Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਨੁੱਕੜ ਨਾਟਕ “ਸੁਲਗਦੀ ਧਰਤੀ” ਦੀ ਪ੍ਰਭਾਵਸ਼ਾਲੀ ਪ੍ਰਸਤੁਤੀ

08 ਫ਼ਰਵਰੀ, 2026 04:03 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਦੇ ਪਰਿਸਰ ਵਿੱਚ ਵਿਦਿਆਰਥਣਾਂ ਵਿੱਚ ਸਮਾਜਿਕ ਬੁਰਾਈਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਨੁੱਕੜ ਨਾਟਕ “ਸੁਲਗਦੀ ਧਰਤੀ” ਦੀ ਪ੍ਰਭਾਵਸ਼ਾਲੀ ਪ੍ਰਸਤੁਤੀ ਕੀਤੀ ਗਈ। ਇਹ ਨਾਟਕ “ਜੈ ਹੋ ਰੰਗ ਮੰਚ ਨਿਹਾਲ ਸਿੰਘ ਵਾਲਾ, ਮੋਗਾ” ਦੀ ਟੀਮ ਵੱਲੋਂ ਬਹੁਤ ਹੀ ਜੀਵੰਤ ਢੰਗ ਨਾਲ ਪੇਸ਼ ਕੀਤਾ ਗਿਆ। ਨਾਟਕ ਰਾਹੀਂ ਨਸ਼ੇ ਦੀ ਭਿਆਨਕ ਸਮੱਸਿਆ, ਭ੍ਰੂਣ ਹੱਤਿਆ ਅਤੇ ਨਸ਼ਿਆਂ ਦੀ ਵਰਤੋਂ ਕਾਰਨ ਪਰਿਵਾਰਾਂ ਵਿੱਚ ਪੈਦਾ ਹੋ ਰਹੇ ਟਕਰਾਵਾਂ ਨੂੰ ਬੜੀ ਸੰਵੇਦਨਸ਼ੀਲਤਾ ਅਤੇ ਪ੍ਰਭਾਵਸ਼ਾਲੀ ਅੰਦਾਜ਼ ਵਿੱਚ ਦਰਸਾਇਆ ਗਿਆ। ਕਲਾਕਾਰਾਂ (ਆਸ਼ੂ ਨੱਯਰ ਬਿਲਗਾ ਫਿਲੌਰ ਤੌ , ਸ਼ੁੱਭਦੀਪ ਸ਼ੁਭ ਅਤੇ ਸੁਖਦੇਵ ਲੱਧੜ ਮੋਗਾ ਤੋਂ) ਨੇ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਦਰਸ਼ਕਾਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਕਿ ਇਹ ਸਮਾਜਿਕ ਬੁਰਾਈਆਂ ਸਾਡੇ ਸਮਾਜ ਨੂੰ ਕਿਵੇਂ ਅੰਦਰੋਂ ਖੋਕਲਾ ਕਰ ਰਹੀਆਂ ਹਨ। ਇਹ ਪ੍ਰੋਗਰਾਮ ਬੱਡੀਜ਼ ਗਰੁੱਪ ਦੀ ਇੰਚਾਰਜ ਡਾ. ਰੂਬੀ ਬਾਲਾ ਅਤੇ ਐਨ.ਐਸ.ਐਸ. ਇੰਚਾਰਜ ਡਾ. ਹਰਦੀਪ ਕੌਰ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਦੋਹਾਂ ਅਧਿਆਪਿਕਾਵਾਂ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਤੋਂ ਦੂਰ ਰਹਿਣ, ਧੀ-ਭ੍ਰੂਣ ਹੱਤਿਆ ਵਰਗੀ ਬੁਰਾਈ ਦਾ ਵਿਰੋਧ ਕਰਨ ਅਤੇ ਪਰਿਵਾਰਕ ਮੁੱਲਾਂ ਨੂੰ ਮਜ਼ਬੂਤ ਬਣਾਏ ਰੱਖਣ ਦਾ ਸੰਦੇਸ਼ ਦਿੱਤਾ। ਕਾਲਜ ਪ੍ਰਿੰਸੀਪਲ ਤਰਨਪ੍ਰੀਤ ਕੌਰ ਵਾਲਿਆ ਵੱਲੋਂ ਨਾਟਕ ਮੰਡਲੀ ਅਤੇ ਆਯੋਜਕ ਟੀਮ ਦੀ ਸਰਾਹਨਾ ਕਰਦਿਆਂ ਕਿਹਾ ਗਿਆ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥਣਾਂ ਦੇ ਸਰਵਾਂਗੀਣ ਵਿਕਾਸ ਅਤੇ ਸਮਾਜਿਕ ਜਾਗਰੂਕਤਾ ਲਈ ਬਹੁਤ ਜ਼ਰੂਰੀ ਹਨ। ਇਸ ਮੌਕੇ ਤੇ ਕਾਲਜ ਸਮੂਹ ਸਟਾਫ ਅਤੇ ਵਿਦਿਆਰਥਣਾਂ ਮੇਂਬਰ ਸ਼ਾਮਲ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ