ

22 ਮਈ, 2026 08:00 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਬੀ.ਏ., ਬੀ.ਐਸ.ਸੀ. ਇਕਨਾਮਿਕਸ, ਬੀ.ਕਾਮ., ਬੀ.ਸੀ.ਏ., ਡਿਪਲੋਮਾ ਇਨ ਕਾਸਮੈਟੋਲੋਜੀ, ਡਿਪਲੋਮਾ ਇਨ ਫੈਸ਼ਨ ਡਿਜ਼ਾਈਨਿੰਗ, ਡੀ.ਸੀ.ਏ., ਪੀ.ਜੀ.ਡੀ.ਸੀ.ਏ. ਅਤੇ ਐਮ.ਵੋਕ. ਵਿੱਚ ਨਵੇਂ ਦਾਖਲਾ ਸੈਸ਼ਨ 2026-2027 ਲਈ ਅਨੇਕਾਂ ਸੁਵਿਧਾਵਾਂ ਦੇ ਨਾਲ ਵਿਦਿਆਰਥਣਾਂ ਦਾਖਲੇ ਲੈ ਰਹੀਆਂ ਹਨ। ਕਾਲਜ ਪ੍ਰਿੰਸੀਪਲ ਸ਼੍ਰੀਮਤੀ ਤਰਨਪ੍ਰੀਤ ਕੌਰ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਕੋਈ ਵਿਦਿਆਰਥਣ 12ਵੀਂ ਕਲਾਸ ਵਿੱਚ 95 ਪ੍ਰਤੀਸ਼ਤ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਦੀ ਹੈ ਤਾਂ ਉਸਨੂੰ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ। ਜੇਕਰ ਕੋਈ ਵਿਦਿਆਰਥਣ 90 ਤੋਂ 94 ਪ੍ਰਤੀਸ਼ਤ ਅੰਕ ਲੈਂਦੀ ਹੈ ਤਾਂ ਉਸਦੀ 50 ਪ੍ਰਤੀਸ਼ਤ ਫੀਸ ਮਾਫ਼ ਕੀਤੀ ਜਾਵੇਗੀ ਅਤੇ ਜੇਕਰ 85 ਤੋਂ 89 ਪ੍ਰਤੀਸ਼ਤ ਅੰਕ ਹਨ ਤਾਂ ਉਸਦੀ 25 ਪ੍ਰਤੀਸ਼ਤ ਫੀਸ ਮਾਫ਼ ਹੋਵੇਗੀ।

ਇਸ ਤੋਂ ਇਲਾਵਾ ਗਰੀਬ ਵਿਦਿਆਰਥਣਾਂ ਨੂੰ ਕਿਤਾਬਾਂ ਵੀ ਉਪਲਬਧ ਕਰਵਾਈਆਂ ਜਾਣਗੀਆਂ। ਪੜ੍ਹਾਈ ਵਿੱਚ ਕਮਜ਼ੋਰ ਵਿਦਿਆਰਥਣਾਂ ਨੂੰ ਵਾਧੂ ਸਮਾਂ ਦੇ ਕੇ ਉਨ੍ਹਾਂ ਦਾ ਸਿਲੇਬਸ ਪੂਰਾ ਕਰਵਾਇਆ ਜਾਵੇਗਾ। ਕੈਰੀਅਰ ਕਾਊਂਸਲਿੰਗ ਸੈੱਲ ਵੱਲੋਂ ਵਿਦਿਆਰਥਣਾਂ ਨੂੰ ਆਪਣੇ ਕਰੀਅਰ ਦੀ ਚੋਣ ਸੰਬੰਧੀ ਪੂਰੀ ਜਾਣਕਾਰੀ ਦਿੱਤੀ ਜਾਵੇਗੀ। ਸਿਰਫ਼ ਲੜਕੀਆਂ ਦਾ ਕਾਲਜ ਹੋਣ ਕਰਕੇ ਵਿਦਿਆਰਥਣਾਂ ਨੂੰ ਪੂਰੀ ਸੁਰੱਖਿਆ ਪ੍ਰਦਾਨ ਕੀਤੀ ਜਾਂਦੀ ਹੈ। ਕਾਲਜ ਦੀ ਕਾਸਮੈਟੋਲੋਜੀ ਅਤੇ ਕੰਪਿਊਟਰ ਲੈਬ ਪੂਰੀ ਤਰ੍ਹਾਂ ਵਾਤਾਨੁਕੂਲਿਤ ਅਤੇ ਸੁਸੱਜਿਤ ਹਨ।

ਰੋਜ਼ਗਾਰਮੁੱਖੀ ਕੋਰਸਾਂ ਵਿੱਚ ਵਿਦਿਆਰਥਣਾਂ ਲਈ ਆਨਲਾਈਨ ਡਿਸਟੈਂਸ ਲਰਨਿੰਗ ਪ੍ਰੋਗਰਾਮ ਵਿੱਚ ਦੋ ਸਾਲ ਦੇ ਡਿਗਰੀ ਕੋਰਸਾਂ ਵਿੱਚ ਐਮ.ਸੀ.ਏ ਅਤੇ ਐਮ.ਬੀ.ਏ ਇਸ ਦੇ ਨਾਲ ਹੀ ਛੇ ਮਹੀਨੇ ਸਰਟੀਫਿਕੇਟ ਕੋਰਸਾਂ ਵਿੱਚ ਆਰਟੀਫਿਸ਼ਅਲ ਇੰਟੈਲੀਜੈਂਟ ਐੰਡ ਮਸ਼ੀਨ ਲਰਨਿੰਗ, ਡਿਜੀਟਲ ਲਰਨਿੰਗ ਅਤੇ ਡਾਟਾ ਐਨਾਲਿਟਿਕਸ ਕੋਰਸ ਉਪਲਬਧ ਹਨ। ਉਨ੍ਹਾਂ ਕਿਹਾ ਕਿ ਕਾਲਜ ਵਿੱਚ ਉੱਚ ਯੋਗਤਾ ਪ੍ਰਾਪਤ, ਮਿਹਨਤੀ ਅਤੇ ਅਨੁਭਵੀ ਅਧਿਆਪਕ ਅਤੇ ਗੈਰ-ਅਧਿਆਪਕ ਕਰਮਚਾਰੀ ਹਮੇਸ਼ਾਂ ਵਿਦਿਆਰਥਣਾਂ ਦੀ ਸਹਾਇਤਾ ਲਈ ਤਤਪਰ ਰਹਿੰਦੇ ਹਨ। ਐਨ.ਐਸ.ਐਸ., ਯੂਥ ਮੇਲਿਆਂ ਅਤੇ ਸੈਮੀਨਾਰਾਂ ਵਰਗੀਆਂ ਗਤੀਵਿਧੀਆਂ ਰਾਹੀਂ ਵਿਦਿਆਰਥਣਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਮੰਚ ਪ੍ਰਦਾਨ ਕੀਤਾ ਜਾਂਦਾ ਹੈ। ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਐਸ.ਸੀ./ਐਸ.ਟੀ./ਓ.ਬੀ.ਸੀ ਵਰਗੀਆਂ ਯੋਜਨਾਵਾਂ ਤੋਂ ਇਲਾਵਾ ਕਾਲਜ ਵੱਲੋਂ ਵੀ ਲੋੜਵੰਦ ਵਿਦਿਆਰਥਣਾਂ ਲਈ ਸਕਾਲਰਸ਼ਿਪਾਂ ਦਿੱਤੀਆਂ ਜਾਂਦੀਆਂ ਹਨ।

ਜੋ ਵਿਦਿਆਰਥਣਾਂ ਦਾਖਲਾ ਕਲਾਸਾਂ ਵਿੱਚ ਦਾਖਲਾ ਲੈਣਾ ਚਾਹੁੰਦੀਆਂ ਹਨ, ਉਹ ਕਾਲਜ ਦੇ ਐਡਮਿਸ਼ਨ ਸੈੱਲ ਦੀ ਮਦਦ ਨਾਲ ਜਾਂ ਕਾਲਜ ਦੀ ਵੈਬਸਾਈਟ ਵਿੱਚ ਦਿੱਤੇ ਗਏ ਫੋਨ ਨੰਬਰਾਂ ਰਾਹੀਂ 30.05.2026 (ਸੈਂਟਰ ਪੋਰਟਲ ਦੀ ਆਖਰੀ ਮਿਤੀ) ਤੱਕ ਅਰਜ਼ੀ ਦੇ ਸਕਦੀਆਂ ਹਨ। ਦਾਖਲੇ ਸੰਬੰਧੀ ਪੂਰੀ ਜਾਣਕਾਰੀ ਕਾਲਜ ਦੀ ਵੈਬਸਾਈਟ www.blmgirlscollege.ac.in ਉੱਤੇ ਦਿੱਤੇ ਪ੍ਰੋਸਪੈਕਟਸ ਵਿੱਚ ਵੀ ਉਪਲਬਧ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ