Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350ਵੀ ਸ਼ਹੀਦੀ ਸ਼ਤਾਬਦੀ ਦਿਵਸ ਮੌਕੇ ਉੱਪਰ ਨਿਬੰਧ ਲੇਖ ਪ੍ਰਤੀਯੋਗਿਤਾ ਦਾ ਆਯੋਜਨ

11 ਨਵੰਬਰ, 2025 04:27 PM

ਮਨੋਰੰਜਨ ਕਾਲੀਆ

ਨਵਾਂਸ਼ਹਿਰ  ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350ਵੀ ਸ਼ਹੀਦੀ ਸ਼ਤਾਬਦੀ ਦਿਵਸ ਮੌਕੇ ਉੱਪਰ  ਨਿਬੰਧ ਲੇਖ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਗਿਆ।ਜ਼ਿਕਰ ਯੋਗ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਹਾਇਰ ਐਜੂਕੇਸ਼ਨ ਡੀ.ਪੀ.ਆਈ. ਦੀਆਂ ਹਦਾਇਤਾਂ ਅਨੁਸਾਰ ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵੱਲੋਂ ਗੁਰੂ ਤੇਗ ਬਹਾਦਰ ਜੀ ਦੀ 350ਵੀ ਸ਼ਹੀਦੀ ਸ਼ਤਾਬਦੀ ਦਿਵਸ ਦੀ ਯਾਦ ਵਿੱਚ ਇੱਕ ਨਿਬੰਧ ਲੇਖ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਗਿਆ।ਇਸ ਪ੍ਰਤੀਯੋਗਿਤਾ ਦਾ ਉਦੇਸ਼ ਵਿਦਿਆਰਥਣਾਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਪ੍ਰਾਪਤ ਕਰਨ ਲਈ ਉਤਸ਼ਾਹਿਤ ਕਰਨਾ ਸੀ। ਜਿਸ ਵਿੱਚ

ਪਹਿਲਾ ਸਥਾਨ ਸੋਨੀਆ (ਬੀ.ਐਸ.ਸੀ., ਸਮੈਸਟਰ ਤੀਜਾ) ਦੂਜਾ ਸਥਾਨ ਪਲਵੀ (ਬੀ.ਏ., ਭਾਗ ਦੂਜਾ) ਤੀਜਾ ਸਥਾਨ ਹਰਮਨ (ਬੀ.ਏ., ਭਾਗ ਪਹਿਲਾ) ਨੇ  ਹਾਸਿਲ ਕੀਤਾ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ਼੍ਰੀਮਤੀ ਤਰਨਪ੍ਰੀਤ ਕੌਰ ਵਾਲੀਆ ਜੀ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਅਤੇ ਉਨ੍ਹਾਂ ਦੇ ਜੀਵਨ ਤੋਂ ਸੱਚਾਈ, ਨਿਸ਼ਠਾ ਅਤੇ ਬਲੀਦਾਨ ਦੀ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਕਾਲਜ ਵਿੱਚ ਇਸ ਸ਼ਤਾਬਦੀ ਸਮਾਗਮ ਦੇ ਸੰਦਰਭ ਵਿੱਚ ਹੋਰ ਵੀ ਕਈ ਪ੍ਰੋਗਰਾਮ ਕਰਵਾਏ ਜਾ ਰਹੇ ਹਨ।ਇਹ ਪ੍ਰਤੀਯੋਗਿਤਾ ਇਤਿਹਾਸ ਵਿਭਾਗ ਦੀ ਮੁਖੀ ਡਾ. ਰੂਬੀ ਬਾਲਾ ਵੱਲੋਂ ਕਰਵਾਈ ਗਈ ਸੀ। ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਉਨ੍ਹਾਂ ਦਾ ਹੌਸਲਾ ਵਧਾਇਆ ਗਿਆ। ਇਸ ਮੌਕੇ ਪ੍ਰੋਫੈਸਰ ਨਿਵੇਦਿੱਤਾ ਕਲਚਰਲ ਅਫੇਅਰ, ਡਾ ਗੋਰੀ, ਪ੍ਰੋਫੈਸਰ ਹਰਦੀਪ, ਡਾ ਅਰੁਣਾ ਪਾਠ, ਓਕਾਰ ਸਿੰਘ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ